ਸ਼ੁੱਕਰਵਾਰ, ਜੁਲਾਈ 31, 2026 01:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Sunder Sham Arora: ਕੋਰਟ ‘ਚ ਪੇਸ਼ੀ ਦੌਰਾਨ ਪਰਿਵਾਰ ਨੂੰ ਮਿਲਕੇ ਭਾਵੁਕ ਹੋਏ ਕਾਂਗਰਸ ਦੇ ਮੰਤਰੀ ਸੁੰਦਰ ਸ਼ਾਮ ਅਰੋੜਾ, ਵੇਖੋ ਵੀਡੀਓ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅੱਜ ਕੋਰਟ 'ਚ ਪੇਸ਼ੀ ਦੌਰਾਨ ਭਾਵੁਕ ਹੋ ਗਏ। ਕੋਰਟ 'ਚ ਪੇਸ਼ੀ ਦੌਰਾਨ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਮੈਂਬਰ ਮਿਲਣ ਆਏ ਸੀ ਜਿਸਨੂੰ ਦੇਖ ਉਹ ਭਾਵੁਕ ਹੋ ਗਏ ਤੇ ਆਪਣੇ ਹੰਝੂ ਰੋਕ ਨਾ ਸਕੇ। ਜਿਸ ਦੀ ਵੀਡੀਓ ਵੀ ਦੇਖਣ ਨੂੰ ਮਿਲੀ ਹੈ।

by Bharat Thapa
ਅਕਤੂਬਰ 16, 2022
in Featured, Featured News, ਪੰਜਾਬ
0

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅੱਜ ਕੋਰਟ ‘ਚ ਪੇਸ਼ੀ ਦੌਰਾਨ ਭਾਵੁਕ ਹੋ ਗਏ। ਕੋਰਟ ‘ਚ ਪੇਸ਼ੀ ਦੌਰਾਨ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਮੈਂਬਰ ਮਿਲਣ ਆਏ ਸੀ ਜਿਸਨੂੰ ਦੇਖ ਉਹ ਭਾਵੁਕ ਹੋ ਗਏ ਤੇ ਆਪਣੇ ਹੰਝੂ ਰੋਕ ਨਾ ਸਕੇ। ਜਿਸ ਦੀ ਵੀਡੀਓ ਵੀ ਦੇਖਣ ਨੂੰ ਮਿਲੀ ਹੈ।

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਕਾਬੂ ਕੀਤਾ ਹੈ।


ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਜਾਂਚ ਚੱਲ ਰਹੀ ਸੀ। ਸੁੰਦਰ ਸ਼ਾਮ ਅਰੋੜਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਸਨ। ਛੇ ਮਹੀਨਿਆਂ ਵਿੱਚ ਤੀਜੇ ਸਾਬਕਾ ਕਾਂਗਰਸੀ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਸੂਬਾ ਵਿਜੀਲੈਂਸ ਬਿਊਰੋ ਨੇ ਅਰੋੜਾ ਨੂੰ ਨੋਟਿਸ ਦਿੱਤਾ ਸੀ। ਨੋਟਿਸ ਤੋਂ ਬਾਅਦ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਬੁੱਧਵਾਰ ਨੂੰ ਵਿਜੀਲੈਂਸ ਦਫਤਰ ਪਹੁੰਚੇ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਅਧਿਕਾਰੀਆਂ ਨੇ ਉਸ ਤੋਂ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਬਾਰੇ ਸਵਾਲ ਪੁੱਛੇ। ਅਰੋੜਾ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ।

Tags: became emotionalcongress ministermeeting the family duringpropunjabtvSunder Sham Arora
Share471Tweet295Share118

Related Posts

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.