ਸ਼ੁੱਕਰਵਾਰ, ਅਗਸਤ 14, 2026 05:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਰਵਨੀਤ ਬਿੱਟੂ ਸਿਕਿਉਰਿਟੀ ਲੈਣ ਦਾ ਮਾਰਾ ਚੁੱਕਦਾ ਹੈ ਅਤਵਾਦੀਆਂ ਦੇ ਫ਼ੋਨ’

ਲੁਧਿਆਣਾ ਦੇ ਹਲਕਾ ਸੈਂਟਰਲ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਐੱਮ ਪੀ ਰਵਨੀਤ ਬਿੱਟੂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀਆਂ 'ਤੇ ਹੋ ਰਹੀ ਕਾਰਵਾਈ 'ਤੇ ਬਿੱਟੂ ਦੇ ਵੱਲੋਂ ਦਿੱਤੀ ਗਈ ਬਿਆਨਬਾਜ਼ੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅੱਜ ਤਕ ਦਸ ਸਾਲਾਂ ਵਿੱਚ ਰਵਨੀਤ ਬਿੱਟੂ ਨੇ ਵਰਕਰਾਂ ਦਾ ਫੋਨ ਨਹੀਂ ਚੁੱਕਿਆ ਪਰ ਕਾਰਵਾਈ ਹੋਣ 'ਤੇ ਤਮਾਸ਼ੇ ਵੇਖ ਰਿਹਾ ਹੈ

by Bharat Thapa
ਅਕਤੂਬਰ 16, 2022
in Featured, Featured News, ਪੰਜਾਬ
0

ਲੁਧਿਆਣਾ ਦੇ ਹਲਕਾ ਸੈਂਟਰਲ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਐੱਮ ਪੀ ਰਵਨੀਤ ਬਿੱਟੂ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ‘ਤੇ ਹੋ ਰਹੀ ਕਾਰਵਾਈ ‘ਤੇ ਬਿੱਟੂ ਦੇ ਵੱਲੋਂ ਦਿੱਤੀ ਗਈ ਬਿਆਨਬਾਜ਼ੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅੱਜ ਤਕ ਦਸ ਸਾਲਾਂ ਵਿੱਚ ਰਵਨੀਤ ਬਿੱਟੂ ਨੇ ਵਰਕਰਾਂ ਦਾ ਫੋਨ ਨਹੀਂ ਚੁੱਕਿਆ ਪਰ ਕਾਰਵਾਈ ਹੋਣ ‘ਤੇ ਤਮਾਸ਼ੇ ਵੇਖ ਰਿਹਾ ਹੈ। ਪੱਪੀ ਨੇ ਕਿਹਾ ਕਿ ਇਹ ਆਪਣੇ ਦਾਦੇ ਬੇਅੰਤ ਸਿੰਘ ਦੇ ਨਾਮ ਤੇ ਐੱਮਪੀ ਬਣਿਆ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਆਨੰਦਪੁਰ ਦੇ ਲੋਕ ਇਸ ਤੋਂ ਨਾਰਾਜ਼ ਸੀ ਤੇ ਹੁਣ ਲੁਧਿਆਣਾ ਦੇ ਲੋਕ ਨਿਰਾਸ਼ ਹਨ। ਪੱਪੀ ਨੇ ਇਹ ਵੀ ਕਿਹਾ ਕਿ ਸਕਿਉਰਿਟੀ ਲੈਣ ਦੀ ਖਾਤਰ ਰਵਨੀਤ ਬਿੱਟੂ ਵੱਲੋਂ ਉਲਟ-ਪੁਲਟ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਰਕਰਾਂ ਦੇ ਨਹੀਂ ਬਲਕਿ ਅਤਵਾਦੀਆਂ ਦੇ ਫੋਨ ਚੁੱਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਫਰਜ਼ੀ ਕਾਰਵਾਈਆਂ ਹੋ ਰਹੀਆਂ ਹਨ ਤਾਂ ਜੋ ਫੋਨ ਆਉਂਦੇ ਹਨ ਉਹ ਵੀ ਫਰਜ਼ੀ ਹਨ ਤਾਂ ਆਪਣੀ ਸਿਕਿਉਰਿਟੀ ਨੂੰ ਵਾਪਸ ਕਰਨ।

Tags: getting securityphonespropunjabtvRavneet Bittuterrorists
Share232Tweet145Share58

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.