ਵੀਰਵਾਰ, ਅਗਸਤ 14, 2025 04:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵ-ਨਿਯੁਕਤ ਅਧਿਆਪਕ ਫਰੰਟ ਪੰਜਾਬ ਦੀ ਸਿੱਖਿਆ ਮੰਤਰੀ ਤੇ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਹੋਈ ਨਿਸ਼ਚਿਤ

ਅੱਜ ਨਵ-ਨਿਯੁਕਤ ਅਧਿਆਪਕਾ ਨੇ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਆਪਣੀਆਂ ਮੰਗਾਂ ਸਬੰਧੀ ਦੱਸਿਆ ਕਿ ਸਿੱਖਿਆ ਵਿਭਾਗ ਦੁਆਰਾ ਸਾਲ 2018 ਤੋਂ ਬਾਅਦ ਭਰਤੀ ਕੀਤੇ ਅਧਿਆਪਕਾਂ ਦੇ ਤਿੰਨ ਸਾਲ ਬਦਲੀ ਨਾ ਕਰਵਾਉਣ ਦੀ ਸ਼ਰਤ ਹਟਾ ਕੇ ਹਰ ਅਧਿਆਪਕ ਨੂੰ ਬਿਨਾਂ ਸ਼ਰਤ ਬਦਲੀ ਦਾ ਮੌਕਾ ਦਿੱਤਾ ਜਾਵੇ। ਪੰਜਾਬ ਸਰਕਾਰ ਦੁਆਰਾ ਮਿਤੀ 17/ 7 /20ਤੋਂ ਬਾਅਦ ਕੇਂਦਰ ਦੇ ਨਾਂ ਹੇਠ ਥੋਪੇ ਨਵੇਂ ਪੇ-ਸਕੇਲ ਨੂੰ ਰੱਦ ਕਰਕੇ ਪੰਜਾਬ ਦੇ ਪੇ ਸਕੇਲ ਨੂੰ ਬਹਾਲ ਕੀਤੇ ਜਾਣ ਦੀ ਮੰਗ ਕੀਤੀ

by Bharat Thapa
ਅਕਤੂਬਰ 16, 2022
in ਪੰਜਾਬ
0

ਅੱਜ ਨਵ-ਨਿਯੁਕਤ ਅਧਿਆਪਕਾ ਨੇ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਆਪਣੀਆਂ ਮੰਗਾਂ ਸਬੰਧੀ ਦੱਸਿਆ ਕਿ ਸਿੱਖਿਆ ਵਿਭਾਗ ਦੁਆਰਾ ਸਾਲ 2018 ਤੋਂ ਬਾਅਦ ਭਰਤੀ ਕੀਤੇ ਅਧਿਆਪਕਾਂ ਦੇ ਤਿੰਨ ਸਾਲ ਬਦਲੀ ਨਾ ਕਰਵਾਉਣ ਦੀ ਸ਼ਰਤ ਹਟਾ ਕੇ ਹਰ ਅਧਿਆਪਕ ਨੂੰ ਬਿਨਾਂ ਸ਼ਰਤ ਬਦਲੀ ਦਾ ਮੌਕਾ ਦਿੱਤਾ ਜਾਵੇ। ਪੰਜਾਬ ਸਰਕਾਰ ਦੁਆਰਾ ਮਿਤੀ 17/ 7 /20ਤੋਂ ਬਾਅਦ ਕੇਂਦਰ ਦੇ ਨਾਂ ਹੇਠ ਥੋਪੇ ਨਵੇਂ ਪੇ-ਸਕੇਲ ਨੂੰ ਰੱਦ ਕਰਕੇ ਪੰਜਾਬ ਦੇ ਪੇ ਸਕੇਲ ਨੂੰ ਬਹਾਲ ਕੀਤੇ ਜਾਣ ਦੀ ਮੰਗ ਕੀਤੀ। ਨਵ-ਨਿਯੁਕਤ ਅਧਿਆਪਕਾਂ ਤੇ ਲਾਗੂ ਕੀਤੇ ਪ੍ਰੋਬੇਸ਼ਨ ਪੀਰੀਅਡ ਘੱਟ ਕਰਨ ਦੀ ਮੰਗ ਕੀਤੀ ਗਈ।

ਇਸ ਸਮੇਂ ਵੱਖ ਵੱਖ 3704 ਪ੍ਰਧਾਨ ਹਰਜਿੰਦਰ ਸਿੰਘ ,2392 ਪ੍ਰਧਾਨ ਯੁੱਧਜੀਤ ਸਿੰਘ, 3582 ਦੇ ਅਧਿਆਪਕ ਗੁਰਪ੍ਰੀਤ ਸਿੰਘ ਨਾਭਾ, 3704 ਦੇ ਪ੍ਰੈਸ ਸਕੱਤਰ ਜਸਵਿੰਦਰ ਸ਼ਾਹਪੁਰ ਕਲਾਂ ਅਤੇ ਇਸ ਸਮੇਂ ਵੱਖ ਵੱਖ ਯੂਨੀਅਨਾਂ ਇਹਨਾਂ ਜਥੇਬੰਦੀਆਂ ਦੇ ਸਹਿਯੋਗ ਲਈ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਈਆਂ, DTF ਦੇ ਪੰਜਾਬ ਪ੍ਰਧਾਨ ਵਿਕਰਮ ਦੇਵ, ਸੰਗਰੂਰ ਦੇ ਜ਼ਿਲਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ, ਕਿਸਾਨ ਯੂਨੀਅਨ, ਰਘਬੀਰ ਭਵਾਨੀਗੜ੍ਹ, ਗੌਰਮਿੰਟ ਟੀਚਰਜ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸਾਥੀ ਦੇਵੀ ਦਿਆਲ, ਫ਼ਕੀਰ ਸਿੰਘ ਟਿੱਬਾ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਵੀ ਹਾਜ਼ਰ ਸਨ। ਰੋਸ ਪ੍ਰਦਰਸ਼ਨ ਤੋਂ ਬਾਅਦ ਨਵ-ਨਿਯੁਕਤ ਅਧਿਆਪਕਾ ਨੂੰ 29/11/22 ਨੂੰ ਮੁੱਖ ਮੰਤਰੀ, ਸਿੱਖਿਆ ਮੰਤਰੀ ਨਾਲ ਮੀਟਿੰਗ ਨਿਸ਼ਚਿਤ ਹੋਈ ਹੈ। ਇਸ ਸਮੇਂ ਦਵਿੰਦਰ ਕੁਮਾਰ ਖਜਾਨਚੀ, ਯਾਦਵਿੰਦਰ ਸਿੰਘ ਮੁੱਖ ਸਲਾਹਕਾਰ, ਰਣਬੀਰ ਕੌਰ, ਭਾਵਨਾ ਮੈਡਮ, ਜਗਜੀਵਨ ਜੋਤ ਸਿੰਘ ਮਾਨਸਾ, ਮਨਜਿੰਦਰ ਸਿੰਘ ਮਾਨਸਾ, ਸਨੀ, ਗੁਰਦੇਵ ਸਿੰਘ ਪ੍ਰਿੰਸੀਪਲ ਸਿੰਘ ਆਦਿ ਅਧਿਆਪਕ ਹਾਜਰ ਸਨ।

Tags: A panel meetingfinance ministerMinister of Educationnewly appointed Teacherspropunjabtv
Share230Tweet144Share58

Related Posts

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025
Load More

Recent News

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈਕੇ ਫਿਰ ਸਾਹਮਣੇ ਆਈ ਸੁਪਰੀਮ ਕੋਰਟ, ਕਹੀ ਇਹ ਵੱਡੀ ਗੱਲ

ਅਗਸਤ 14, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025

ICICI ਬੈਂਕ ਨੇ ਬਦਲਿਆ ਆਪਣਾ ਫ਼ੈਸਲਾ, ਕੀਤੇ ਵੱਡੇ ਬਦਲਾਅ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.