ਵੀਰਵਾਰ, ਅਕਤੂਬਰ 8, 2026 09:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਪੁਲੀਸ ਦੇ ਹੱਥ ਲੱਗੀ ਵੱਡੀ ਸਫਲਤਾ, ਬੰਬੀਹਾ ਗਰੁੱਪ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

ਮੋਹਾਲੀ ਪੁਲੀਸ ਨੇ ਬੰਬੀਹਾ ਗਰੁੱਪ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੋਹਾਲੀ ਦੇ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ. ਆਈ. ਏ. ਸਟਾਫ ਮੋਹਾਲੀ ਅਤੇ ਮੁੱਖ ਅਫ਼ਸਰ ਥਾਣਾ ਘੜੂੰਆਂ ਦੀ ਟੀਮ ਵੱਲੋਂ ਬੰਬੀਹਾ ਗਰੁੱਪ ਦੇ 2 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਗੁਰੀ ਪੁੱਤਰ ਬਲਵਿੰਦਰ ਸਿੰਘ ਤੇ ਗੌਤਮ ਕੁਮਾਰ ਪੁੱਤਰ ਰਾਮਦੇਵ ਵਜੋਂ ਹੋਈ ਹੈ,

by Bharat Thapa
ਅਕਤੂਬਰ 17, 2022
in Featured, Featured News, ਪੰਜਾਬ
0

ਮੋਹਾਲੀ ਪੁਲੀਸ ਨੇ ਬੰਬੀਹਾ ਗਰੁੱਪ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੋਹਾਲੀ ਦੇ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ. ਆਈ. ਏ. ਸਟਾਫ ਮੋਹਾਲੀ ਅਤੇ ਮੁੱਖ ਅਫ਼ਸਰ ਥਾਣਾ ਘੜੂੰਆਂ ਦੀ ਟੀਮ ਵੱਲੋਂ ਬੰਬੀਹਾ ਗਰੁੱਪ ਦੇ 2 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਗੁਰੀ ਪੁੱਤਰ ਬਲਵਿੰਦਰ ਸਿੰਘ ਤੇ ਗੌਤਮ ਕੁਮਾਰ ਪੁੱਤਰ ਰਾਮਦੇਵ ਵਜੋਂ ਹੋਈ ਹੈ, ਜੋ ਕਿ ਗੈਂਗਸਟਰ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਰਣਧੀਰ ਸਿੰਘ ਵਾਸੀ ਨੰਗਲਗੜੀਆ ਥਾਣਾ ਸਦਰ ਕੁਰਾਲੀ ਜ਼ਿਲ੍ਹਾ ਮੋਹਾਲੀ ਦੇ ਸਾਥੀ ਹਨ। ਪੁਲਸ ਨੇ ਗੁਰਜੰਟ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਸੀ।

30 ਜਨਵਰੀ ਨੂੰ ਗੁਰਜੰਟ ਸਿੰਘ ਉਰਫ ਜੰਟਾ ਨੇ ਸਾਥੀਆਂ ਨਾਲ ਮਿਲ ਕੇ ਗੁਰਪ੍ਰੀਤ ਸਿੰਘ ਉਰਫ ਗੋਪੀ, ਜੋ ਕਿ ਸਪੇਨ ‘ਚ ਬੈਠਾ ਹੈ ਅਤੇ ਬੰਬੀਹਾ ਗਰੁੱਪ ਦਾ ਸਰਗਣਾ ਹੈ, ਦੇ ਕਹਿਣ ‘ਤੇ ਘੜੂੰਆਂ ਯੂਨੀਵਰਸਿਟੀ ਦੇ ਸਾਹਮਣਿਓਂ ਇਕ ਬਰੇਜ਼ਾ ਕਾਰ ਖੋਹੀ ਸੀ। 28 ਜੁਲਾਈ ਨੂੰ ਗੁਰਜੰਟ ਸਿੰਘ ਦੇ ਸਾਥੀ ਬਰੇਜ਼ਾ ਕਾਰ ਤੇ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਗੁਰਜੰਟ ਭਗੌੜਾ ਚੱਲ ਰਿਹਾ ਸੀ। ਬੀਤੀ 29 ਅਗਸਤ ਨੂੰ ਗੁਰਜੰਟ ਸਿੰਘ ਨੇ ਆਪਣੇ ਇਕ ਹੋਰ ਸਾਥੀ ਪਰਗਟ ਸਿੰਘ ਨਾਲ ਮਿਲ ਕੇ ਗੁਰਪ੍ਰੀਤ ਸਿੰਘ ਉਰਫ ਗੋਪੀ ਤੇ ਭੁਪਿੰਦਰ ਸਿੰਘ ਭੂਪੀ ਰਾਣਾ ਦੇ ਕਹਿਣ ‘ਤੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਕੋਰਟ ਕੰਪਲੈਕਸ ਵਿਚ ਬੰਬੀਹਾ ਗਰੁੱਪ ਨਾਲ ਸਬੰਧਿਤ ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਛੁਡਵਾਉਣ ਲਈ ਫਾਇਰਿੰਗ ਕੀਤੀ ਸੀ ਅਤੇ ਉਥੋਂ ਭੱਜ ਗਏ ਸਨ। ਬੀਤੇ ਦਿਨੀਂ ਗੁਰਜੰਟ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਨਿਸ਼ਾਨਦੇਹੀ ‘ਤੇ 2 ਪਿਸਤੌਲ 32 ਬੋਰ, ਇਕ ਪਿਸਤੌਲ 30 ਬੋਰ ਸਮੇਤ 2 ਰੌਂਦ ਜ਼ਿੰਦਾ ਬਰਾਮਦ ਕੀਤੇ ਗਏ ਹਨ।

ਇਸ ਮਾਮਲੇ ‘ਚ ਗੁਰਵਿੰਦਰ ਸਿੰਘ ਉਰਫ ਗੁਰੀ ਪੁੱਤਰ ਬਲਵਿੰਦਰ ਸਿੰਘ ਵਾਸੀ ਬਹਿਡਾਲੀ ਥਾਣਾ ਸਿੰਘ ਭਗਵੰਤਪੁਰਾ ਜ਼ਿਲ੍ਹਾ ਰੋਪੜ ਅਤੇ ਗੌਤਮ ਕੁਮਾਰ ਪੁੱਤਰ ਰਾਮਦੇਵ ਵਾਸੀ ਨੇੜੇ ਸਬਜ਼ੀ ਮੰਡੀ ਕੁਰਾਲੀ ਥਾਣਾ ਸਿਟੀ ਕੁਰਾਲੀ ਐੱਸ. ਏ. ਐੱਸ. ਨਗਰ ਨੂੰ ਗ੍ਰਿਫ਼ਤਾਰ ਕਰਕੇ ਇਕ ਪਿਸਤੌਲ 32 ਬੋਰ ਸਮੇਤ 2 ਰੌਦ ਜ਼ਿੰਦਾ, ਇਕ ਪਿਸਤੌਲ 30 ਬੋਰ ਸਮੇਤ 2 ਰੌਂਦ ਜ਼ਿੰਦਾ ਬਰਾਮਦ ਕੀਤੇ ਗਏ ਹਨ। ਪਿੰਡ ਗੋਸਲਾਂ ਜੋ ਥਾਣਾ ਕੁਰਾਲੀ ਅਧੀਨ ਪੈਂਦਾ ਹੈ, ਤੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗੁਰੀ ਤੇ ਗੌਤਮ ਦੋਵੇਂ ਗੁਰਜੰਟ ਸਿੰਘ ਉਰਫ ਜੰਟਾ ਦੇ ਸਾਥੀ ਹਨ ਅਤੇ ਇਹ ਸਾਰੇ ਬੰਬੀਹਾ ਗਰੁੱਪ ਲਈ ਕੰਮ ਕਰਦੇ ਹਨ। ਇਨ੍ਹਾਂ ਖਿਲਾਫ਼ ਪਹਿਲਾਂ ਵੀ ਲੁੱਟਾਂ-ਖੋਹਾਂ ਦੇ ਮੁੱਕਦਮੇ ਦਰਜ ਹਨ। ਇਨ੍ਹਾਂ ਨੂੰ ਪਹਿਲਾਂ ਵੀ ਸੀ. ਆਈ. ਏ. ਮੋਹਾਲੀ ਗ੍ਰਿਫ਼ਤਾਰ ਕਰ ਚੁੱਕੀ ਹੈ।

Tags: 2 gangsters arrestedBambiha groupbig successpunjab police
Share210Tweet131Share53

Related Posts

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.