ਸ਼ਨੀਵਾਰ, ਅਕਤੂਬਰ 10, 2026 09:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Gangster Jaggu Bhagwanpuria: ਗੈਂਗਸਟਰ ਜੱਗੂ ਭਗਵਾਨਪੁਰੀਆ ਲੁਧਿਆਣਾ ਕੋਰਟ ‘ਚ ਪੇਸ਼ੀ ਅੱਜ, ਖ਼ਤਮ ਹੋਇਆ 7 ਦਿਨਾਂ ਦਾ ਰਿਮਾਂਡ

Jaggu Peshi in Ludhiana Court: ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਬੰਬੀਹਾ ਗੈਂਗ ਨੇ ਜੱਗੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹੋਣ ਕਾਰਨ ਸਾਰੀ ਅਦਾਲਤ ਵਿੱਚ ਪੁਲਿਸ ਤਾਇਨਾਤ ਰਹੇਗੀ।

by propunjabtv
ਅਕਤੂਬਰ 17, 2022
in ਪੰਜਾਬ
0
Jaggu Bhagwanpuria

Jaggu Bhagwanpuria

Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਸੱਤ ਦਿਨ ਦੇ ਰਿਮਾਂਡ ਤੋਂ ਬਾਅਦ ਸੋਮਵਾਰ ਨੂੰ ਲੁਧਿਆਣਾ ਅਦਾਲਤ (Ludhiana Court) ਵਿੱਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਜੱਗੂ ‘ਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਸ਼ੂਟਰਾਂ ਨੂੰ ਬਠਿੰਡਾ ਤੋਂ ਫਾਰਚੂਨਰ ਗੱਡੀਆਂ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਹੈ।

ਦੱਸ ਦਈਏ ਕਿ ਗੈਂਗਸਟਰ ਜੱਗੂ ਦੀ ਪੇਸ਼ੀ ਨੂੰ ਲੈ ਕੇ ਲੁਧਿਆਣਾ ਪੁਲਿਸ ਅੱਜ ਅਦਾਲਤ ‘ਚ ਸੁਰੱਖਿਆ ਵਿਵਸਥਾ ਮਜ਼ਬੂਤ ​​ਰੱਖੇਗੀ। ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਬੰਬੀਹਾ ਗੈਂਗ ਨੇ ਜੱਗੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹੋਣ ਕਾਰਨ ਸਾਰੀ ਅਦਾਲਤ ਵਿੱਚ ਪੁਲਿਸ ਤਾਇਨਾਤ ਰਹੇਗੀ। ਅਜਿਹੇ ‘ਚ ਪੁਲਿਸ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੀ, ਇਸ ਲਈ ਜੱਗੂ ਨੂੰ ਸਖ਼ਤ ਸੁਰੱਖਿਆ ਵਿਚਕਾਰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜੱਗੂ ਦੇ ਪ੍ਰੋਡਕਸ਼ਨ ਰਿਮਾਂਡ ਦੌਰਾਨ ਹੀ ਪੁਲਿਸ ਨੂੰ ਗੁਰਮੀਤ ਮੀਤੇ ਬਾਰੇ ਪਤਾ ਲੱਗਾ ਕਿ ਉਹ ਵੀ ਬਠਿੰਡਾ ਜਾਣ ਸਮੇਂ ਫਾਰਚੂਨਰ ਗੱਡੀ ਵਿੱਚ ਸੀ। ਇਸ ਦੌਰਾਨ ਪੁਲਿਸ ਨੇ ਬਟਾਲਾ ਜੇਲ੍ਹ ਚੋਂ ਗੁਰਮੀਤ ਮੀਤਾ ਦੇ ਪ੍ਰੋਡਕਸ਼ਨ ਵਾਰੰਟ ਲੈ ਲਏ। ਗੁਰਮੀਤ ਮੀਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਖਾਸ ਹੈ। ਮੁਲਜ਼ਮ ਗੁਰਮੀਤ ਮੀਤ ਜੱਗੂ ਦੇ ਗਰੋਹ ਵਿੱਚ ਸ਼ਾਮਲ ਹੋ ਗਿਆ ਸੀ।

ਨਾਲ ਹੀ ਪੁਲਿਸ ਨੇ ਇਸ ਮਾਮਲੇ ‘ਚ ਸਤਬੀਰ ਸਿੰਘ ਵਾਸੀ ਅੰਮ੍ਰਿਤਸਰ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਕੇਸ ਦਰਜ ਕੀਤਾ ਹੋਇਆ ਹੈ। ਸੀਆਈਏ-2 ਇਸ ਮਾਮਲੇ ਵਿੱਚ ਪੁੱਛਗਿੱਛ ਲਈ ਜੱਗੂ ਨੂੰ ਬਟਾਲਾ ਜੇਲ੍ਹ ਤੋਂ ਲੁਧਿਆਣਾ ਲੈ ਕੇ ਆਈ ਸੀ। ਅਦਾਲਤ ਨੇ ਜੱਗੂ ਦਾ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ।

Tags: Bambiha ganggangster jaggu bhagwanpurialudhiana courtpro punjab tvpunjab newspunjab policesidhu moosewala murder case
Share280Tweet175Share70

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.