ਸੋਮਵਾਰ, ਜੂਨ 9, 2025 03:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

Shri Darbar Sahib Ji: ਹਰਿਮੰਦਰ ਸਾਹਿਬ ਬਾਰੇ ਜਾਣੋ ਕੁਝ ਦਿਲਚਸਪ ਗੱਲਾਂ, ਜਿਸ ਬਾਰੇ ਜਾਣ ਹੋ ਜਾਓਗੇ ਹੈਰਾਨ

ਜੇਕਰ ਤੁਸੀਂ ਵੀ ਦੀਵਾਲੀ ਦੇ ਮੌਕੇ 'ਤੇ ਧਾਰਮਿਕ ਯਾਤਰਾ 'ਤੇ ਜਾਣਾ ਚਾਹੁੰਦੇ ਹੋ, ਤਾਂ ਤੁਸੀਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਜਾ ਸਕਦੇ ਹੋ।

by Bharat Thapa
ਅਕਤੂਬਰ 17, 2022
in ਧਰਮ
0

Golden Temple: ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਦੀਵਾਲੀ ਅਤੇ ਛਠ ਪੂਜਾ ਇਸ ਮੌਸਮ ਦੇ ਦੋ ਵੱਡੇ ਤਿਉਹਾਰ ਹਨ। ਇਸ ਮੌਕੇ ਲੋਕ ਛੁੱਟੀਆਂ ਮਨਾਉਣ ਜਾਂਦੇ ਹਨ। ਇਸ ਦੇ ਨਾਲ ਹੀ ਕੁਝ ਲੋਕ ਧਾਰਮਿਕ ਯਾਤਰਾ ‘ਤੇ ਜਾਣਾ ਪਸੰਦ ਕਰਦੇ ਹਨ। ਜੇਕਰ ਤੁਸੀਂ ਵੀ ਦੀਵਾਲੀ ਦੇ ਮੌਕੇ ‘ਤੇ ਧਾਰਮਿਕ ਯਾਤਰਾ ‘ਤੇ ਜਾਣਾ ਚਾਹੁੰਦੇ ਹੋ, ਤਾਂ ਤੁਸੀਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਜਾ ਸਕਦੇ ਹੋ।

ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ। ਸ੍ਰੀ ਹਰਿਮੰਦਰ ਸਾਹਿਬ ਆਪਣੀ ਖੂਬਸੂਰਤੀ ਲਈ ਪੂਰੀ ਦੁਨੀਆ ‘ਚ ਮਸ਼ਹੂਰ ਹੈ।

 ਆਓ ਜਾਣਦੇ ਹਾਂ ਹਰਿਮੰਦਰ ਸਾਹਿਬ ਨਾਲ ਜੁੜੀਆਂ ਦਿਲਚਸਪ ਗੱਲਾਂ-

ਇਤਿਹਾਸਕਾਰਾਂ ਅਨੁਸਾਰ ਇੱਕ ਵਾਰ ਗੌਤਮ ਬੁੱਧ ਇੱਥੇ ਕੁਝ ਸਮੇਂ ਲਈ ਠਹਿਰੇ ਸਨ। ਉਸ ਸਮੇਂ ਉਹ ਸਿਮਰਨ ਕਰ ਰਹੇ ਸੀ, ਉਦੋਂ ਗੌਤਮ ਬੁੱਧ ਨੇ ਕਿਹਾ ਸੀ ਕਿ ਇਹ ਸਥਾਨ ਧਿਆਨ ਲਈ ਬਹੁਤ ਅਨੁਕੂਲ ਹੈ। ਇਸ ਅਸਥਾਨ ਦਾ ਆਰਾਧਨ ਕਰਨ ਨਾਲ ਮਨੁੱਖ ਜ਼ਰੂਰ ਵਾਹਿਗੁਰੂ ਦੀ ਪ੍ਰਾਪਤੀ ਕਰੇਗਾ।

ਦੁਨੀਆਂ ਦੀ ਸਭ ਤੋਂ ਵੱਡੀ ਲੰਗਰ ਸੇਵਾ ਸ੍ਰੀ ਹਰਿਮੰਦਰ ਸਾਹਿਬ ਭਾਵ ਗੋਲਡਨ ਟੈਂਪਲ ਵਿੱਚ ਕਰਵਾਈ ਜਾਂਦੀ ਹੈ। ਰੋਜ਼ਾਨਾ ਹਜ਼ਾਰਾਂ ਲੋਕ ਲੰਗਰ ਵਿੱਚ ਸ਼ਾਮਲ ਹੁੰਦੇ ਹਨ ਅਤੇ ਪ੍ਰਸ਼ਾਦ ਲੈਂਦੇ ਹਨ। ਇਸ ਮੌਕੇ ਸਾਰੇ ਇਕੱਠੇ ਪੰਗਤ ‘ਚ ਬੈਠ ਕੇ ਪ੍ਰਸ਼ਾਦ ਛਕਦੇ ਹਨ। ਮੰਨਿਆ ਜਾਂਦਾ ਹੈ ਕਿ ਗੁਰੂ ਦੇ ਦਰਸ਼ਨਾਂ ਤੋਂ ਬਾਅਦ ਪ੍ਰਸ਼ਾਦ ਪ੍ਰਾਪਤ ਕਰਨ ਨਾਲ ਤੀਰਥ ਯਾਤਰਾ ਸਫਲ ਹੋ ਜਾਂਦੀ ਹੈ।

ਹਰਿਮੰਦਰ ਸਾਹਿਬ ਸਾਰੇ ਧਰਮਾਂ ਦੇ ਪੈਰੋਕਾਰਾਂ ਲਈ ਹਮੇਸ਼ਾ ਖੁੱਲ੍ਹਾ ਰਹਿੰਦਾ ਹੈ। 1588 ਵਿੱਚ, ਗੁਰੂ ਅਰਜਨ ਦੇਵ ਜੀ ਨੇ ਸੂਫੀ ਸੰਤ ਮੀਆਂ ਮੀਰ ਨੂੰ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰੱਖਣ ਲਈ ਸੱਦਾ ਦਿੱਤਾ। ਇਹ ਇਸ ਗੱਲ ਦਾ ਸੰਕੇਤ ਸੀ ਕਿ ਸਾਰੇ ਧਰਮਾਂ ਦੇ ਲੋਕਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ।

ਹਰਿਮੰਦਰ ਸਾਹਿਬ ਵਿੱਚ ਕੋਈ ਵੀ ਵਲੰਟੀਅਰ ਬਣ ਸਕਦਾ ਹੈ। ਵਲੰਟੀਅਰ ਬਣਨ ‘ਤੇ ਕੋਈ ਪਾਬੰਦੀ ਨਹੀਂ ਹੈ। ਬੱਚੇ ਅਤੇ ਬਾਲਗ, ਕੋਈ ਵੀ ਵਲੰਟੀਅਰ ਬਣ ਸਕਦਾ ਹੈ। ਇਸ ਦੇ ਨਾਲ ਹੀ ਵਲੰਟੀਅਰ ਬਣਨ ਲਈ ਸਿੱਖ ਹੋਣਾ ਜ਼ਰੂਰੀ ਨਹੀਂ ਹੈ। ਗੁਰੂ ਦੇ ਦਰਸ਼ਨ ਕਰਕੇ ਆਪ ਵਲੰਟੀਅਰ ਵਜੋਂ ਸੇਵਾ ਕਰ ਸਕਦੇ ਹਨ।

Tags: amritsarDevoteesDiwali Festivalgolden templeharmandir sahibPunjab Historical Placesreligious journeyworship of god
Share346Tweet216Share86

Related Posts

Kedarnath Yatra: ਹੁਣ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਨਹੀਂ ਖੜਨਾ ਪਵੇਗਾ ਲੰਬੀਆਂ ਕਤਾਰਾਂ ‘ਚ, ਪ੍ਰਸ਼ਾਸਨ ਨੇ ਨਿਯਮਾਂ ‘ਚ ਕੀਤੇ ਇਹ ਬਦਲਾਅ

ਮਈ 2, 2025

45 ਦਿਨਾਂ ਤੱਕ ਚੱਲਣ ਵਾਲਾ ਮਹਾਂ ਕੁੰਭ ਸਮਾਪਤ, ਬਣਿਆ ਦੁਨੀਆ ਦਾ ਸਭ ਤੋਂ ਵੱਡਾ ਸੰਗਮ

ਫਰਵਰੀ 27, 2025

Mahakumbh 2025: ਦੁਨੀਆ ਦੇ ਸਭ ਤੋਂ ਵੱਡੇ ਸੰਗਮ ਦਾ ਆਖਰੀ ਦਿਨ, ਹੁਣ ਤੱਕ 65 ਕਰੋੜ ਸ਼ਰਧਾਲੂ ਕਰ ਚੁੱਕੇ ਇਸ਼ਨਾਨ

ਫਰਵਰੀ 26, 2025

ਮਹਾਕੁੰਭ ਭਗਦੜ ‘ਤੇ ਮਮਤਾ ਬੈਨਰਜੀ ਦਾ ਬਿਆਨ, ਘਟਨਾਵਾਂ ‘ਤੇ ਜਤਾਈ ਚਿੰਤਾ ਕਿਹਾ ਇਹ…ਪੜ੍ਹੋ ਪੂਰੀ ਖਬਰ

ਫਰਵਰੀ 18, 2025

‘ਨਮਸਤੇ ਯੋਜਨਾ’ ਤਹਿਤ ਸਫਾਈ ਕਰਮਚਾਰੀਆਂ ਨੂੰ ਵੰਡੀਆਂ PPE ਕਿੱਟਾਂ, ਦੇਖੋ ਕਿਹੜੇ ਲੋਕਾਂ ਨੂੰ ਮਿਲੇਗਾ ਇਸ ਯੋਜਨਾ ਦਾ ਲਾਭ

ਫਰਵਰੀ 18, 2025

Mahakumbh Stampede: ਭਗਦੜ ਤੋਂ ਬਾਅਦ ਦਿੱਲੀ ਸਟੇਸ਼ਨ ‘ਤੇ ਵਧਾਈ ਚੌਕਸੀ, ਸਟੇਸ਼ਨ ਤੇ ਸੁਰੱਖਿਆ ਬਲ ਤਇਨਾਤ, ਪੜ੍ਹੋ ਪੂਰੀ ਖਬਰ

ਫਰਵਰੀ 17, 2025
Load More

Recent News

Health Tips: BP ਵਾਰ ਵਾਰ ਹੋ ਜਾਂਦਾ ਹੈ LOW ਤਾਂ ਅਪਣਾਓ ਇਹ ਤਰੀਕੇ, ਤੁਰੰਤ ਮਿਲੇਗਾ ਅਰਾਮ

ਜੂਨ 9, 2025

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

ਚਿਪਚਿਪੀ ਗਰਮੀ ‘ਚ AC ਨੂੰ ਚਲਾਓ ਇਸ MODE ‘ਤੇ ਕਮਰਾ ਬਣ ਜਾਵੇਗਾ ਹਿੱਲ ਸਟੇਸ਼ਨ ਅਤੇ ਬਿਜਲੀ ਦੀ ਹੋਵੇਗੀ ਬੱਚਤ

ਜੂਨ 9, 2025

RBI ਦੇ ਫੈਸਲੇ ਤੋਂ ਬਾਅਦ ਇਹਨਾਂ ਬੈਂਕਾਂ ਨੇ ਘਟਾਈਆਂ ਵਿਆਜ ਦਰਾਂ, ਮਿਲੇਗਾ ਸਸਤਾ ਲੋਨ

ਜੂਨ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.