ਸ਼ੁੱਕਰਵਾਰ, ਜੂਨ 20, 2025 12:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗੈਂਗਸਟਰ Jaggu Bhagwanpuria ਦੇ ਵਕੀਲ ਦੇ ਘਰ NIA ਦੀ ਰੇਡ

NIA Raid: ਦੇਸ਼ ਦੇ ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਕਈ ਥਾਵਾਂ 'ਤੇ NIA ਨੇ ਛਾਪੇਮਾਰੀ ਕੀਤੀ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਵੀ NIA ਦੀ ਰੇਡ ਹੋਈ।

by propunjabtv
ਅਕਤੂਬਰ 18, 2022
in Featured News, ਪੰਜਾਬ
0
NIA

NIA

Jaggu Bhagwanpuria’s Lawer: ਦੇਸ਼ ਦੇ ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਕਈ ਥਾਵਾਂ ‘ਤੇ NIA ਨੇ ਛਾਪੇਮਾਰੀ ਕੀਤੀ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਵੀ NIA ਦੀ ਰੇਡ ਹੋਈ। ਖਾਸ ਗੱਲ ਇਹ ਰਹੀ ਕਿ ਐਨਆਈਏ ਦੀ ਇਹ ਰੇਡ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਵਕੀਲ ਦੇ ਘਰ ਹੋਈ।

ਗੈਂਗਸਟਰ ਦੀ ਵਕੀਲ ਸ਼ੈਲੀ ਸ਼ਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ NIA ਨੂੰ ਰੇਡ ਕਰਨ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੂੰ ਕਿਹਾ ਗਿਆ ਕਿ ਉਨ੍ਹਾਂ ਕੋਲ ਹੀ ਕਿਉਂ ਹਰ ਗੈਂਗਸਟਰ ਦਾ ਕੇਸ ਆ ਰਿਹਾ ਹੈ। ਜਿਸ ਕਰਕੇ ਐਨਆਈਏ ਨੇ ਸ਼ੈਲੀ ਦੇ ਘਰ ਕਰੀਬ ਸਾਢੇ ਤਿੰਨ ਘੰਟੇ ਜਾਂਚ ਕੀਤੀ। ਜਿਸ ‘ਚ ਵਕੀਲ ਦੇ ਫੋਨ ਸੀਜ਼ ਕਰਨ ਦੀ ਗੱਲ ਵੀ ਕੀਤੀ ਗਈ।

ਐਨਆਈਏ ਦੀ ਰੇਡ ਤੋਂ ਭੜਕੀ ਜੱਗੂ ਦੀ ਵਕੀਲ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਹਰ ਕੋਈ ਤਰੱਕੀ ਕਰਦਾ ਹੈ। ਉਨ੍ਹਾਂ ਕਿਹਾ ਕਿ ਮੈਂ ਵਕੀਲ ਹਾਂ ਕੋਈ ਅਪਰਾਧੀ ਨਹੀਂ। ਇਸ ਮਾਮਲੇ ਨੂੰ ਵੇਖਦਿਆਂ ਵਕੀਲਾਂ ਵਲੋਂ ਪ੍ਰਦਰਸ਼ਨ ਕਰਨ ਦੀ ਗੱਲ ਵੀ ਕਹੀ ਗਈ।

Tags: Breaking Newschandigarhgangster Jaggu BharwanpuriaJaggu Bharwanpuria LawerNIAnia raidpro punjab tvpunjab newspunjabi news
Share248Tweet155Share62

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

Healthy Summer Tips: ਗਰਮੀਆਂ ‘ਚ ਹਾਈਡ੍ਰੇਟ ਰਹਿਣ ਲਈ ਪੀਣੇ ਸ਼ੁਰੂ ਕਰੋ ਇਹ ਜੂਸ, ਸਿਹਤ ਲਈ ਹਨ ਵਧੇਰੇ ਫਾਇਦੇਮੰਦ

ਜੂਨ 19, 2025

Health Tips: ਸਰੀਰ ਬਿਮਾਰੀਆਂ ਤੋਂ ਰਹੇਗਾ ਦੂਰ, ਰੋਜ਼ਾਨਾ ਜ਼ਰੂਰ ਕਰੋ ਇਹ ਕੰਮ

ਜੂਨ 19, 2025

ਪੰਜਾਬ ਯੂਨੀਵਰਿਸਟੀ ਨੇ ਦਾਖਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਖ਼ਾਸ ਸ਼ਰਤਾਂ

ਜੂਨ 19, 2025

Flight Emergency Landing: ਹੁਣ ਇਸ ਏਅਰ ਲਾਈਨ ਦੀਆਂ ਦੋ ਫਲਾਈਟਾਂ ‘ਚ ਆਈ ਤਕਨੀਕੀ ਖਰਾਬੀ, ਕਰਵਾਈ ਐਮਰਜੈਂਸੀ ਲੈਂਡਿੰਗ

ਜੂਨ 19, 2025

US Student Visa: ਹੁਣ ਇਹ ਖਾਸ ਸ਼ਰਤ ‘ਤੇ ਮਿਲੇਗਾ ਅਮਰੀਕਾ ਦਾ Student Visa

ਜੂਨ 19, 2025
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

Healthy Summer Tips: ਗਰਮੀਆਂ ‘ਚ ਹਾਈਡ੍ਰੇਟ ਰਹਿਣ ਲਈ ਪੀਣੇ ਸ਼ੁਰੂ ਕਰੋ ਇਹ ਜੂਸ, ਸਿਹਤ ਲਈ ਹਨ ਵਧੇਰੇ ਫਾਇਦੇਮੰਦ

ਜੂਨ 19, 2025

Health Tips: ਸਰੀਰ ਬਿਮਾਰੀਆਂ ਤੋਂ ਰਹੇਗਾ ਦੂਰ, ਰੋਜ਼ਾਨਾ ਜ਼ਰੂਰ ਕਰੋ ਇਹ ਕੰਮ

ਜੂਨ 19, 2025

ਪੰਜਾਬ ਯੂਨੀਵਰਿਸਟੀ ਨੇ ਦਾਖਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਖ਼ਾਸ ਸ਼ਰਤਾਂ

ਜੂਨ 19, 2025

Flight Emergency Landing: ਹੁਣ ਇਸ ਏਅਰ ਲਾਈਨ ਦੀਆਂ ਦੋ ਫਲਾਈਟਾਂ ‘ਚ ਆਈ ਤਕਨੀਕੀ ਖਰਾਬੀ, ਕਰਵਾਈ ਐਮਰਜੈਂਸੀ ਲੈਂਡਿੰਗ

ਜੂਨ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.