ਵੀਰਵਾਰ, ਅਗਸਤ 20, 2026 11:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਟੋਕੀਓ ਉਲੰਪਿਕਸ ‘ਚ ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਖੇਡੇ ਮੈਚ ‘ਚ ਆਇਰਲੈਂਡ ਨੂੰ ਹਰਾਇਆ

by propunjabtv
ਜੁਲਾਈ 30, 2021
in ਦੇਸ਼, ਪੰਜਾਬ
0

ਟੋਕੀਓ ਉਲੰਪਿਕਸ ਵਿਚ ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਖੇਡੇ ਮੈਚ ਵਿਚ ਆਇਰਲੈਂਡ ਨੂੰ 1- 0 ਨਾਲ ਹਰਾ ਦਿੱਤਾ। ਬੇਸ਼ੱਕ ਭਾਰਤੀ ‌ਕੁੜੀਆਂ ਦੀ ਇਹ ਪਹਿਲੀ ਜਿੱਤ ਹੈ ਪਰ ਕੁਆਰਟਰ ਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਅਜੇ ਵੀ ਬਰਕਰਾਰ ਹਨ, ਜਿਸ ਦਾ ਫ਼ੈਸਲਾ ਸ਼ਨਿਚਰਵਾਰ ਨੂੰ ਭਾਰਤ ਦੇ ਦੱਖਣੀ ਅਫਰੀਕਾ ਨਾਲ ਮੁਕਾਬਲੇ ਤੋਂ ਬਾਅਦ ਹੋਵੇਗਾ। ਨਵਨੀਤ ਨੇ ਮੈਚ ਦਾ ਇਕਲੌਤਾ ਗੋਲ 57ਵੇਂ ਮਿੰਟ ਵਿੱਚ ਕੀਤਾ। ਇਸ ਤੋਂ ਪਹਿਲਾਂ ਭਾਰਤ ਨੇ 14 ਪੈਨਲਟੀ ਐਵੇਂ ਹੀ ਗੁਆ ਦਿੱਤੇ। ਭਾਰਤ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਮੈਚ ਜਿੱਤਣ ਦੇ ਨਾਲ ਨਾਲ ਗੋਲ ਔਸਤ ਬਿਹਤਰ ਰੱਖਣੀ ਹੋਵੇਗੀ ਤੇ ਦੁਆ ਕਰਨੀ ਪਏਗੀ ਕਿ ਯੂਕੇ ਦੀ ਟੀਮ ਆਇਰਲੈਂਡ ਨੂੰ ਹਰਾ ਦੇਵੇ।

Tags: beatshockey teamIndian womenIrelandtokyo Olympics
Share204Tweet127Share51

Related Posts

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026
Load More

Recent News

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.