ਬੁੱਧਵਾਰ, ਦਸੰਬਰ 10, 2025 10:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Gold-Silver Price Today: ਸੋਨਾ-ਚਾਂਦੀ ਦੀ ਕੀਮਤਾਂ ਨੇ ਪਾਇਆ ਬੈਕ ਗੀਅਰ, ਲਗਾਤਾਰ ਡਿੱਗ ਰਹੀਆਂ ਕੀਮਤਾਂ

Gold-Silver Price Today 20 oct 2022: ਦੀਵਾਲੀ ਅਤੇ ਧਨਤੇਰਸ ਨੇੜੇ ਹਨ ਤੇ ਤਿਉਹਾਰੀ ਸੀਜ਼ਨ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧੇ ਦੀ ਉਮੀਦ ਸੀ। ਪਰ ਇਸ ਵਾਰ ਸੋਨੇ-ਚਾਂਦੀ ਦੀਆਂ ਕੀਮਤਾਂ ਵਧਣ ਦੀ ਬਜਾਏ ਘਟ ਰਹੀਆਂ ਹਨ।

by propunjabtv
ਅਕਤੂਬਰ 20, 2022
in ਕਾਰੋਬਾਰ
0
Gold Silver

Gold Silver

Gold-Silver Price Today: 19 ਅਕਤੂਬਰ ਵੀਰਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ ‘ਚ ਆਈ ਜ਼ੋਰਦਾਰ ਗਿਰਾਵਟ ਦਾ ਅਸਰ ਭਾਰਤੀ ਵਾਇਦਾ ਬਾਜ਼ਾਰ ‘ਤੇ ਵੀ ਪਿਆ। ਗਲੋਬਲ ਬਾਜ਼ਾਰਾਂ ‘ਚ ਵੀਰਵਾਰ 20 ਅਕਤੂਬਰ ਸੋਨੇ ਦੀ ਸਪਾਟ ਕੀਮਤ ਡੇਢ ਫੀਸਦੀ ਤੋਂ ਜ਼ਿਆਦਾ ਟੁੱਟ ਗਈ ਹੈ, ਉੱਥੇ ਹੀ ਚਾਂਦੀ ਦੀ ਕੀਮਤ ‘ਚ ਵੀ 2.50 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਭਾਰਤੀ ਵਾਇਦਾ ਬਾਜ਼ਾਰ ‘ਚ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ ਸੋਨੇ ਦੀ ਕੀਮਤ 0.23 ਫੀਸਦੀ ਡਿੱਗ ਗਈ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ‘ਚ 0.69 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਦੀਵਾਲੀ ਅਤੇ ਧਨਤੇਰਸ ਨੇੜੇ ਹੋਣ ਦੇ ਬਾਵਜੂਦ ਪਿਛਲੇ ਕੁਝ ਦਿਨਾਂ ਤੋਂ ਸਪਾਟ ਅਤੇ ਫਿਊਚਰਜ਼ ‘ਚ ਸੋਨੇ ਦੀ ਕੀਮਤ ਲਗਾਤਾਰ ਡਿੱਗ ਰਹੀ ਹੈ।

ਵੀਰਵਾਰ ਨੂੰ ਵਾਇਦਾ ਬਾਜ਼ਾਰ ‘ਚ ਸਵੇਰੇ 9:10 ਵਜੇ 24 ਕੈਰੇਟ ਸ਼ੁੱਧ ਸੋਨੇ ਦੀ ਕੀਮਤ 103 ਰੁਪਏ ਡਿੱਗ ਕੇ 50,096 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ। ਸੋਨੇ ਦੀ ਕੀਮਤ 50,100 ਰੁਪਏ ‘ਤੇ ਖੁੱਲ੍ਹੀ। ਇੱਕ ਵਾਰ ਇਹ 50,065 ਰੁਪਏ ਤੱਕ ਚਲਾ ਗਿਆ। ਬਾਅਦ ‘ਚ ਇਸ ‘ਚ ਕੁਝ ਮਜ਼ਬੂਤੀ ਆਈ ਅਤੇ ਕੀਮਤ 50,096 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ।

ਅੱਜ ਮਲਟੀ ਕਮੋਡਿਟੀ ਐਕਸਚੇਂਜ ‘ਤੇ ਚਾਂਦੀ ਦੀ ਕੀਮਤ ਵੀ 389 ਰੁਪਏ ਡਿੱਗ ਕੇ 55,625 ਰੁਪਏ ‘ਤੇ ਆ ਗਈ ਹੈ। ਚਾਂਦੀ ਦੀ ਕੀਮਤ ਅੱਜ 55,614 ਰੁਪਏ ‘ਤੇ ਖੁੱਲ੍ਹੀ। ਇੱਕ ਵਾਰ ਇਹ 55,695 ਰੁਪਏ ਤੱਕ ਚਲਾ ਗਿਆ। ਬਾਅਦ ‘ਚ ਇਸ ‘ਚ ਥੋੜ੍ਹੀ ਗਿਰਾਵਟ ਆਈ ਅਤੇ ਚਾਂਦੀ 55,625 ਰੁਪਏ ‘ਤੇ ਕਾਰੋਬਾਰ ਕਰਨ ਲੱਗੀ। ਬੁੱਧਵਾਰ ਨੂੰ MCX ‘ਤੇ ਸੋਨੇ ਦੀ ਕੀਮਤ 202 ਰੁਪਏ ਡਿੱਗ ਕੇ 50212 ‘ਤੇ ਬੰਦ ਹੋਈ। ਇਸੇ ਤਰ੍ਹਾਂ ਚਾਂਦੀ ਦੀ ਕੀਮਤ ਵੀ 304 ਰੁਪਏ ਡਿੱਗ ਕੇ 56,050 ਰੁਪਏ ‘ਤੇ ਆ ਗਈ।

ਅੰਤਰਰਾਸ਼ਟਰੀ ਬਾਜ਼ਾਰ ਵਿਚ ਤੇਜ਼ੀ ਨਾਲ ਗਿਰਾਵਟ ਜਾਰੀ

ਕੌਮਾਂਤਰੀ ਬਾਜ਼ਾਰ ‘ਚ 20 ਅਕਤੂਬਰ ਨੂੰ ਸੋਨੇ ਦੀ ਕੀਮਤ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸੋਨੇ ਦੀ ਹਾਜ਼ਿਰ ਕੀਮਤ ਅੱਜ 1.60 ਫੀਸਦੀ ਡਿੱਗ ਕੇ 1,626.05 ਡਾਲਰ ਪ੍ਰਤੀ ਔਂਸ ‘ਤੇ ਆ ਗਈ। ਕੌਮਾਂਤਰੀ ਬਾਜ਼ਾਰ ‘ਚ ਵੀ ਚਾਂਦੀ ਦੀ ਕੀਮਤ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਚਾਂਦੀ ਦੀ ਸਪਾਟ ਕੀਮਤ 2.52 ਫੀਸਦੀ ਵਧ ਕੇ 18.3 ਡਾਲਰ ਪ੍ਰਤੀ ਔਂਸ ਹੋ ਗਈ।

Tags: business newsgold priceGold price in indiaGold Price Todaygold price today delhigold silverGold-Silver Pricepro punjab tvpunjabi newssilver priceSilver Price Todaysilver rate today
Share240Tweet150Share60

Related Posts

ਟਰੰਪ ਵੱਲੋਂ ਭਾਰਤ ਨੂੰ ਫਿਰ ਮਿਲੇਗਾ ਧੋਖਾ, ਨਵੇਂ ਟੈਰਿਫ ਲਗਾਉਣ ਦਾ ਦਿੱਤਾ ਸੰਕੇਤ

ਦਸੰਬਰ 9, 2025

ਸੋਨਾ ਚਾਂਦੀ ਖ਼ਰੀਦਣ ਵਾਲਿਆਂ ਲਈ ਆਈ ਚੰਗੀ ਖ਼ਬਰ, ਜਾਣੋ ਕਿੰਨੀ ਘਟੀ ਕੀਮਤ ?

ਦਸੰਬਰ 8, 2025

8ਵਾਂ ਤਨਖਾਹ ਕਮਿਸ਼ਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ ਵੱਡਾ ਲਾਭ

ਦਸੰਬਰ 8, 2025

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਜਾਰੀ, ਜਾਣੋ ਅੱਜ ਦੀਆਂ ਨਵੀਆਂ ਕੀਮਤਾਂ

ਦਸੰਬਰ 7, 2025

Post Office ਦੀ ਸ਼ਾਨਦਾਰ ਸਕੀਮ, ਸਿਰਫ਼ ਵਿਆਜ ਤੋਂ ਹੋਵੇਗੀ 5 ਲੱਖ ਰੁਪਏ ਦੀ ਕਮਾਈ

ਦਸੰਬਰ 2, 2025

8th Pay Commission ‘ਚ ਕਿੰਨੀ ਵਧੇਗੀ ਤਨਖਾਹ, ਆ ਗਿਆ ਸਰਕਾਰ ਦਾ ਅਪਡੇਟ

ਦਸੰਬਰ 1, 2025
Load More

Recent News

ਪੰਜਾਬ ਵਿੱਚ ਰੇਲ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ : ਯਾਤਰੀਆਂ ਨੂੰ ਹੋਵੇਗੀ ਭਾਰੀ ਪ੍ਰੇਸ਼ਾਨੀ

ਦਸੰਬਰ 9, 2025

ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ : 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ

ਦਸੰਬਰ 9, 2025

ਮਾਨ ਸਰਕਾਰ ਦਾ ਇਨੋਵੇਟਿਵ ਕਦਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਪੀਟੀਐਮ’ ਵਾਲੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ!

ਦਸੰਬਰ 9, 2025

ਵਿਦਿਆਰਥੀਆਂ ਲਈ ਮਹੱਤਵਪੂਰਨ ਅਪਡੇਟ : PSEB ਨੇ ਪ੍ਰੀਖਿਆ ਨਿਯਮਾਂ ਵਿੱਚ ਕੀਤਾ ਬਦਲਾਅ

ਦਸੰਬਰ 9, 2025

ਟਰੰਪ ਵੱਲੋਂ ਭਾਰਤ ਨੂੰ ਫਿਰ ਮਿਲੇਗਾ ਧੋਖਾ, ਨਵੇਂ ਟੈਰਿਫ ਲਗਾਉਣ ਦਾ ਦਿੱਤਾ ਸੰਕੇਤ

ਦਸੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.