ਮੰਗਲਵਾਰ, ਨਵੰਬਰ 3, 2026 02:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Morning Tea Side Effects: ਸਵੇਰੇ ਕਦੇ ਵੀ ਖਾਲੀ ਪੇਟ ਨਾ ਪੀਓ ਚਾਅ, ਸ਼ਰੀਰ ਨੂੰ ਹੁੰਦੇ ਹਨ ਇਹ ਨੁਕਸਾਨ

Risk of Drinking Bed Tea: ਅਕਸਰ ਸਵੇਰੇ ਉੱਠਣ ਦੇ ਬਾਅਦ ਆਪਣੇ ਆਪ ਨੂੰ ਤਰੋਤਾਜਾ ਮਹਿਸੂਸ ਕਰਨ ਲਈ ਚਾਅ ਪੀਂਦੇ ਹਨ, ਆਮ ਤੌਰ 'ਤੇ ਇਸਨੂੰ ਬੈੱਡ ਟੀ ਕਿਹਾ ਜਾਂਦਾ ਹੈ। ਦਿਨ ਦੀ ਸ਼ੁਰੂਆਤ ਇਸ ਨਾਲ ਕਰਨਾ ਭਾਰਤ ਆਮ ਚੱਲਣ ਬਣ ਗਿਆ ਹੈ, ਬਹੁਤ ਸਾਰੇ ਲੋਕ ਇਸ ਆਦਤ ਨੂੰ ਫੋਲੋ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਖਾਲੀ ਪੇਟ ਚਾਅ ਪੀਣ ਨਾਲ ਸਿਹਤ ਨੂੰ ਕਾਫ਼ੀ ਨੁਕਸਾਨ ਪਹੁੰਚ ਸਕਦਾ ਹੈ। ਆਈਏ ਅਸੀਂ ਇਸ ਖਤਰੇ ਤੋਂ ਤੁਹਾਨੂੰ ਰੂਬਰੂ ਕਰਵਾਉਣੇ ਹਾਂ।

by Bharat Thapa
ਅਕਤੂਬਰ 20, 2022
in Featured, Featured News, ਸਿਹਤ
0

Risk of Drinking Bed Tea: ਅਕਸਰ ਸਵੇਰੇ ਉੱਠਣ ਦੇ ਬਾਅਦ ਆਪਣੇ ਆਪ ਨੂੰ ਤਰੋਤਾਜਾ ਮਹਿਸੂਸ ਕਰਨ ਲਈ ਚਾਅ ਪੀਂਦੇ ਹਨ, ਆਮ ਤੌਰ ‘ਤੇ ਇਸਨੂੰ ਬੈੱਡ ਟੀ ਕਿਹਾ ਜਾਂਦਾ ਹੈ। ਦਿਨ ਦੀ ਸ਼ੁਰੂਆਤ ਇਸ ਨਾਲ ਕਰਨਾ ਭਾਰਤ ਆਮ ਚੱਲਣ ਬਣ ਗਿਆ ਹੈ, ਬਹੁਤ ਸਾਰੇ ਲੋਕ ਇਸ ਆਦਤ ਨੂੰ ਫੋਲੋ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਖਾਲੀ ਪੇਟ ਚਾਅ ਪੀਣ ਨਾਲ ਸਿਹਤ ਨੂੰ ਕਾਫ਼ੀ ਨੁਕਸਾਨ ਪਹੁੰਚ ਸਕਦਾ ਹੈ। ਆਈਏ ਅਸੀਂ ਇਸ ਖਤਰੇ ਤੋਂ ਤੁਹਾਨੂੰ ਰੂਬਰੂ ਕਰਵਾਉਣੇ ਹਾਂ।

ਜਿਹੜੇ ਲੋਕਾਂ ਨੂੰ ਬਲੇਡ ਪ੍ਰੈਸ਼ਰ ਦੀ ਸ਼ਿਕਾਇਤ ਹੈ, ਉਨ੍ਹਾਂ ਨੂੰ ਕਦੇ ਵੀ ਬੈੱਡ ਟੀ ਨਹੀਂ ਪੀਨੀ ਚਾਹੀਦੀ। ਕਿਉਂਕਿ ਇਸ ‘ਚ ਮੌਜੂਦ ਕੈਫੀਨ ਸਰੀਰ ਵਿੱਚ ਘੂਲਦੇ ਹੀ ਬਲੇਡ ਪ੍ਰੈਸ਼ਰ ਨੂੰ ਵਧਾ ਦਿੰਦਾ ਹੈ ਤੇ ਭਵਿੱਖ ਵਿੱਚ ਦਿਲ ਦੀ ਬੀਮਾਰੀਆਂ ਦੀ ਭਾਵਨਾ ਪੈਦਾ ਕਰ ਸਕਦਾ ਹੈ।

ਅਕਸਰ ਅਸੀਂ ਟੈਂਸ਼ਨ ਅਤੇ ਸਟ੍ਰੈੱਸ ਨੂੰ ਦੂਰ ਕਰਨ ਲਈ ਸਵੇਰ ਦੀ ਚਾਅ ਪੀਂਦੇ ਹਾਂ ਪਰ ਇਸ ਨਾਲ ਤਣਾਅ ਵਧ ਸਕਦਾ ਹੈ। ਦਰਅਸਲ ਚਾਅ ਵਿਚ ਕੈਫੀਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਜੋ ਨੀਂਦ ਨੂੰ ਝਟਕੇ ਵਿਚ ਭਗਾ ਦਿੰਦੀ ਹੈ ਪਰ ਹੇਲਥ ਐਕਸਪਰਟਸ ਮੰਨਦੇ ਹਨ ਕਿ ਇਸ ਨਾਲ ਟੈਂਸ਼ਨ ਵਿਚ ਇਜਾਫਾ ਹੋ ਸਕਦਾ ਹੈ।

ਸਵੇਰੇ ਉੱਠ ਕੇ ਪੇਟ ਦਾ ਪਾਣੀ ਪੀਣਾ ਠੀਕ ਨਹੀਂ ਹੁੰਦਾ ਕਿਉਂਕਿ ਇਸ ਕਾਰਨ ਪੇਟ ਵਿੱਚ ਗੈਸ ਦੀ ਪਰੇਸ਼ਾਨੀ ਪੈਦਾ ਹੋ ਸਕਦੀ ਹੈ ਅਤੇ ਪੰਜ ਕਿਰਿਆ ਵੀ ਧੀਮੀ ਹੋ ਸਕਦੀ ਹੈ।

ਸਵੇਰੇ ਖਾਲੀ ਪੇਟ ਖੰਡ ਵਾਲੀ ਚਾਅ ਪੀਣ ਨਾਲ ਬਲਡ ਸ਼ੁਗਰ ਲੇਵਲ ਵਧਦਾ ਹੈ ਅਤੇ ਸਰੀਰ ਦੇ ਕੁਝ ਜ਼ਰੂਰੀ ਹਿਸਿਆਂ ਨੂੰ ਨਿਊਟ੍ਰੀਐਂਟਸ ਨਹੀਂ ਮਿਲਦੇ। ਇਸ ਵਿੱਚ ਲਾਂਗ ਟਰਮ ‘ਚ ਡਾਇਬਿਟੀਜ ਦਾ ਖਤਰਾ ਵੱਧ ਜਾਂਦਾ ਹੈ।

ਜੇਕਰ ਤੁਸੀਂ ਸਵੇਰੇ ਖਾਲੀ ਪੇਟ ਚਾਅ ਪੀਂਦੇ ਹੋ ਤਾਂ ਇਸ ਆਦਤ ਨੂੰ ਅੱਜ ਤੋਂ ਹੀ ਛੱਡ ਦਿਓ, ਕਿਉਂਕਿ ਅਜਿਹਾ ਕਰਨ ਨਾਲ ਪੇਟ ਦੇ ਅੰਦਰਲੇ ਹਿੱਸਿਆਂ ‘ਚ ਸੱਟ ਲੱਗ ਸਕਦੀ ਹੈ ਜੋ ਕਿ ਅਲਸਰ ਦਾ ਕਾਰਨ ਬਣ ਸਕਦੀ ਹੈ।

Tags: empty stomachharm bodymorningMorning Tea Side EffectsNever drink teapropunjabtv
Share280Tweet175Share70

Related Posts

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026

‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ

ਨਵੰਬਰ 2, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਫਾਈਬਰ ਆਪਟਿਕਸ ਦੇ ਖੋਜੀ ਡਾ.ਨਰਿੰਦਰ ਸਿੰਘ ਕਪਾਨੀ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਭਾਰਤ ਦੀ ਪਹਿਲੀ ‘ਡਾ. ਨਰਿੰਦਰ ਸਿੰਘ ਕਪਾਨੀ ਰਿਸਰਚ ਚੇਅਰ ਦੀ ਸਥਾਪਨਾ, ਵਿਗਿਆਨਕ ਖੋਜ ਕਰਨ ਲਈ ਹਰ ਸਾਲ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਨਵੰਬਰ 1, 2026
Load More

Recent News

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026

‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ

ਨਵੰਬਰ 2, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.