ਸ਼ੁੱਕਰਵਾਰ, ਮਾਰਚ 20, 2026 09:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰਸਿਮਰਤ ਬਾਦਲ ਸਮੇਤ 8 ਸਾਂਸਦਾ ਨੇ ਰਾਸ਼ਟਰਪਤੀ ਨੂੰ ਖੇਤੀ ਮਸਲੇ ਦੇ ਤੁਰੰਤ ਹੱਲ ਲਈ ਸੌਪਿਆ ਮੰਗ ਪੱਤਰ

by propunjabtv
ਜੁਲਾਈ 31, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਹਰਸਿਮਰਤ ਕੌਰ ਬਾਦਲ ਸਮੇਤ 8 ਸਾਂਸਦਾ ਦੇ ਵੱਲੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਗਈ | ਇਸ ਮੀਟਿੰਗ ਦੇ ਵਿੱਚ ਸਾਂਸਦਾ ਵੱਲੋਂ ਰਾਸ਼ਟਰਪਤੀ ਨੂੰ ਖੇਤੀ ਮਸਲੇ ਦੇ ਤੁਰੰਤ ਹੱਲ ਅਤੇ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਤੈਅ ਕੀਤੇ ਜਾਣ ਦੇ ਵਿਸ਼ੇ ਨੂੰ ਲੈ ਕੇ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਜੇ ਸਰਕਾਰ ਕਿਸਾਨਾਂ ਦਾ ਮੁੱਦਾ ਹੱਲ ਕਰਨ ਵਿੱਚ ਫ਼ੇਲ ਹੋ ਗਈ ਹੈ ਤਾਂ ਸੰਸਦ ਅੰਦਰ ਐਮਪੀਜ਼ ਦੀ ਇੱਕ ਕਮੇਟੀ ਬਣਾਈ ਜਾਵੇ।

ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਜੋ ਦੇਸ਼ ਦਾ ਢਿੱਡ ਭਰਦਾ ਹੈ ,ਉਸਦੀ ਗੱਲ ਨਹੀਂ ਸੁਣੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਦੇ ਲਈ ਅਸੀਂ 8 ਸਹਿਯੋਗੀ ਪਾਰਟੀਆਂ ਦੇ ਵਫ਼ਦ ਨੇ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਸਰਕਾਰ ‘ਤੇ ਦਵਾਅ ਬਣਾਇਆ ਜਾਵੇ ਕਿ ਸੰਸਦ ਅੰਦਰ ਕਿਸਾਨਾਂ ਦੇ ਮੁੱਦੇ ‘ਤੇ ਚਰਚਾ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਸੰਸਦ ਅੰਦਰ ਖੇਤੀਬਾੜੀ ਮੰਤਰੀ ਕਹਿੰਦੇ ਹਨ ਕਿ ਇਨ੍ਹਾਂ ਕਾਲੇ ਕਾਨੂੰਨਾਂ ਕਰਕੇ ਇੱਕ ਵੀ ਕਿਸਾਨ ਦੀ ਮੌਤ ਨਹੀਂ ਹੋਈ ਤਾਂ ਇਹ ਆਕ੍ਰੋਸ਼ ਨੂੰ ਘੱਟ ਨਹੀਂ ਬਲਕਿ ਵਧਾਉਣ ਦਾ ਕੰਮ ਕਰਦਾ ਹੈ।

ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਬਹੁਜਨ ਸਮਾਜ ਪਾਰਟੀ (ਬਸਪਾ), ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਅਤੇ ਜੰਮੂ -ਕਸ਼ਮੀਰ ਨੈਸ਼ਨਲ ਕਾਨਫ਼ਰੰਸ (ਜੇ.ਕੇ.ਐਨ.ਸੀ.) ਦੇ ਸੰਸਦ ਮੈਂਬਰਾਂ ਦੇ ਇਕ ਵਫ਼ਦ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ।

ਇਸ ਤੋਂ ਪਹਿਲਾਂ ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਨੇ ਅੱਠ ਪਾਰਟੀਆਂ ਦੀ ਅਗਵਾਈ ਕਰਦਿਆਂ ਲੋਕ ਸਭਾ ਦੇ ਸਪੀਕਰ ਓਮ ਬਿੜਲਾ ਤੋਂ ਮੰਗ ਕੀਤੀ ਸੀ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੱਲੋਂ ਇਹ ਦਾਅਵਾ ਕਰਨ ਕਿ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਕੇਂਦਰ ਸਰਕਾਰ ਕੋਲ ਕੋਈ ਰਿਕਾਰਡ ਨਹੀਂ ਹੈ, ਦੀ ਜਾਂਚ ਵਾਸਤੇ ਸਾਂਝੀ ਸੰਸਦੀ ਕਮੇਟੀ (ਜੇ ਪੀ ਸੀ) ਗਠਿਤ ਕੀਤੀ ਜਾਵੇ।

Tags: griculture issueharsimrat badalmemorandumMPspresidentsubmitted
Share201Tweet126Share50

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.