ਮੰਗਲਵਾਰ, ਅਪ੍ਰੈਲ 21, 2026 10:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਘਰ ਵੇਚ ਕੇ ਰੋਜ਼ੀ ਰੋਟੀ ਲਈ ਵਿਦੇਸ਼ ਭੇਜੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ

ਸੰਗਰੂਰ ਜ਼ਿਲ੍ਹੇ ਦੇ ਪਿੰਡ ਬਖਸ਼ੀਵਾਲਾ ਤੋਂ ਆਪਣੇ ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਬੀਤੇ ਦਿੱਤੀ ਮੌਤ ਹੋ ਗਈ।

by propunjabtv
ਅਕਤੂਬਰ 21, 2022
in ਪੰਜਾਬ
0
Death of a Punjabi youth

Death of a Punjabi youth

ਭਵਾਨੀਗੜ੍ਹ: ਸੰਗਰੂਰ (Sangrur) ਜ਼ਿਲ੍ਹੇ ਦੇ ਪਿੰਡ ਬਖਸ਼ੀਵਾਲਾ ਤੋਂ ਆਪਣੇ ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਬੀਤੇ ਦਿਨੀ ਮੌਤ (Death Of Punjabi Youth) ਹੋ ਗਈ। ਬਖਸ਼ੀਵਾਲਾ ਦਾ ਮੱਖਣ ਸਿੰਘ ਕਈ ਸਾਲ ਪਹਿਲਾਂ ਮੱਖਣ ਸਿੰਘ ਨੂੰ ਮਾਪਿਆਂ ਨੇ ਆਪਣਾ ਘਰ ਵੇਚ ਕੇ ਚੰਗੇ ਭਵਿੱਖ ਲਈ ਸਾਈਪ੍ਰਸ (Cyprus) ਗਿਆ ਸੀ।

ਮ੍ਰਿਤਕ ਮੱਖਣ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਪਣਾ ਘਰ ਵੇਚ ਕੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ, ਹੁਣ ਉਹ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਹਨ। ਮੱਖਣ ਸਿੰਘ ਦੇ ਪਿਤਾ ਨੇ ਦੱਸਿਆ ਕਿ ਅੱਜ ਜਦੋਂ ਪੁੱਤਰ ਦੇ ਮੌਤ ਦਾ ਸੁਨੇਹਾ ਮਿਲਿਆ ਤਾਂ ਚਾਰ ਚੁਫੇਰੇ ਹਨੇਰਾ ਹੋ ਗਿਆ ਹੈ।

ਬਲਵਿੰਦਰ ਸਿੰਘ ਦਿਹਾੜੀ ਕਰਦੇ ਹਨ, ਪੁੱਤ ਦੀ ਲਾਸ਼ ਘਰ ਲਿਆਉਣ ਲਈ ਵੀ ਕੁਝ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੱਖਣ ਸਿੰਘ ਦੀ ਲਾਸ਼ ਲਿਆਉਣ ਲਈ ਮਦਦ ਕੀਤੀ ਜਾਵੇ ਤਾਂ ਜੋ ਉਸਦਾ ਅੰਤਿਮ ਸਸਕਾਰ ਪਿੰਡ ਵਿੱਚ ਕੀਤਾ ਜਾ ਸਕੇ। ਮ੍ਰਿਤਕ ਮੱਖਣ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜ ਛੇ ਸਾਲ ਪਹਿਲਾਂ ਉਨ੍ਹਾਂ ਨੇ ਆਪਣਾ ਘਰ ਵੇਚ ਕੇ ਮੱਖਣ ਸਿੰਘ ਨੂੰ ਵਿਦੇਸ਼ ਭੇਜਿਆ ਸੀ ਪਰ ਅੱਜ ਜਦੋਂ ਪੁੱਤਰ ਦੇ ਮੌਤ ਦਾ ਸੁਨੇਹਾ ਮਿਲਿਆ ਤਾਂ ਅੱਖਾਂ ਅੱਗੇ ਹਨੇਰਾ ਛਾ ਗਿਆ। ਅੱਜ ਉਹ ਇੱਕ ਕਿਰਾਏ ਦੇ ਮਕਾਨ ‘ਤੇ ਬੈਠੇ ਹਨ।ਬਲਵਿੰਦਰ ਸਿੰਘ ਦਿਹਾੜੀ ਕਰਦੇ ਹਨ, ਪੁੱਤ ਦੀ ਲਾਸ਼ ਘਰ ਲਿਆਉਣ ਲਈ ਵੀ ਕੁਝ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੱਖਣ ਸਿੰਘ ਦੀ ਲਾਸ਼ ਲਿਆਉਣ ਲਈ ਮਦਦ ਕੀਤੀ ਜਾਵੇ ਤਾਂ ਜੋ ਉਸਦਾ ਅੰਤਿਮ ਸਸਕਾਰ ਪਿੰਡ ਵਿੱਚ ਕੀਤਾ ਜਾ ਸਕੇ।

ਇਸ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਪਰਿਵਾਰ ਦੀ ਹਾਲਤ ਕਾਫੀ ਖਰਾਬ ਹੈ ਅਤੇ ਉਸ ਦੇ ਦੂਜੇ ਬੇਟੇ ਦੀ ਵੀ ਹਾਲਤ ਠੀਕ ਨਹੀਂ, ਉਹ ਕੰਮਕਾਰ ਨਹੀਂ ਕਰ ਸਕਦਾ ,ਉਹ ਵੀ ਘਰ ਬੈਠਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਸਰਕਾਰਾਂ ਨੂੰ ਅੱਗੇ ਆ ਕੇ ਇਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਉਥੇ ਇਸ ਦੀ ਜਾਂਚ ਕਰਕੇ ਲਾਸ਼ ਨੂੰ ਪਿੰਡ ਵਿਚ ਲਿਆਉਣ ਦਾ ਇੰਤਜ਼ਾਮ ਕਰਨਾ ਚਾਹੀਦਾ ਹੈ ਤਾਂ ਕਿ ਉਸ ਦੇ ਬੁੱਢੇ ਮਾਂ ਬਾਪ ਉਸ ਦਾ ਅੰਤਿਮ ਸਸਕਾਰ ਕਰ ਸਕਣ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਨੌਜਵਾਨਾਂ ’ਚ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਅਤੇ ਕੈਨੇਡਾ, ਅਮਰੀਕਾ, ਆਸਟਰੇਲੀਆ ਵਰਗੇ ਦੇਸ਼ਾਂ ’ਚ ਸੈਟਲ ਹੋਣ ਦਾ ਰੁਝਾਨ ਵਧ ਰਿਹਾ ਹੈ, ਜਿਸ ਕਾਰਨ ਪੰਜਾਬ ਤੇਜ਼ੀ ਨਾਲ ‘ਖਾਲੀ’ ਹੋ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ ਉਡਾਰੀ ਨੂੰ ਰੋਕਣ ਲਈ ਸਰਕਾਰ ਨੂੰ ਗੰਭੀਰਤਾ ਨਾਲ ਸੋਚਣਾ ਪਵੇਗਾ। ਜੇ ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਇੰਝ ਹੀ ਵਿਦੇਸ਼ਾਂ ਵੱਲ ਜਾਂਦੇ ਰਹੇ ਤਾਂ ਇਕ ਦਿਨ ਅਜਿਹਾ ਆਵੇਗਾ, ਜਦੋਂ ਪੰਜਾਬ ਦੀ ਆਬਾਦੀ ਬਹੁਤ ਘੱਟ ਜਾਵੇਗੀ।
Tags: Cyprusdeath of Punjabi youthPro Punjabi TVpunjabi newssangrur
Share284Tweet177Share71

Related Posts

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026
Load More

Recent News

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

2025 ਦੇ ਮੁਕਾਬਲੇ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗਜ਼-2026 ’ਚ ਚੰਡੀਗੜ੍ਹ ਯੂਨੀਵਰਸਿਟੀ ਦੇ 11 ਵਿਸ਼ੇ ਹੋਏ ਸ਼ਾਮਲ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.