ਐਤਵਾਰ, ਮਈ 24, 2026 02:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਛੋਟੀ ਜਿਹੀ ਗੱਲ ਪਿੱਛੇ ਵਿਦੇਸ਼ ‘ਚ ਬੈਠੇ ਪੰਜਾਬੀਆਂ ਨੇ ਹੀ ਕੀਤਾ ਪੰਜਾਬੀ ਦਾ ਕਤਲ

ਉਸਨੇ ਕਿਹਾ ਸੀ ਕੇ ਮੈਂ ਰੋਟੀ ਬਣਾ ਰਿਹਾ ਤੇ ਸਵੇਰੇ ਗੱਲ ਕਰੁ, ਪਰ ਅਗਲੇ ਦਿਨ ਕਿਸੇ ਨੇ ਫੋਨ ਕਰਕੇ ਦੱਸਿਆ ਗਿਆ ਕੇ ਉਸਦਾ ਪੁੱਤ ਹੁਣ...

by Bharat Thapa
ਅਕਤੂਬਰ 21, 2022
in ਪੰਜਾਬ, ਵਿਦੇਸ਼
0

ਰੋਜ਼ੀ-ਰੋਟੀ ਲਈ ਇਟਲੀ ਗਏ ਬਲਾਕ ਭੋਗਪੁਰ ਦੇ ਪਿੰਡ ਕਾਲਾ ਬੱਕਰਾ ਦੇ 27 ਸਾਲਾ ਨੌਜਵਾਨ ਸਤਵੰਤ ਸਿੰਘ ਉਰਫ ਜੰਗੀ ਦਾ ਪੰਜਾਬੀ ਭਾਈਚਾਰੇ ਦੇ ਹੀ 2 ਵਿਅਕਤੀਆਂ ਵੱਲੋ ਪਿੱਠ ਵਿੱਚ ਛੁਰਾ ਮਾਰ ਕੇ ਕਤਲ ਕਰ ਦਿੱਤਾ ਗਿਆ।

ਉਸਦੀ ਮਾਂ ਨੇ ਕਿਹਾ ਕਿ ਇੱਕ ਰਾਤ ਪਹਿਲਾਂ ਹੀ ਉਸਦੀ ਆਵਦੇ ਮੁੰਡੇ ਨਾਲ ਗੱਲ ਹੋਈ ਸੀ ਤੇ ਉਸਨੇ ਕਿਹਾ ਸੀ ਕੇ ਮੈਂ ਰੋਟੀ ਬਣਾ ਰਿਹਾ ਤੇ ਸਵੇਰੇ ਗੱਲ ਕਰੁ, ਪਰ ਅਗਲੇ ਦਿਨ ਕਿਸੇ ਨੇ ਫੋਨ ਕਰਕੇ ਦੱਸਿਆ ਗਿਆ ਕੇ ਉਸਦਾ ਪੁੱਤ ਹੁਣ ਇਸ ਦੁਨੀਆਂ ਤੇ ਨਹੀਂ ਰਿਹਾ। ਨਾਲ ਹੀ ਓਹਨਾ ਕਿਹਾ ਕੇ ਸਰਕਾਰ ਨੂੰ ਅਪੀਲ ਹੈ ਕੇ ਉਸਦੀ ਦੇਹ ਨੂੰ ਜਲਦੀ ਘਰ ਭੇਜਣ। ਨੌਜਵਾਨ ਦੀ ਮਾਂ ਨੇ ਇਹ ਵੀ ਦੱਸਿਆਂ ਕਿ ਉਸਦੇ ਪਿਓ ਦੀ ਪਹਿਲਾਂ ਸੜਕ ਹਾਦਸੇ ‘ਚ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਓਹਨਾ ਦੇ ਘਰ ਦਾ ਖਰਚਾ ਮੁੰਡੇ ਕਰਕੇ ਹੀ ਚੱਲਦਾ ਸੀ।

ਮੁੰਡੇ ਦੇ ਤਾਏ ਨੇ ਗੱਲ ਕਰਦੇ ਦੱਸਿਆ ਕੇ ਉਹ ਕੰਮ ਤੋਂ ਥੱਕਿਆ ਘਰੇ ਆਇਆ ਸੀ ਅਤੇ ਉਸਦੇ ਨਾਲ ਹੋਰ ਵੀ ਕਈ ਮੁੰਡੇ ਘਰ ‘ਚ ਰਹਿੰਦੇ ਸਨ ਜੋ ਉਸ ਸਮੇ ਰੌਲਾ ਪਾ ਰਹੇ ਹਨ। ਜਦੋ ਉਸ ਨੇ ਮੁੰਡਿਆਂ ਨੂੰ ਰੌਲਾ ਪਾਉਣ ਤੋਂ ਹਟਾਉਣ ਦੀ ਕੋਸ਼ਿਸ ਕੀਤੀ ਤਾਂ ਉਸ ਤੇ ਮੁੰਡਿਆਂ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋ ਮਾਮਲੇ ਦੀ investigation ਕੀਤੀ ਜਾ ਰਹੀ ਹੈ

Tags: 27-year-old youthincident in foreign countryItaly for livelihooditley youthpro punjab tvPunjabi communitypunjabi news
Share222Tweet139Share56

Related Posts

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਚੀਨ ਦੀ ਕੋਲਾ ਖਾਨ ‘ਚ ਧਮਾਕਾ: ਸ਼ਾਂਕਸੀ ‘ਚ ਧਮਾਕੇ ਤੋਂ ਬਾਅਦ ਘੱਟੋ-ਘੱਟ 82 ਲੋਕਾਂ ਦੀ ਮੌਤ, ਕਈ ਮਜ਼ਦੂਰ ਲਾਪਤਾ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.