ਮੰਗਲਵਾਰ, ਜੁਲਾਈ 21, 2026 05:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜਗਮੀਤ ਬਰਾੜ ਖਿਲਾਫ ਐਕਸ਼ਨ ਦੀ ਤਿਆਰੀ ‘ਚ ਅਕਾਲੀ ਦਲ, ਇੱਕ ਹਫ਼ਤੇ ‘ਚ ਮੰਗਿਆ ਜਵਾਬ

ਅਕਾਲੀ ਦਲ ਨਾਲ ਜੁੜੀ ਇਕ ਵੱਡੀ ਖਬਰ ਦੇਖਣ ਨੂੰ ਮਿਲੀ ਹੈ। ਅਕਾਲੀ ਦਲ ਪਾਰਟੀ ਉਨ੍ਹਾਂ 'ਤੇ ਵੱਡਾ ਐਕਸ਼ਨ ਕਰਨ ਦੀ ਤਿਆਰੀ ਕਰ ਰਹੀ ਹੈ। ਜਗਮੀਤ ਬਰਾੜ ਨੂੰ ਪਾਰਟੀ ਵੱਲੋਂ ਨੋਟਿਸ ਭੇਜਿਆ ਗਿਆ ਹੈ ਤੇ ਇਕ ਹਫਤੇ ਅੰਦਰ ਪਾਰਟੀ ਨੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ

by Bharat Thapa
ਅਕਤੂਬਰ 21, 2022
in Featured, Featured News, ਪੰਜਾਬ
0

ਅਕਾਲੀ ਦਲ ਨਾਲ ਜੁੜੀ ਇਕ ਵੱਡੀ ਖਬਰ ਦੇਖਣ ਨੂੰ ਮਿਲੀ ਹੈ। ਅਕਾਲੀ ਦਲ ਪਾਰਟੀ ਉਨ੍ਹਾਂ ‘ਤੇ ਵੱਡਾ ਐਕਸ਼ਨ ਕਰਨ ਦੀ ਤਿਆਰੀ ਕਰ ਰਹੀ ਹੈ। ਜਗਮੀਤ ਬਰਾੜ ਨੂੰ ਪਾਰਟੀ ਵੱਲੋਂ ਨੋਟਿਸ ਭੇਜਿਆ ਗਿਆ ਹੈ ਤੇ ਇਕ ਹਫਤੇ ਅੰਦਰ ਪਾਰਟੀ ਨੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।
ਦੱਸ ਦੇਈਏ ਕਿ ਉਨ੍ਹਾਂ ਵੱਲੋਂ ਪਾਰਟੀ ਖਿਲਾਫ ਟਿਪਣੀਆਂ ਕੀਤੀਆਂ ਗਈਆਂ ਸਨ ਜਿਸ ‘ਤੇ ਪਾਰਟੀ ਨੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਜਗਮੀਤ ਬਰਾੜ ਪਾਰਟੀ ਨੂੰ ਪਹਿਲਾਂ ਵੀ ਬਾਗੀ ਸੁਰ ਦਿਖਾ ਚੁਕੇ ਹਨ ਹੁਣ ਕਾਂਗਰਸ ਤੋਂ ਅਕਾਲੀ ਦਲ ‘ਚ ਆਏ ਸੀ ਤੇ ਅਕਾਲੀ ਦਲ ‘ਚ ਉਨ੍ਹਾਂ ਦੇ ਪਾਰਟੀ ਖਿਲਾਫ ਬਾਗੀ ਸੁਰ ਦੇਖਣ ਨੂੰ ਮਿਲੇ ਹਨ।

ਦੱਸ ਦੇਈਏ ਕਿ ਜਗਮੀਤ ਬਰਾੜ ਵੱਲੋਂ ਕੋਆਰਡੀਨੇਸ਼ਨ ਕਮੇਟੀ ਵੀ ਬਣਾਈ ਗਈ ਸੀ ਜਿਸ ਨੂੰ ਅਕਾਲੀ ਦਲ ਨੇ ਸਾਫ ਖਾਰਜ ਕਰ ਦਿੱਤਾ ਸੀ ਤੇ ਆਖਿਆ ਸੀ ਕਿ ਉਸ ਕੋਲ ਅਜਿਹੀ ਪਾਵਰ ਹੀ ਨਹੀਂ ਹੈ ਕਿ ਉਹ ਇਸ ਕਮੇਟੀ ਦਾ ਗਠਨ ਕਰ ਸਕੇ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਵੀ ਟਵੀਟ ਕਰਕੇ ਆਖਿਆ ਸੀ ਕਿ ਜਗਮੀਤ ਬਰਾੜ ਕੋਲ ਅਜਿਹਾ ਕੋਈ ਅਧਿਕਾਰ ਨਹੀਂ ਹੈ ਕਿ ਉਹ ਪਾਰਟੀ ਦੀ ਤਾਲਮੇਲ ਕਮੇਟੀ ਬਣਾ ਸਕਣ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਪੱਸ਼ਟ ਕਰਦਾ ਹੈ ਕਿ ਅਸੀਂ ਨਾ ਤਾਂ ਕੋਈ ਤਾਲਮੇਲ ਕਮੇਟੀ ਬਣਾਈ ਹੈ ਅਤੇ ਨਾ ਹੀ ਕਿਸੇ ਨੂੰ ਕਮੇਟੀ ਬਨਾਉਣ ਦਾ ਅਧਿਕਾਰ ਦਿੱਤਾ ਹੈ। ਅਕਾਲੀ ਦਲ ਬਰਾੜ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਨੂੰ ਖਾਰਜ ਕਰਦਾ ਹੈ।

Tags: action againstakali daljagmeet brarpreparationpropunjabtvresponse within a week
Share234Tweet147Share59

Related Posts

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026
Load More

Recent News

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.