ਸ਼ਨੀਵਾਰ, ਨਵੰਬਰ 29, 2025 12:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਾਕਿਸਤਾਨ ‘ਚ 6 ਗਧੇ ਗ੍ਰਿਫਤਾਰ, ਅਦਾਲਤ ‘ਚ ਹੋਵੇਗੀ ਪੇਸ਼ੀ, ਜਾਣੋ ਪੂਰਾ ਮਾਮਲਾ…

Ajab Gajab News: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਚਿਤਰਾਲ 'ਚ 6 ਗਧਿਆਂ ਨੂੰ ਹਿਰਾਸਤ 'ਚ ਲਿਆ ਗਿਆ। ਹੈਰਾਨੀ ਇਸ ਗੱਲ ਦੀ ਹੈ ਕਿ ਜ਼ਿਲ੍ਹੇ ਦੇ ਦਰੋਸ਼ ਇਲਾਕੇ ਵਿੱਚ ਲੱਕੜ ਦੀ ਤਸਕਰੀ ਮਾਮਲੇ ਵਿੱਚ ਗਧਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ

by Bharat Thapa
ਅਕਤੂਬਰ 21, 2022
in Featured, Featured News, ਅਜ਼ਬ-ਗਜ਼ਬ
0

Ajab Gajab News: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਚਿਤਰਾਲ ‘ਚ 6 ਗਧਿਆਂ ਨੂੰ ਹਿਰਾਸਤ ‘ਚ ਲਿਆ ਗਿਆ। ਹੈਰਾਨੀ ਇਸ ਗੱਲ ਦੀ ਹੈ ਕਿ ਜ਼ਿਲ੍ਹੇ ਦੇ ਦਰੋਸ਼ ਇਲਾਕੇ ਵਿੱਚ ਲੱਕੜ ਦੀ ਤਸਕਰੀ ਮਾਮਲੇ ਵਿੱਚ ਗਧਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਦਰੋਸ਼ ਦੇ ਸਹਾਇਕ ਕਮਿਸ਼ਨਰ ਨੇ ਲੱਕੜ ਤਸਕਰੀ ਵਿਰੁੱਧ ਮੁਹਿੰਮ ਚਲਾਈ ਸੀ, ਜਿਸ ਦੇ ਤਹਿਤ ਲੱਕੜਾਂ ਨੂੰ ਲਿਜਾਣ ਵਾਲੇ ਗਧਿਆਂ ਨੂੰ ਹਿਰਾਸਤ ਵਿਚ ਲਿਆ ਗਿਆ। ਪਾਕਿਸਤਾਨ ਦਾ ਇਹ ਅਜੀਬੋਗਰੀਬ ਮਾਮਲਾ ਹੁਣ ਸੁਰਖੀਆਂ ਬਟੋਰ ਰਿਹਾ ਹੈ।

ਪਾਕਿਸਤਾਨ ਵਿੱਚ ਗਧਿਆਂ ਦੀ ਆਬਾਦੀ ਬਹੁਤ ਜ਼ਿਆਦਾ ਹੈ ਅਤੇ ਹਰ ਸਾਲ ਤੇਜ਼ੀ ਨਾਲ ਵੱਧ ਰਹੀ ਹੈ। ਪਿਛਲੇ ਵਿੱਤੀ ਸਾਲ ਦੇ ਹਿਸਾਬ ਨਾਲ ਪਾਕਿਸਤਾਨ ‘ਚ ਗਧਿਆਂ ਦੀ ਗਿਣਤੀ 5.6 ਕਰੋੜ ਤੋਂ ਵਧ ਕੇ 5.7 ਕਰੋੜ ਹੋ ਗਈ ਹੈ।ਗੱਲ ਸਿਰਫ ਗਧਿਆਂ ਨੂੰ ਹਿਰਾਸਤ ਵਿੱਚ ਲੈਣ ਤੱਕ ਹੀ ਸੀਮਤ ਨਹੀਂ ਰਹੀ, ਸਹਾਇਕ ਕਮਿਸ਼ਨਰ ਨੇ ਜੰਗਲਾਤ ਵਿਭਾਗ ਨੂੰ ਗਧਿਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਹਨ। ਪਾਕਿਸਤਾਨੀ ਅਖ਼ਬਾਰ ‘ਦਿ ਐਕਸਪ੍ਰੈਸ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਦਿਲਚਸਪ ਗੱਲ ਇਹ ਹੈ ਕਿ ਗਧੇ ਬਹੁਤ ਸਮਝਦਾਰ ਸਨ ਕਿਉਂਕਿ ਉਹ ਆਪਣੇ ਤੌਰ ‘ਤੇ ਲੱਕੜਾਂ ਦੀ ਤਸਕਰੀ ਕਰਦੇ ਸਨ ਅਤੇ ਉਨ੍ਹਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਪਹੁੰਚਾਉਂਦੇ ਸਨ। ਇਸ ਤੋਂ ਪਹਿਲਾਂ ਸਤੰਬਰ ਵਿੱਚ ਜੰਗਲਾਤ ਵਿਭਾਗ ਦੇ ਇੱਕ ਮੁਲਾਜ਼ਮ ਨੂੰ ਲੱਕੜ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਹੁਣ ਮੁਅੱਤਲ ਕਰ ਦਿੱਤਾ ਗਿਆ ਹੈ।

ਲੱਕੜ ਦੀ ਤਸਕਰੀ ਕਾਰਨ ਹੋਇਆ ਲੱਖਾਂ ਦਾ ਨੁਕਸਾਨ
ਲੱਕੜ ਦੀ ਅੰਨ੍ਹੇਵਾਹ ਤਸਕਰੀ ਕਾਰਨ ਨਾ ਸਿਰਫ਼ ਜੰਗਲਾਂ ਦੀ ਕਟਾਈ ਦੀ ਸਮੱਸਿਆ ਆ ਰਹੀ ਹੈ ਸਗੋਂ ਵਿਭਾਗ ਨੂੰ ਲੱਖਾਂ ਰੁਪਏ ਦਾ ਨੁਕਸਾਨ ਵੀ ਝੱਲਣਾ ਪੈ ਰਿਹਾ ਹੈ। ਪਾਕਿਸਤਾਨ ਲਈ ਗਧਾ ਬਹੁਤ ਮਹੱਤਵਪੂਰਨ ਜਾਨਵਰ ਹੈ। ਦਰਅਸਲ ਪਾਕਿਸਤਾਨ ਦਾ ਇੱਕ ਵੱਡਾ ਵਰਗ ਆਰਥਿਕ ਤੌਰ ‘ਤੇ ਪਸ਼ੂ ਪਾਲਣ ‘ਤੇ ਨਿਰਭਰ ਹੈ। 80 ਲੱਖ ਤੋਂ ਵੱਧ ਪੇਂਡੂ ਪਰਿਵਾਰ ਪਸ਼ੂ ਪਾਲਣ ਵਿੱਚ ਲੱਗੇ ਹੋਏ ਹਨ ਅਤੇ ਆਪਣੀ ਆਮਦਨ ਦਾ ਲਗਭਗ 35-40 ਪ੍ਰਤੀਸ਼ਤ ਇਸ ਖੇਤਰ ਤੋਂ ਪ੍ਰਾਪਤ ਕਰਦੇ ਹਨ।

ਚੀਨ ਨੇ ਦਿਖਾਈ ਪਾਕਿਸਤਾਨੀ ਗਧਿਆਂ ਵਿੱਚ ਦਿਲਚਸਪੀ
ਗਧੇ ਪਾਕਿਸਤਾਨ ਵਿੱਚ ਆਮਦਨ ਦਾ ਇੱਕ ਮਹੱਤਵਪੂਰਨ ਸਰੋਤ ਹਨ ਅਤੇ ਜੀਡੀਪੀ ਵਿੱਚ ਵੀ ਯੋਗਦਾਨ ਪਾਉਂਦੇ ਹਨ। ਚੀਨ ਪਾਕਿਸਤਾਨੀ ਗਧਿਆਂ ਦੀ ਦਰਾਮਦ ਵਿਚ ਵੀ ਦਿਲਚਸਪੀ ਰੱਖਦਾ ਹੈ। ਚੀਨ ਵਿੱਚ ਗਧੇ ਦੀ ਚਮੜੀ ਦੀ ਵਰਤੋਂ ਵਿਆਪਕ ਤੌਰ ‘ਤੇ ਕੀਤੀ ਜਾਂਦੀ ਹੈ। ਗਧੇ ਦੀ ਚਮੜੀ ਤੋਂ ਕੱਢੇ ਗਏ ਜੈਲੇਟਿਨ ਦੀ ਵਰਤੋਂ ਕਈ ਮਹਿੰਗੀਆਂ ਦਵਾਈਆਂ ਬਣਾਉਣ ਲਈ ਕੀਤੀ ਜਾਂਦੀ ਹੈ। ਪਾਕਿਸਤਾਨ ਗਧੇ ਵੇਚ ਕੇ ਵੀ ਕਮਾਈ ਕਰਦਾ ਹੈ। ਖ਼ਬਰਾਂ ਮੁਤਾਬਕ ਪਾਕਿਸਤਾਨ ਨੂੰ ਇੱਕ ਗਧੇ ਦੇ 18 ਤੋਂ 20 ਹਜ਼ਾਰ ਰੁਪਏ ਮਿਲਦੇ ਹਨ।

Tags: 6 donkeys arrestedappear in courtpakistanpropunjabtvwhole case
Share229Tweet143Share57

Related Posts

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਹੋਇਆ ਐਲਾਨ, ਇਸ ਤਰੀਕ ਨੂੰ ਪੈਣਗੀਆਂ ਵੋਟਾਂ

ਨਵੰਬਰ 28, 2025

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ : 61 DSPs ਦੇ ਕੀਤੇ ਤਬਾਦਲੇ, ਦੇਖੋ ਸੂਚੀ

ਨਵੰਬਰ 28, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਜਨਮਦਿਨ ਦੀ ਦਿੱਤੀ ਮੁਬਾਰਕਬਾਦ

ਨਵੰਬਰ 28, 2025

ਪੰਜਾਬ ਕੈਬਨਿਟ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਨਵੰਬਰ 28, 2025

ਵਾਸ਼ਿੰਗਟਨ ਡੀਸੀ ਅੱਤਵਾਦੀ ਹਮਲੇ ਤੋਂ ਬਾਅਦ ਟਰੰਪ ਦੀ ਵੱਡੀ ਕਾਰਵਾਈ ,19 ਦੇਸ਼ਾਂ ਦੇ ਗ੍ਰੀਨ ਕਾਰਡ ਤੇ ਲਿਆ ਵੱਡਾ ਫੈਸਲਾ

ਨਵੰਬਰ 28, 2025
Load More

Recent News

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਹੋਇਆ ਐਲਾਨ, ਇਸ ਤਰੀਕ ਨੂੰ ਪੈਣਗੀਆਂ ਵੋਟਾਂ

ਨਵੰਬਰ 28, 2025

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ : 61 DSPs ਦੇ ਕੀਤੇ ਤਬਾਦਲੇ, ਦੇਖੋ ਸੂਚੀ

ਨਵੰਬਰ 28, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਜਨਮਦਿਨ ਦੀ ਦਿੱਤੀ ਮੁਬਾਰਕਬਾਦ

ਨਵੰਬਰ 28, 2025

ਪੰਜਾਬ ਕੈਬਨਿਟ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਨਵੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.