ਸ਼ੁੱਕਰਵਾਰ, ਮਾਰਚ 20, 2026 11:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਾਲ ਸਿੱਧੇ ਕਰਨ ਲਈ ਕੈਮੀਕਲ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀ ਹੈ ਇਹ ਗੰਭੀਰ ਬਿਮਾਰੀ

ਇਕ ਖੋਜ ’ਚ ਸਾਹਮਣੇ ਆਇਆ ਹੈ ਕਿ ਵਾਲਾਂ ਨੂੰ ਸਿੱਧਾ ਕਰਨ ਵਾਲੇ ਰਸਾਇਣਾਂ ਦੀ ਵਰਤੋਂ ਨਾਲ ਕੈਂਸਰ ਹੋਣ ਦਾ ਖ਼ਤਰਾ ਰਹਿੰਦਾ ਹੈ। ਸ਼ੋਧ ਦੇ ਅਨੁਸਾਰ ਜੋ ਔਰਤਾਂ ਵਾਲਾਂ ਨੂੰ ਸਿੱਧਾ ਕਰਨ ਵਾਲੇ ਕੈਮੀਕਲ ਉਤਪਾਦਾਂ ਦੀ ਵਰਤੋਂ ਕਰਦੀਆਂ ਸਨ, ਉਨ੍ਹਾਂ ਨੂੰ ਬੱਚੇਦਾਨੀ ਦੇ ਕੈਂਸਰ ਦਾ ਖ਼ਤਰਾ ਵੱਧ ਸੀ।

by Bharat Thapa
ਅਕਤੂਬਰ 21, 2022
in Featured, Featured News, ਸਿਹਤ, ਵਿਦੇਸ਼
0

ਇਕ ਖੋਜ ’ਚ ਸਾਹਮਣੇ ਆਇਆ ਹੈ ਕਿ ਵਾਲਾਂ ਨੂੰ ਸਿੱਧਾ ਕਰਨ ਵਾਲੇ ਰਸਾਇਣਾਂ ਦੀ ਵਰਤੋਂ ਨਾਲ ਕੈਂਸਰ ਹੋਣ ਦਾ ਖ਼ਤਰਾ ਰਹਿੰਦਾ ਹੈ। ਸ਼ੋਧ ਦੇ ਅਨੁਸਾਰ ਜੋ ਔਰਤਾਂ ਵਾਲਾਂ ਨੂੰ ਸਿੱਧਾ ਕਰਨ ਵਾਲੇ ਕੈਮੀਕਲ ਉਤਪਾਦਾਂ ਦੀ ਵਰਤੋਂ ਕਰਦੀਆਂ ਸਨ, ਉਨ੍ਹਾਂ ਨੂੰ ਬੱਚੇਦਾਨੀ ਦੇ ਕੈਂਸਰ ਦਾ ਖ਼ਤਰਾ ਵੱਧ ਸੀ। ਸ਼ੋਧ ਕਰਨ ਵਾਲਿਆਂ ਦੇ ਅਨੁਸਾਰ ਵਾਲਾਂ ਦੇ ਹੋਰ ਉਤਪਾਦਾਂ ’ਚ ਇਸ ਕਿਸਮ ਦੇ ਕੈਂਸਰ ਦੇ ਜੋਖਮ ਦਾ ਪਤਾ ਨਹੀਂ ਲੱਗਿਆ। ਇਨ੍ਹਾਂ ’ਚ ਹੇਅਰ ਡਾਈ, ਬਲੀਚ, ਹਾਈਲਾਈਟਸ ਅਤੇ ਪਰਮ ਸ਼ਾਮਲ ਹਨ।

ਇਹ ਖੋਜ ਅਮਰੀਕਾ ਨੈਸ਼ਨਲ ਇੰਸਟੀਚਿਊਟ ਆਫ਼ ਐਨਵਾਇਰਨਮੈਂਟਲ ਹੈਲਥ ਸਾਇੰਸਜ਼ (ਐੱਨ.ਆਈ.ਈ.ਐੱਚ.ਐੱਸ) ਦੀ ਅਗਵਾਈ ’ਚ ਯੂ.ਐੱਸ ਦੀ 35 ਤੋਂ 74 ਸਾਲ ਦੀ ਉਮਰ ਦੀਆਂ ਅਮਰੀਕੀ ਔਰਤਾਂ ਨਾਲ ਸਬੰਧਤ ਡੇਟਾ ਹੈ। ਰਿਪੋਰਟ ਮੁਤਾਬਕ ਚੀਜ਼ਾਂ ਨੂੰ ਡੂੰਘਾਈ ਨਾਲ ਸਮਝਣ ਲਈ ਇਸ ਖੋਜ ਦੇ ਤਹਿਤ ਕਰੀਬ 11 ਸਾਲ ਤੱਕ ਔਰਤਾਂ ’ਤੇ ਨਜ਼ਰ ਰੱਖੀ ਗਈ ਅਤੇ ਸਿਹਤ ਦਾ ਪਤਾ ਲਗਾਇਆ ਗਿਆ। ਇਸ ਦੌਰਾਨ ਬੱਚੇਦਾਨੀ ਦੇ ਕੈਂਸਰ ਦੇ 378 ਮਾਮਲੇ ਸਾਹਮਣੇ ਆਏ।

ਐੱਨ.ਆਈ.ਈ.ਐੱਚ.ਐੱਸ ਐਨਵਾਇਰਮੈਂਟ ਐਂਡ ਕੈਂਸਰ ਐਪੀਡੇਮਿਓਲੌਜੀ ਗਰੁੱਪ ਦੀ ਹੈਡ ਪ੍ਰਮੁੱਖ ਲੇਖ ਅਤੇ ਪੀ.ਐੱਚ.ਡੀ ਹੋਲਡਰ ਏਲੇਕਜੈਂਡਰ ਵਾਈਟ ਨੇ ਇਹ ਵੀ ਅੰਦਾਜ਼ਾ ਲਗਾਇਆ ਹੈ ਕਿ 1.64% ਔਰਤਾਂ ਜਿਨ੍ਹਾਂ ਨੇ ਕਦੇ ਵੀ ਵਾਲ ਸਟ੍ਰੇਟਨਰ ਦੀ ਵਰਤੋਂ ਨਹੀਂ ਕੀਤੀ ਸੀ, 70 ਸਾਲ ਦੀ ਉਮਰ ਤੱਕ ਬੱਚੇਦਾਨੀ ਦੇ ਕੈਂਸਰ ਦਾ ਵਿਕਾਸ ਕਰ ਸਕਦੀਆਂ ਹਨ, ਪਰ ਵਾਰ-ਵਾਰ ਵਰਤੋਂ ਕਰਨ ਵਾਲਿਆਂ ਲਈ ਇਹ ਜੋਖਮ 4.05% ਤੱਕ ਵਧ ਜਾਂਦਾ ਹੈ। ਬੱਚੇਦਾਨੀ ਦਾ ਕੈਂਸਰ ਇਕ ਦੁਰਲੱਭ ਕਿਸਮ ਦਾ ਕੈਂਸਰ ਹੈ। ਬੱਚੇਦਾਨੀ ਦਾ ਕੈਂਸਰ ਸਾਰੇ ਕੈਂਸਰ ਦੇ ਕੇਸਾਂ ’ਚੋਂ ਲਗਭਗ ਤਿੰਨ ਪ੍ਰਤੀਸ਼ਤ ਹੁੰਦਾ ਹੈ, ਪਰ ਇਹ ਮਾਦਾ ਪ੍ਰਜਨਨ ਪ੍ਰਣਾਲੀ ਦਾ ਸਭ ਤੋਂ ਆਮ ਕੈਂਸਰ ਹੈ। ਸਾਲ 2022 ’ਚ 65,950 ਨਵੇਂ ਕੇਸ ਹੋਣ ਦਾ ਅਨੁਮਾਨ ਹੈ। ਵੱਖ-ਵੱਖ ਖੋਜਾਂ ਤੋਂ ਪਤਾ ਚੱਲਦਾ ਹੈ ਕਿ ਯੂ.ਐੱਸ ’ਚ ਬੱਚੇਦਾਨੀ ਕੈਂਸਰ ਦੀਆਂ ਘਟਨਾਵਾਂ ਦੀ ਦਰ ਵੱਧ ਰਹੀ ਹੈ।

Tags: be careful!propunjabtvserious diseasestraighten hairuse chemicals
Share220Tweet138Share55

Related Posts

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026
Load More

Recent News

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.