ਐਤਵਾਰ, ਜੂਨ 14, 2026 10:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬੀਬੀ ਜਗੀਰ ਕੌਰ ਲੜਨਗੇ SGPC ਪ੍ਰਧਾਨ ਦੀ ਚੋਣ (ਵੀਡੀਓ)

ਐਸਜੀਪੀਸੀ ਚੋਣਾਂ ਨੂੰ ਲੈ ਕੇ ਇਕ ਵੱਡੀ ਅਪਡੇਟ ਦੇਖਣ ਨੂੰ ਮਿਲੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦੀ ਇੱਛਾ ਜਾਹਿਰ ਕੀਤੀ ਹੈ। ਉਨ੍ਹਾਂ ਵੱਲੋਂ ਇਹ ਇੱਛਾ ਇਕ ਨਿਜੀ ਚੈਨਲ ਨਾਲ ਗਲਬਾਤ ਦੌਰਾਨ ਜਾਹਿਰ ਕੀਤੀ ਗਈ

by Bharat Thapa
ਅਕਤੂਬਰ 22, 2022
in Featured, Featured News, ਪੰਜਾਬ
0

SGPC elections: ਐਸਜੀਪੀਸੀ ਚੋਣਾਂ ਨੂੰ ਲੈ ਕੇ ਇਕ ਵੱਡੀ ਅਪਡੇਟ ਦੇਖਣ ਨੂੰ ਮਿਲੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦੀ ਇੱਛਾ ਜਾਹਿਰ ਕੀਤੀ ਹੈ। ਉਨ੍ਹਾਂ ਵੱਲੋਂ ਇਹ ਇੱਛਾ ਇਕ ਨਿਜੀ ਚੈਨਲ ਨਾਲ ਗਲਬਾਤ ਦੌਰਾਨ ਜਾਹਿਰ ਕੀਤੀ ਗਈ। ਉਹਨਾਂ ਦੱਸਿਆ ਕਿ ਉਹਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਹੈ ਕਿ ਪ੍ਰਧਾਨਗੀ ਦੀ ਸੇਵਾ ਮੁੜ ਉਹਨਾਂ ਨੂੰ ਦਿੱਤੀ ਜਾਵੇ। ਉਹਨਾਂ ਕਿਹਾ ਕਿ ਸਿੱਖ ਕੌਮ ਦੇ ਕੁਝ ਜ਼ਰੂਰੀ ਕੰਮ ਪਿਛਲੇ ਸਮੇਂ ਦੌਰਾਨ ਪੂਰੇ ਨਹੀਂ ਹੋਏ ਜੋ ਉਹ ਪ੍ਰਧਾਨ ਬਣ ਕੇ ਪੂਰੇ ਕਰਨਾ ਚਾਹੁੰਦੇ ਹਨ।

ਇਸ ਦੌਰਾਨ ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਇਸ ਵਾਰ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੀ ਪ੍ਰਧਾਨਗੀ ਦਾ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਹੈ ਤੇ ਇਸ ਦੇ ਮੱਦੇਨਜ਼ਰ ਬੀਬੀ ਜਗੀਰ ਕੌਰ ਅਕਾਲੀ ਦਲ ਦੇ ਵਿਰੋਧੀ ਗਰੁੱਪਾਂ ਦੇ ਸਾਂਝੇ ਉਮੀਦਵਾਰ ਬਣ ਸਕਦੇ ਹਨ।

Tags: bibi jagir kaurpropunjabtvSGPC president election
Share220Tweet138Share55

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.