ਮੰਗਲਵਾਰ, ਅਕਤੂਬਰ 7, 2025 02:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Breathe Into the Shadows 3: ‘Breath 3’ ਦਾ ਟੀਜ਼ਰ ਰਿਲੀਜ਼, ਨਜ਼ਰ ਆਏ ਲੀਡ ਐਕਟਰ ਅਭਿਸ਼ੇਕ-ਅਮਿਤ, ਡਰਾ ਦਵੇਗਾ ਟੀਜ਼ਰ ਦਾ ਹਰ ਸੀਨ

Breathe Into The Shadows Teaser Out: ਅਭਿਸ਼ੇਕ ਬੱਚਨ ਅਤੇ ਅਮਿਤ ਸਾਧ ਦੀ ਮਸ਼ਹੂਰ ਵੈੱਬ ਸੀਰੀਜ਼ ਬ੍ਰੀਥ ਸੀਜ਼ਨ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ।

by propunjabtv
ਅਕਤੂਬਰ 22, 2022
in ਮਨੋਰੰਜਨ
0

Breathe Into the Shadows 3: ਬਾਲੀਵੁੱਡ ਐਕਟਰ ਅਭਿਸ਼ੇਕ ਬੱਚਨ ਦੀ ਵੈੱਬ ਸੀਰੀਜ਼ ‘ਬ੍ਰੀਥ: ਇਨਟੂ ਦ ਸ਼ੈਡੋਜ਼ 3’ ਦੇ ਨਵੇਂ ਸੀਜ਼ਨ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਟੀਜ਼ਰ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਮੇਕਰਸ ਨੇ ਹਾਲ ਹੀ ‘ਚ ਨਵੇਂ ਸੀਜ਼ਨ ਦਾ ਪੋਸਟਰ ਸ਼ੇਅਰ ਕੀਤਾ ਹੈ। ਇਸ ਵੈੱਬ ਸੀਰੀਜ਼ ਵਿੱਚ ਅਭਿਸ਼ੇਕ ਬੱਚਨ ਤੋਂ ਇਲਾਵਾ ਇਸ ਸੀਰੀਜ਼ ‘ਚ ਅਮਿਤ ਸਾਧ ਵੀ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ। ਵੈੱਬ ਸੀਰੀਜ਼ ਦਾ ਟੀਜ਼ਰ ਮਨੋਵਿਗਿਆਨਕ ਥ੍ਰਿਲਰ ਟਵੀਸਟ ਅਤੇ ਟਰਨਸ ਨਾਲ ਭਰਪੂਰ ਹੈ।

ਦੇਖੋ ਸੀਰੀਜ਼ ਦਾ ਦਮਦਾਰ ਟੀਜ਼ਰ-

ਅਭਿਸ਼ੇਕ ਬੱਚਨ ਨੇ ਆਰ ਮਾਧਵਨ ਨੂੰ ਕੀਤਾ ਸੀ ਰਿਪਲੇਸ

ਅਭਿਸ਼ੇਕ ਬੱਚਨ ਅਤੇ ਅਮਿਤ ਸਾਧ ਦੀ ਬ੍ਰੀਥ ਦੋਵਾਂ ਸੀਜ਼ਨਾਂ ਲਈ ਕਾਫੀ ਪਸੰਦ ਕੀਤੀ ਗਈ ਹੈ। ਦੋਵਾਂ ਸੀਜ਼ਨ ਦੀ ਸਫਲਤਾ ਤੋਂ ਬਾਅਦ ਮੇਕਰਸ ਪ੍ਰਸ਼ੰਸਕਾਂ ਲਈ ਸੀਜ਼ਨ 3 ਲੈ ਕੇ ਆਏ ਹਨ। ਬ੍ਰੀਥ ਇਨ ਟੂ ਸ਼ੈਡੋਜ਼ ਦਾ ਦੂਜਾ ਸੀਜ਼ਨ ਸਾਲ 2020 ਵਿੱਚ ਰਿਲੀਜ਼ ਹੋਇਆ ਸੀ।

ਸੀਜ਼ਨ 2 ਵਿੱਚ ਅਭਿਸ਼ੇਕ ਬੱਚਨ ਨੇ ਐਕਟਰ ਆਰ ਮਾਧਵਨ ਦੀ ਥਾਂ ਲਈ ਸੀ। ਸੀਜ਼ਨ 2 ਵਿੱਚ ਅਭਿਸ਼ੇਕ ਦੀ ਐਕਟਿੰਗ ਨੂੰ ਖੂਬ ਪਸੰਦ ਕੀਤਾ ਗਿਆ ਸੀ।

ਇਸ ਦਿਨ ਰਿਲੀਜ਼ ਹੋਵੇਗੀ ਵੈੱਬ ਸੀਰੀਜ਼

ਇਹ ਸੀਰੀਜ਼ ਅਗਲੇ ਮਹੀਨੇ 9 ਨਵੰਬਰ 2022 ਨੂੰ ਰਿਲੀਜ਼ ਹੋਵੇਗੀ। ਇਹ ਸੀਰੀਜ਼ ਇੱਕ ਵਾਰ ਫਿਰ Amazon Prime Video OTT ਪਲੇਟਫਾਰਮ ‘ਤੇ ਦਸਤਕ ਦੇਵੇਗੀ। ਅਭਿਸ਼ੇਕ ਬੱਚਨ-ਅਮਿਤ ਸਾਧ ਤੋਂ ਇਲਾਵਾ ਇਸ ਸੀਰੀਜ਼ ‘ਚ ਨਿਤਿਆ ਮੈਨਨ, ਸਯਾਮੀ ਖੇਰ ਅਤੇ ਇਵਾਨਾ ਕੌਰ ਵਰਗੇ ਕਲਾਕਾਰ ਨਜ਼ਰ ਆਉਣਗੇ।

Tags: Abhishek BachchanAmit SadhBreathe 3Breathe Into The Shadowsentertainment newsOTTPrime Videopro punjab tvpunjabi news
Share224Tweet140Share56

Related Posts

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025

7ਵੇਂ ਦਿਨ ਵੀ ਲਾਈਫ ਸਪੋਰਟ ‘ਤੇ ਹੈ ਪੰਜਾਬੀ ਗਾਇਕ ਰਾਜਵੀਰ ਜਵੰਦਾ; ਨਹੀਂ ਆਇਆ ਹੋਸ਼, ਦਵਾਈਆਂ ਸਹਾਰੇ ਚੱਲ ਰਿਹਾ ਦਿਲ

ਅਕਤੂਬਰ 3, 2025

ਪੰਜਾਬੀ ਨਾਮੀ ਗਾਇਕ ਨੇ ਚੁੱਕਿਆ ਖੌਫ਼ਨਾਕ ਕਦਮ

ਅਕਤੂਬਰ 3, 2025

ਪੰਜਾਬੀ ਗਾਇਕ ਦੇ ਗਾਣੇ “ਅੰਸਾਰੀ” ਨੇ ਛੇੜ ਦਿੱਤਾ ਨਵਾਂ ਵਿਵਾਦ : ਹਿੰਦੂ ਸੰਗਠਨਾਂ ‘ਚ ਰੋਸ਼ 

ਅਕਤੂਬਰ 2, 2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਅਜੇ ਵੀ ਨਾਜ਼ੁਕ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਰਾਹੀਂ ਦੱਸਿਆ ਹਾਲ…

ਸਤੰਬਰ 30, 2025

ED ਦੇ ਸ਼ਿਕੰਜੇ ‘ਚ ਅਦਾਕਾਰਾ Urvashi Rautela, ਆਨਲਾਈਨ ਸੱ.ਟੇ.ਬਾ.ਜ਼ੀ ਮਾਮਲੇ ‘ਚ ਹੋਈ ਪੇਸ਼

ਸਤੰਬਰ 30, 2025
Load More

Recent News

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025

ਪੰਜਾਬ ‘ਚ Coldrif Syrup ‘ਤੇ ਪਾਬੰਦੀ, MP ‘ਚ ਬੱਚਿਆਂ ਦੀ ਮੌ/ਤ ਤੋਂ ਬਾਅਦ ਸਰਕਾਰ ਦਾ ਫੈਸਲਾ

ਅਕਤੂਬਰ 7, 2025

ਸੋਨੇ ਦੀ ਤਾਜ਼ਾ ਕੀਮਤ : ਸੋਨੇ ਨੇ ਤੋੜ ਦਿੱਤੇ ਸਾਰੇ ਰਿਕਾਰਡ, ਕੀਮਤ 1.23 ਲੱਖ ਰੁਪਏ ਤੋਂ ਪਾਰ

ਅਕਤੂਬਰ 7, 2025

ਮੋਦੀ ਨੇ ਸੱਤਾ ‘ਚ 24 ਸਾਲ ਪੂਰੇ ਕੀਤੇ, ਪ੍ਰਧਾਨ ਮੰਤਰੀ ਨੇ ਦੱਸਿਆ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ

ਅਕਤੂਬਰ 7, 2025

ਪੰਜਾਬ ਦੇ 12 ਜ਼ਿਲ੍ਹਿਆ ‘ਚ ਮੀਂਹ ਦਾ ਯੈਲੋ ਅਲਰਟ, ਫ਼ਸਲਾਂ ਨੂੰ ਨੁਕਸਾਨ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.