ਬੁੱਧਵਾਰ, ਅਗਸਤ 13, 2025 04:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Stubble Burning Punjab: ਨਾੜ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦਾ ਹੋਇਆ ਸਨਮਾਨ, ਵਿਧਾਨ ਸਭਾ ਸਪੀਕਰ ਵੱਲੋਂ ਵੰਡੇ ਗਏ ਪ੍ਰਸ਼ੰਸਾ ਪੱਤਰ

ਕੁਲਤਾਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿਚ ਜਿਸ ਪਿੰਡ ਦੇ ਵਿੱਚ ਨਾੜ ਨੂੰ ਅੱਗ ਨਹੀਂ ਲੱਗੇਗੀ ਉਸ ਪਿੰਡ ਨੂੰ ਇੱਕ ਲੱਖ ਰੁਪਏ ਦੀ ਗਰਾਂਟ ਉਨ੍ਹਾਂ ਵੱਲੋਂ ਆਪਣੇ ਫੰਡ ਚੋਂ ਦਿੱਤੀ ਜਾਵੇਗੀ।

by propunjabtv
ਅਕਤੂਬਰ 22, 2022
in ਪੰਜਾਬ
0

Stubble Burning: ਹਰ ਸਾਲ ਲਗਾਤਾਰ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਸਾਹਮਣੇ ਆਉਂਦੀ ਰਹਿੰਦੀ ਹੈ। ਜਿਸ ਨੂੰ ਲੈ ਕੇ ਕਿਸਾਨਾਂ ਨੂੰ ਸੁਚੇਤ ਕੀਤਾ ਜਾਂਦਾ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਸੂਬਾ ਅਤੇ ਕੇਂਦਰ ਸਰਕਾਰਾਂ ਖਾਸ ਉਪਰਾਲੇ ਵੀ ਕਰਦੀਆਂ ਹਨ। ਅਜਿਹਾ ਹੀ ਖਾਸ ਉਪਰਾਲਾ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ।

ਦੱਸ ਦਈਏ ਕਿ ਸੂਬੇ ‘ਚ ਜਿਨ੍ਹਾਂ ਕਿਸਾਨਾਂ ਵੱਲੋ ਅੱਗ ਨਹੀਂ ਲਾਈ ਜਾਂਦੀ ਉਨ੍ਹਾਂ ਦਾ ਹੌਸਲਾ ਅਫਜਾਈ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਸਨਮਾਨਿਤ ਕੀਤਾ ਗਿਆ। ਨਾਲ ਹੀ ਕੋਟਕਪੂਰਾ ‘ਚ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਮਿਲ ਕੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ‘ਚ ਵਿਧਾਨ ਸਭਾ ਸਪੀਕਰ ਕੁਲਤਰ ਸੰਧਵਾਂ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਸਮਾਗਮ ਦੌਰਾਨ ਕੁਲਤਾਰ ਸੰਧਵਾਂ ਵੱਲੋਂ ਕਿਹਾ ਗਿਆ ਕਿ ਜੇਕਰ ਕੋਈ ਵੀ ਪਿੰਡ ਨਾੜ ਨੂੰ ਅੱਗ ਨਹੀਂ ਲਾਵੇਗਾ ਉਸ (ਕਿਸਾਨ) ਨੂੰ ਇੱਕ ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਸਨਮਾਨਿਤ ਕਰਨ ਦਾ ਇਹ ਪ੍ਰੋਗਾਰਮ ਪਿਛਲੇ ਸਮੇਂ ਤੋਂ ਕਣਕ ਅਤੇ ਝੋਨੇ ਦੇ ਨਾੜ ਨੂੰ ਅੱਗ ਨਾ ਲਾਉਣ ਵਾਲੇ ਵਾਤਾਵਰਨ ਪੱਖੀ ਕਿਸਾਨਾਂ ਦੇ ਬੈਨਰ ਹੇਠ ਭਾਈ ਘਨਈਆ ਕੈਂਸਰ ਰੋਕੂ ਸੇਵਾ ਸੁਸਾਇਟੀ ਫਰੀਦਕੋਟ ਅਤੇ ਗੁਰੂ ਸਾਹਿਬ ਚੈਰੀਟੇਬਲ ਸੋਸਾਇਟੀ ਖੋਸਾ ਕਲਸਰ ਤੇ ਖੇਤੀ ਵਿਰਾਸਤ ਮਿਸ਼ਨ ਜੈਤੋ ਵੱਲੋ ਸਾਂਝੇ ਤੌਰ ‘ਤੇ ਕੋਟਕਪੂਰਾ ‘ਚ ਕੀਤਾ। ਇਸ ਦੌਰਾਨ ਪੰਜਾਬ ਦੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਹੋਇਆ ਸਮਾਜ ਸੇਵੀ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਦੱਸਿਆ ਕਿ ਲਗਾਤਾਰ ਉਨ੍ਹਾਂ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਜੋ ਪਿਛਲੇ ਕਾਫੀ ਲੰਮੇ ਸਮੇਂ ਤੋਂ ਕਣਕ ਤੇ ਝੋਨੇ ਦੀ ਨਾੜ ਨੂੰ ਅੱਗ ਨਹੀਂ ਲਾ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਪ੍ਰਦੂਸ਼ਣ ਵਾਤਾਵਰਣ ਪ੍ਰਦੂਸ਼ਣ ਹੋ ਰਿਹਾ। ਇਹ ਲੋਕ ਵਾਤਾਵਰਣ ਬਚਾਉਣ ਵਿੱਚ ਉਨ੍ਹਾਂ ਸਾਥ ਦੇ ਰਹੇ ਨੇ ਤੇ ਅੱਜ ਉਨ੍ਹਾਂ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਨਮਾਨਤ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਅੱਜ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਪੰਜਾਬ ਭਰ ਦੇ ਕਈ ਜ਼ਿਲ੍ਹਿਆਂ ਦੇ ਕਿਸਾਨ ਇੱਥੇ ਆਏ ਹੋਏ, ਜਿਨ੍ਹਾਂ ਨੂੰ ਸਨਮਾਨਤ ਕੀਤਾ ਗਿਆ। ਉਨ੍ਹਾਂ ਕਿਹਾ ਕਿਉਂਕਿ ਲਗਾਤਾਰ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਤੇ ਇਨ੍ਹਾਂ ਕਿਸਾਨਾਂ ਵੱਲੋਂ ਵਾਤਾਵਰਣ ਨੂੰ ਸਾਫ਼ ਰੱਖਣ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿਚ ਜਿਸ ਪਿੰਡ ਦੇ ਵਿੱਚ ਨਾੜ ਨੂੰ ਅੱਗ ਨਹੀਂ ਲੱਗੇਗੀ ਉਸ ਪਿੰਡ ਨੂੰ ਇੱਕ ਲੱਖ ਰੁਪਏ ਦੀ ਗਰਾਂਟ ਉਨ੍ਹਾਂ ਵੱਲੋਂ ਆਪਣੇ ਫੰਡ ਚੋਂ ਦਿੱਤੀ ਜਾਵੇਗੀ।

Tags: Clean Environmentpro punjab tvpunjab governmentpunjab newspunjabi newsRespect for FarmersSocial Service OrganisationsSpeaker Kultar Sandhawanstubble burningvidhan sabha
Share233Tweet146Share58

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025
Load More

Recent News

MP ਸਤਨਾਮ ਸੰਧੂ ਨੇ ਸੰਸਦ ‘ਚ ਕਾਲੇ ਧਨ ਤੇ ਟੈਕਸ ਚੋਰੀ ਦਾ ਚੁੱਕਿਆ ਮੁੱਦਾ

ਅਗਸਤ 12, 2025

Health Tips: ਕੈਲਸ਼ੀਅਮ ਦੀ ਹੈ ਕਮੀ ਤਾਂ ਇਕ ਕਟੋਰੀ ਦੁੱਧ ‘ਚ ਮਿਲਾ ਕੇ ਖਾਓ ਇਹ ਚੀਜ਼

ਅਗਸਤ 12, 2025

UK ਨੇ ਭਾਰਤ ਨੂੰ ‘Deport Now, Appeal Later’ ਸੂਚੀ ‘ਚ ਕੀਤਾ ਸ਼ਾਮਲ – ਭਾਰਤੀਆਂ ਤੇ ਇਸਦਾ ਕੀ ਪਵੇਗਾ ਅਸਰ

ਅਗਸਤ 12, 2025

ਰੋਜ਼ਾਨਾ PIZZA BURGER ਖਾਣਾ ਕੀਤੇ ਪੈ ਨਾ ਜਾਵੇ ਭਾਰੀ, ਕਰ ਰਹੇ ਹੋ ਇਹ ਵੱਡੀ ਗ਼ਲਤੀ

ਅਗਸਤ 12, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.