ਸ਼ੁੱਕਰਵਾਰ, ਜੁਲਾਈ 11, 2025 09:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Canada: ਕੈਨੇਡਾ ‘ਚ ਮਹਿਲਾ ਦੋਸਤ ਦਾ ਗੋਲੀ ਮਾਰ ਕੇ ਕਤਲ ਕਰਨ ਵਾਲੇ ਪੰਜਾਬੀ ਨੌਜਵਾਨ ਨੂੰ 7 ਸਾਲ ਦੀ ਕੈਦ

ਇੰਡੋ-ਕੈਨੇਡੀਅਨ ਨੌਜਵਾਨ ਹਰਜੀਤ ਦਿਓ (25) ਨੇ ਆਪਣੇ 19 ਸਾਲਾ ਦੋਸਤ ਭਵਕਿਰਨ ਢੇਸੀ ਦਾ ਕਤਲ ਕਰ ਦਿੱਤਾ ਸੀ। ਪੁਲਿਸ ਨੇ ਘਟਨਾ ਦੇ ਇੱਕ ਦਿਨ ਬਾਅਦ ਕਿਰਨ ਦੀ ਐਕਸਯੂਵੀ ਸੜੀ ਹੋਈ ਲਾਸ਼ ਬਰਾਮਦ ਕੀਤੀ ਸੀ।

by propunjabtv
ਅਕਤੂਬਰ 22, 2022
in ਪੰਜਾਬ, ਵਿਦੇਸ਼
0

Sentenced a Punjabi youth in Canada: ਕੈਨੇਡਾ ਦੀ ਅਦਾਲਤ ਨੇ ਇੱਕ ਪੰਜਾਬੀ ਨੌਜਵਾਨ ਨੂੰ ਕਤਲ ਦੇ ਦੋਸ਼ ਵਿੱਚ 7 ​​ਸਾਲ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੌਜਵਾਨ ਨੇ ਅਗਸਤ 2017 ਵਿੱਚ ਇੱਕ ਪੰਜਾਬੀ ਮਹਿਲਾ ਦੋਸਤ ਦਾ ਕਤਲ ਕਰ ਦਿੱਤਾ ਸੀ। ਇੰਨਾ ਹੀ ਨਹੀਂ ਗੁਨਾਹ ਛੁਪਾਉਣ ਲਈ ਲਾਸ਼ ਨੂੰ ਸਾੜ ਦਿੱਤਾ ਸੀ। ਅਦਾਲਤ ਦਾ ਮੰਨਣਾ ਹੈ ਕਿ ਦੋਸ਼ੀ ਨੌਜਵਾਨ ਨਸ਼ੇ ਦਾ ਕਾਰੋਬਾਰ ਵੀ ਕਰਦਾ ਸੀ।

2017 ਦੀ ਹੈ ਘਟਨਾ

ਘਟਨਾ ਅਗਸਤ 2017 ਦੀ ਹੈ, ਜਦੋਂ ਇੰਡੋ-ਕੈਨੇਡੀਅਨ ਨੌਜਵਾਨ ਹਰਜੀਤ ਦਿਓ (25) ਨੇ ਆਪਣੇ 19 ਸਾਲਾ ਦੋਸਤ ਭਵਕਿਰਨ ਢੇਸੀ ਦਾ ਕਤਲ ਕਰ ਦਿੱਤਾ ਸੀ। ਪੁਲਿਸ ਨੇ ਘਟਨਾ ਦੇ ਇੱਕ ਦਿਨ ਬਾਅਦ ਕਿਰਨ ਦੀ ਐਕਸਯੂਵੀ ਸੜੀ ਹੋਈ ਲਾਸ਼ ਬਰਾਮਦ ਕੀਤੀ ਸੀ। ਪੁਲਿਸ ਮੁਤਾਬਕ ਹਰਜੋਤ ਅਤੇ ਕਿਰਨ ਇੱਕ ਦੂਜੇ ਦੇ ਚੰਗੇ ਦੋਸਤ ਸੀ। ਜਾਂਚ ਵਿੱਚ ਉਸਦਾ ਨਾਂਅ ਸਾਹਮਣੇ ਆਉਣ ਤੋਂ ਬਾਅਦ ਉਸਨੂੰ ਮਈ 2019 ਨੂੰ ਵੈਨਕੂਵਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇੱਕ ਮਹੀਨੇ ਬਾਅਦ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਹਰਜੋਤ ਦੇ ਖਿਲਾਫ ਕਈ ਸਬੂਤ

ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਦੇ ਜੱਜ ਜੀਨ ਰੀਡਰ ਅਨੁਸਾਰ ਹਰਜੋਤ ਨੇ ਆਪਣੇ ਕੱਪੜਿਆਂ ਤੋਂ ਪਿਸਤੌਲ ਕੱਢ ਕੇ ਕਿਰਨ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਜਿਸ ਤੋਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਹ ਲਾਸ਼ ਨੂੰ ਐਕਸਯੂਵੀ ‘ਚ ਪਾ ਕੇ ਸੁੰਨਸਾਨ ਥਾਂ ‘ਤੇ ਲੈ ਗਿਆ। ਲਾਸ਼ ਦੇ ਨਾਲ ਹੀ ਐਕਸਯੂਵੀ ਨੂੰ ਵੀ ਅੱਗ ਲਗਾ ਦਿੱਤੀ ਗਈ। ਹਰਜੋਤ ਨੇ ਇਸ ਮਾਮਲੇ ਵਿੱਚ ਪੁਲਿਸ ਨੂੰ ਸੂਚਿਤ ਨਹੀਂ ਕੀਤਾ।

ਖੁਸ਼ ਨਹੀਂ ਕਿਰਨ ਦਾ ਪਰਿਵਾਰ

ਇਸ ਪੂਰੀ ਘਟਨਾ ‘ਚ ਜਾਨ ਗਵਾਉਣ ਵਾਲੀ ਕਿਰਨ ਦਾ ਪਰਿਵਾਰ ਇਸ ਫੈਸਲੇ ਤੋਂ ਖੁਸ਼ ਨਹੀਂ ਹੈ। ਉਸ ਦਾ ਕਹਿਣਾ ਹੈ ਕਿ ਉਸ ਦੀ 19 ਸਾਲਾ ਧੀ ਨੂੰ ਹਰਜੋਤ ਨੇ ਬੇਰਹਿਮੀ ਨਾਲ ਮਾਰ ਦਿੱਤਾ ਸੀ। ਕਿਰਨ ਇੱਕ ਵਿਦਿਆਰਥਣ ਸੀ ਅਤੇ ਉਸਦੀ ਮੌਤ ਤੋਂ 6 ਮਹੀਨੇ ਪਹਿਲਾਂ ਉਸਦੀ ਕਿਡਨੀ ਟ੍ਰਾਂਸਪਲਾਂਟ ਕਰਵਾਈ ਗਈ ਸੀ। ਦੋਸ਼ੀ ਹਰਜੋਤ ਨੂੰ 7 ਸਾਲ ਦੀ ਸਜ਼ਾ ਬਹੁਤ ਘੱਟ ਹੈ। ਉਸ ਨੂੰ ਘੱਟੋ-ਘੱਟ 20 ਸਾਲ ਦੀ ਸਜ਼ਾ ਹੋਣੀ ਚਾਹੀਦੀ ਸੀ।

Tags: Accused of MurdercanadaCanada CourtDrug DealMurder of Female Friendpro punjab tvpunjabi newsPunjabi youth
Share244Tweet153Share61

Related Posts

ਇਰਾਨ ਨੇ ਟਰੰਪ ਨੂੰ ਦਿੱਤੀ ਧਮਕੀ, ਆਪਣੇ ਲਗਜ਼ਰੀ ਘਰ ‘ਚ ਧੁੱਪ ਨਹੀਂ ਸੇਕ ਸਕਦੇ ਟਰੰਪ

ਜੁਲਾਈ 10, 2025

ਅਮਰੀਕਾ ਨੇ ਇਸ ਦੇਸ਼ ‘ਤੇ ਲਗਾਇਆ 50% ਟੈਰਿਫ

ਜੁਲਾਈ 10, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025
Load More

Recent News

ਰੀਲਾਂ ਬਣਾਉਣ ਦੀ ਧੀ ਨੂੰ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਜੁਲਾਈ 11, 2025

Weather Update: ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ‘ਚ ਅੱਜ ਪਏਗਾ ਤੇਜ਼ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 11, 2025

Airtel ਨੇ ਜਾਰੀ ਕੀਤਾ ਅਜਿਹਾ ਰੀਚਾਰਜ ਪਲਾਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 10, 2025

Digital UPI Pay: ਹੁਣ ਬਿਨ੍ਹਾਂ ਫ਼ੋਨ ਇਸ ਤਰਾਂ ਸਮਾਰਟ ਵਾਚ ਤੋਂ ਵੀ ਕਰ ਸਕੋਗੇ UPI ਭੁਗਤਾਨ

ਜੁਲਾਈ 10, 2025

ਹਿਸਾਰ ਦੇ ਨਿੱਜੀ ਸਕੂਲ ‘ਚ ਦੋ ਵਿਦਿਆਰਥੀਆਂ ਨੇ ਪ੍ਰਿੰਸੀਪਲ ਦਾ ਕੀਤਾ ਕਤਲ

ਜੁਲਾਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.