ਸ਼ੁੱਕਰਵਾਰ, ਜਨਵਰੀ 2, 2026 06:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

New York ‘ਚ ਦੀਵਾਲੀ ਮੌਕੇ ਛੁੱਟੀ ਦੇ ਐਲਾਨ ‘ਤੇ Priyanka Chopra ਨੇ ਕੀਤਾ ਰਿਐਕਟ, ਸ਼ੇਅਰ ਕੀਤੀ ਭਾਵੁਕ ਪੋਸਟ

ਹਾਲ ਹੀ 'ਚ ਐਲਾਨ ਕੀਤਾ ਗਿਆ ਕਿ 2023 ਤੋਂ ਨਿਊਯਾਰਕ ਸਿਟੀ ਦੇ ਪਬਲਿਕ ਸਕੂਲਾਂ 'ਚ ਦੀਵਾਲੀ ਦੀ ਛੁੱਟੀ ਹੋਵੇਗੀ। ਇਸ ਐਲਾਨ 'ਤੇ ਹੁਣ ਬਾਲੀਵੁੱਡ ਐਕਟਰਸ Priyanka Chopra ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

by propunjabtv
ਅਕਤੂਬਰ 23, 2022
in ਮਨੋਰੰਜਨ
0

Diwali Holiday: ਹਾਲ ਹੀ ‘ਚ ਐਲਾਨ ਕੀਤਾ ਗਿਆ ਕਿ 2023 ਤੋਂ ਨਿਊਯਾਰਕ ਸਿਟੀ ਦੇ ਪਬਲਿਕ ਸਕੂਲਾਂ ‘ਚ ਦੀਵਾਲੀ ਦੀ ਛੁੱਟੀ ਹੋਵੇਗੀ। ਇਸ ਐਲਾਨ ‘ਤੇ ਹੁਣ ਬਾਲੀਵੁੱਡ ਐਕਟਰਸ Priyanka Chopra ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਸ ਬਾਰੇ ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਸਟੋਰੀਜ਼ ‘ਚ ਪੋਸਟ ਸ਼ੇਅਰ ਕੀਤੀ ਹੈ।

Priyanka ਨੇ ਇੰਸਟਾਗ੍ਰਾਮ ਸਟੋਰੀਜ਼ ‘ਤੇ ਇੱਕ ਵੀਡੀਓ ਰੀ-ਪੋਸਟ ਕੀਤਾ ਹੈ ਜਿਸ ਵਿੱਚ ਨਿਊਯਾਰਕ ਸਿਟੀ ਦੇ ਮੇਅਰ ਨੇ ਐਲਾਨ ਕੀਤਾ ਕਿ ਅਗਲੇ ਸਾਲ ਤੋਂ ਦੀਵਾਲੀ ਪਬਲਿਕ ਸਕੂਲ ਵਿੱਚ ਛੁੱਟੀ ਹੋਵੇਗੀ। ਉਨ੍ਹਾਂ ਨੇ ਕਿਹਾ, “ਅੱਜ ਮੈਨੂੰ ਇਹ ਕਹਿੰਦੇ ਹੋਏ ਮਾਣ ਹੋ ਰਿਹਾ ਹੈ ਕਿ ਸਾਡਾ ਸਮਾਂ ਆ ਗਿਆ ਹੈ, ਸਮਾਂ ਆ ਗਿਆ ਹੈ ਕਿ ਹਿੰਦੂ, ਬੋਧੀ, ਸਿੱਖ ਅਤੇ ਜੈਨ ਧਰਮਾਂ ਦੇ 200,000 ਤੋਂ ਵੱਧ ਨਿਊਯਾਰਕ ਵਾਸੀਆਂ ਨੂੰ ਮਾਨਤਾ ਦਿੱਤੀ ਜਾਵੇ ਜੋ ਰੌਸ਼ਨੀ ਦੇ ਤਿਉਹਾਰ ਦੀਵਾਲੀ ਮਨਾਉਂਦੇ ਹਨ।”

ਦੱਸ ਦਈਏ ਕਿ 13 ਸਾਲਾ ਦੀ ਉਮਰ ‘ਚ ਪ੍ਰਿਅੰਕਾ ਵਿਦੇਸ਼ ਪੜਾਈ ਲਈ ਚਲੇ ਗਈ ਸੀ। ਜਿੱਥੇ ਸਕੂਲ ਦੀ ਸਿਖਿਆ ਹਾਸਲ ਕਰਨ ਤੋਂ ਬਾਅਦ ਪੀੱਗੀ ਚੋਪਸ ਭਾਰਤ ਵਾਪਸ ਪਰਤੀ। ਭਾਰਤ ਆਉਣ ਤੋਂ ਬਾਅਦ ਉਸ ਨੇ ਆਪਣੀ ਹਾਈ ਸਕੂਲ ਦੀ ਪੜਾਈ ਬਰੈਲੀ ਦੇ ਆਰਮੀ ਪਬਲਿਕ ਸਕੂਲ ਤੋਂ ਕੀਤੀ।

ਪ੍ਰਿਅੰਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪ੍ਰਿਯੰਕਾ ‘It’s All Coming Back To Me’, ਅਤੇ ਸੀਰੀਜ਼ ‘Citadel’ ਵਰਗੇ ਅੰਤਰਰਾਸ਼ਟਰੀ ਪ੍ਰੋਜੈਕਟਾਂ ਵਿੱਚ ਨਜ਼ਰ ਆਵੇਗੀ। ਰੂਸੋ ਬ੍ਰਦਰਜ਼ ਵਲੋਂ ਨਿਰਮਿਤ, ‘Citadel’ ਪ੍ਰਾਈਮ ਵੀਡੀਓ ‘ਤੇ ਦਸਤਕ ਦੇਵੇਗੀ। ਆਗਾਮੀ ਸਾਇ-ਫਾਈ ਡਰਾਮਾ ਸੀਰੀਜ਼ ਦਾ ਨਿਰਦੇਸ਼ਨ ਪੈਟਰਿਕ ਮੋਰਗਨ ਦੁਆਰਾ ਕੀਤਾ ਜਾ ਰਿਹਾ ਹੈ ਅਤੇ ਪ੍ਰਿਯੰਕਾ ਦੇ ਨਾਲ ਰਿਚਰਡ ਮੈਡਨ ਵੀ ਹਨ।

ਬਾਲੀਵੁੱਡ ਵਿੱਚ ਉਹ ਫਰਹਾਨ ਅਖ਼ਤਰ ਦੀ ‘Jee Le Zaraa’ ਵਿੱਚ ਆਲੀਆ ਭੱਟ ਅਤੇ ਕੈਟਰੀਨਾ ਕੈਫ ਨਾਲ ਨਜ਼ਰ ਆਵੇਗੀ।

Tags: bollywoodDiwaliDiwali holiday in New YorkPriyanka ChopraPriyanka Chopra on Diwali holiday in New YorkPriyanka Chopra's reactionpro punjab tvpunjabi news
Share213Tweet133Share53

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026

ਟੈਕਸ ਸੁਧਾਰਾਂ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ… ਆਮ ਆਦਮੀ ਨੂੰ ਬਜਟ ‘ਚ ਮਿਲੇਗਾ ਇਹ ਸਭ ਕੁਝ !

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.