ਸ਼ਨੀਵਾਰ, ਮਈ 30, 2026 11:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅੰਮ੍ਰਿਤਸਰ ‘ਚ ਨਹੀਂ ਰੁੱਕ ਰਿਹਾ ਨਸ਼ੇ ਦਾ ਕਹਿਰ, ਹੁਣ ਇਕ ਹੋਰ ਨਵੀਂ ਵੀਡੀਓ ਆਈ ਸਾਹਮਣੇ (ਵੀਡੀਓ)

Drug in Punjab: ਅੰਮ੍ਰਿਤਸਰ 'ਚ ਨਸ਼ੇ 'ਚ ਰੁਲਦੀ ਪੰਜਾਬ ਦੀ ਜਵਾਨੀ ਦੀ ਇਕ ਹੋਰ ਵੀਡੀਓ ਦੇਖਣ ਨੂੰ ਮਿਲੀ ਹੈ। ਹੁਣ ਚੰਮਰੰਗ ਰੋਡ ਦੀ ਇਕ ਵੀਡੀਓ ਦੇਖਣ ਨੂੰ ਮਿਲੀ ਹੈ ਜਿਥੇ ਨੌਜਵਾਨਾਂ ਵੱਲੋਂ ਨਸ਼ੇ ਦਾ ਸੇਵਨ ਕਰਦਿਆਂ ਦੇਖਿਆ ਜਾ ਸਕਦਾ ਹੈ। ਇਸ ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ

by Bharat Thapa
ਅਕਤੂਬਰ 23, 2022
in Featured, Featured News, ਪੰਜਾਬ
0

Drug in Punjab: ਅੰਮ੍ਰਿਤਸਰ ‘ਚ ਨਸ਼ੇ ‘ਚ ਰੁਲਦੀ ਪੰਜਾਬ ਦੀ ਜਵਾਨੀ ਦੀ ਇਕ ਹੋਰ ਵੀਡੀਓ ਦੇਖਣ ਨੂੰ ਮਿਲੀ ਹੈ। ਹੁਣ ਚੰਮਰੰਗ ਰੋਡ ਦੀ ਇਕ ਵੀਡੀਓ ਦੇਖਣ ਨੂੰ ਮਿਲੀ ਹੈ ਜਿਥੇ ਨੌਜਵਾਨਾਂ ਵੱਲੋਂ ਨਸ਼ੇ ਦਾ ਸੇਵਨ ਕਰਦਿਆਂ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਸ਼ੜਕ ਵਿਚਾਲੇ ਕੁਝ ਲੋਕ ਸ਼ਰੇਆਮ ਨਸ਼ੇ ਦੀ ਟੀਕੇ ਲਗਾ ਰਹੇ ਹਨ। ਵੀਡੀਓ ‘ਚ ਦੇਖਣ ਨੂੰ ਮਿਲ ਰਿਹਾ ਹੈ ਕਿ 3 ਤੋਂ 4 ਲੋਕ ਸੜਕ ‘ਤੇ ਖੜ੍ਹੇ ਹਨ ਤੇ ਇਕ ਨੌਜਵਾਨ ਦੂਸਰੇ ਨੂੰ ਨਸ਼ੇ ਦਾ ਟੀਕਾ ਭਰ ਕੇ ਦੇ ਰਿਹਾ ਹੈ ਤੇ ਬਾਅਦ ‘ਚ ਇਸ ਟੀਕੇ ਨੂੰ ਲਗਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਪਹਿਲਾਂ ਵੀ ਅਜਿਹੀਆਂ ਕਈ ਤਸਵੀਰਾਂ ਅੰਮ੍ਰਿਤਸਰ ਤੋਂ ਦੇਖਣ ਨੂੰ ਮਿਲੀਆਂ ਹਨ। ਜਿਸ ‘ਤੇ ਬਹੁਤ ਵਾਰ ਸਰਕਾਰ ਵੱਲੋਂ ਕਾਰਵਾਈ ਦਾ ਭਰੋਸਾ ਵੀ ਦਿੱਤਾ ਗਿਆ ਹੈ ਪਰ ਇਸ ਨਸ਼ੇ ਦੇ ਕਾਰੋਬਾਰ ‘ਤੇ ਹਾਲੇ ਤੱਕ ਕੋਈ ਰੋਕਥਾਮ ਦੇਖਣ ਨੂੰ ਨਹੀਂ ਮਿਲੀ ਹੈ ਇਹ ਉਸੇ ਤਰ੍ਹਾਂ ਧੜਲੀ ਨਾਲ ਹਾਲੇ ਵੀ ਜਾਰੀ ਹੈ। ਜਿਸਦੀ ਅਸਲੀਅਤ ਇਸ ਨਵੀਂ ਵੀਡੀਓ ‘ਚ ਆਮ ਹੀ ਦੇਖਣ ਨੂੰ ਮਿਲ ਰਹੀ ਹੈ।

Tags: amritsarcome outDrug in Punjabfury of drugsnew videonot stoppingpropunjabtv
Share237Tweet148Share59

Related Posts

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026
Load More

Recent News

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.