ਐਤਵਾਰ, ਸਤੰਬਰ 7, 2025 10:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜਿੱਤ ਤੋਂ ਬਾਅਦ ਹਾਰਦਿਕ ਪੰਡਯਾ ਹੋਏ ਭਾਵੁਕ, ਪਿਤਾ ਨੂੰ ਯਾਦ ਕਰ ਕਿਹਾ- ਜੇਕਰ ਉਹ ਮੈਨੂੰ ਖੇਡਣ ਨਾ ਦਿੰਦੇ ਤਾਂ… (ਵੀਡੀਓ)

ਟੀ-20 ਵਿਸ਼ਵ ਕੱਪ 2022 ਦੇ ਮੁਕਾਬਲੇ 'ਚ ਪਾਕਿਸਤਾਨ ਨੂੰ ਹਰਾਉਣ ਤੋਂ ਬਾਅਦ ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ ਇਕ ਇੰਟਰਵਿਊ ਦੌਰਾਨ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਕੇ ਭਾਵੁਕ ਹੋ ਗਏ। ਹਾਰਦਿਕ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਪਿਤਾ

by Bharat Thapa
ਅਕਤੂਬਰ 23, 2022
in Featured, Featured News, ਖੇਡ
0

ਟੀ-20 ਵਿਸ਼ਵ ਕੱਪ 2022 ਦੇ ਮੁਕਾਬਲੇ ‘ਚ ਪਾਕਿਸਤਾਨ ਨੂੰ ਹਰਾਉਣ ਤੋਂ ਬਾਅਦ ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ ਇਕ ਇੰਟਰਵਿਊ ਦੌਰਾਨ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਕੇ ਭਾਵੁਕ ਹੋ ਗਏ। ਹਾਰਦਿਕ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਪਿਤਾ ਨੂੰ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੇ ਮੈਨੂੰ ਖੇਡਣ ਨਾ ਦਿੱਤਾ ਹੁੰਦਾ ਤਾਂ ਮੈਂ ਅੱਜ ਇੱਥੇ ਨਾ ਹੁੰਦਾ। ਹਾਰਦਿਕ ਨੇ ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਪਹਿਲਾਂ ਗੇਂਦਬਾਜ਼ੀ ਕਰਦੇ ਹੋਏ ਉਨ੍ਹਾਂ ਨੇ ਅਹਿਮ ਤਿੰਨ ਵਿਕਟਾਂ ਲਈਆਂ, ਇਸ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ ਵੀ 37 ਗੇਂਦਾਂ ‘ਚ 40 ਦੌੜਾਂ ਬਣਾਈਆਂ।

ਦੇਖੋ ਹਾਰਦਿਕ ਦੀ ਵੀਡੀਓ-

#INDvsPAK2022 #INDvPAK#ViratKohli
Hardik Pandya in tears while speaking about his father. pic.twitter.com/kWjLqzfOf9

— 👌⭐👑 (@superking1815) October 23, 2022

ਹਾਰਦਿਕ ਪੰਡਯਾ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ 1000 ਦੌੜਾਂ ਅਤੇ 50 ਵਿਕਟਾਂ ਲੈਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਹਾਰਦਿਕ ਨੇ ਪਾਕਿਸਤਾਨ ਖਿਲਾਫ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 4 ਓਵਰਾਂ ‘ਚ 30 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਇਸ ਦੇ ਨਾਲ ਹੀ ਹਾਰਦਿਕ 37 ਗੇਂਦਾਂ ‘ਚ 1 ਚੌਕੇ ਅਤੇ 2 ਛੱਕਿਆਂ ਦੀ ਮਦਦ ਨਾਲ 40 ਦੌੜਾਂ ਬਣਾ ਕੇ ਆਊਟ ਹੋ ਗਏ। ਹਾਰਦਿਕ ਨੇ ਹੁਣ ਤੱਕ 74 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ, ਜਿਸ ‘ਚ ਉਸ ਨੇ 55 ਪਾਰੀਆਂ ‘ਚ ਬੱਲੇਬਾਜ਼ੀ ਕਰਦੇ ਹੋਏ ਕੁੱਲ 1019 ਦੌੜਾਂ ਬਣਾਈਆਂ ਹਨ। ਇਸ ਦੌਰਾਨ ਪੰਡਯਾ ਦੀ ਔਸਤ 26.13 ਰਹੀ ਜਦਕਿ ਸਟ੍ਰਾਈਕ ਰੇਟ 147.90 ਰਿਹਾ।

Tags: Australia world T20hardik became emotionalHardik Pandyaindia VS Pak matchIndia wonpropunjabtv
Share1173Tweet733Share293

Related Posts

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

ਟਰੰਪ ਦੇ ਆਲੀਸ਼ਾਨ ਹੋਟਲ ‘ਚ ਹੋਵੇਗਾ 2026 ਦਾ G-20 ਸੰਮੇਲਨ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

Google ‘ਤੇ ਲੱਗਾ 29 ਹਜ਼ਾਰ ਕਰੋੜ ਦਾ ਜੁਰਮਾਨਾ ਤਾਂ ਭ.ੜ.ਕ ਗਏ ਟਰੰਪ, ਦੇਖੋ ਕੀ ਕਿਹਾ

ਸਤੰਬਰ 6, 2025

CGC ਯੂਨੀਵਰਸਿਟੀ, ਮੋਹਾਲੀ ਨੇ ਕੀਤਾ ਖੂਨਦਾਨ ਕੈਂਪ ਦਾ ਸਫਲ ਆਯੋਜਨ

ਸਤੰਬਰ 6, 2025
Load More

Recent News

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

ਟਰੰਪ ਦੇ ਆਲੀਸ਼ਾਨ ਹੋਟਲ ‘ਚ ਹੋਵੇਗਾ 2026 ਦਾ G-20 ਸੰਮੇਲਨ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

Google ‘ਤੇ ਲੱਗਾ 29 ਹਜ਼ਾਰ ਕਰੋੜ ਦਾ ਜੁਰਮਾਨਾ ਤਾਂ ਭ.ੜ.ਕ ਗਏ ਟਰੰਪ, ਦੇਖੋ ਕੀ ਕਿਹਾ

ਸਤੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.