ਬੁੱਧਵਾਰ, ਅਗਸਤ 19, 2026 02:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Shehnaaz Gill ਨੇ Guru Randhawa ਨਾਲ ਕੀਤਾ ਰੋਮਾਂਟਿਕ ਡਾਂਸ, ਵੀਡੀਓ ਵੇਖ ਫੈਨਸ ਹੋਏ ਫੀਦਾ, ਵੇਖੋ ਦੋਵਾਂ ਦੀ ਜ਼ਬਰਦਸਤ Dance video

Shehnaaz Gill Video: ਸ਼ਹਿਨਾਜ਼ ਗਿੱਲ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਗੁਰੂ ਰੰਧਾਵਾ ਨਾਲ ਜ਼ਬਰਦਸਤ ਤਰੀਕੇ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ।

by propunjabtv
ਅਕਤੂਬਰ 25, 2022
in ਮਨੋਰੰਜਨ
0

Shehnaaz Gill Video: ਪੰਜਾਬ ਦੀ ਕੈਟਰੀਨਾ ਕੈਫ ਅਤੇ ਸਲਮਾਨ ਖ਼ਾਨ (Salman Khan) ਦੀ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਰਾਹੀਂ ਬਾਲੀਵੁੱਡ ‘ਚ ਕਦਮ ਰੱਖਣ ਜਾ ਰਹੀ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ (social media) ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਬੀਤੀ ਰਾਤ ਸ਼ਹਿਨਾਜ਼ ਗਿੱਲ ਕ੍ਰਿਸ਼ਨ ਕੁਮਾਰ ਦੀ ਦੀਵਾਲੀ ਪਾਰਟੀ ‘ਚ ਪਹੁੰਚੀ, ਜਿੱਥੇ ਉਸ ਨੇ ਪਾਰਟੀ ‘ਚ ਰੰਗ ਜਮਾਉਣ ‘ਚ ਕੋਈ ਕਸਰ ਨਹੀਂ ਛੱਡੀ। ਸ਼ਹਿਨਾਜ਼ ਗਿੱਲ ਨੇ ਵੀ ਦੀਵਾਲੀ ਪਾਰਟੀ ‘ਚ ਪੰਜਾਬੀ ਗਾਇਕ ਗੁਰੂ ਰੰਧਾਵਾ ਨਾਲ ਖੂਬ ਡਾਂਸ ਕੀਤਾ। ਇਸ ਨਾਲ ਜੁੜੀ ਸ਼ਹਿਨਾਜ਼ ਗਿੱਲ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਵੀਡੀਓ ‘ਚ ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਡਾਂਸ ਕਰਦੇ ਨਜ਼ਰ ਆਏ, ਜਿਸ ਲਈ ਫੈਨਸ ਨੇ ਉਨ੍ਹਾਂ ਦੀ ਕਾਫੀ ਤਾਰੀਫ ਵੀ ਕੀਤੀ।

ਗੁਰੂ ਰੰਧਾਵਾ ਨੇ ਇਹ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤੀ, ਜਿਸ ਨੂੰ ਹੁਣ ਤੱਕ ਤਿੰਨ ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਗੁਰੂ ਨੇ ਲਿਖਿਆ, “ਭਾਰਤ ਦੀ ਪਸੰਦੀਦਾ ਸ਼ਹਿਨਾਜ਼ ਗਿੱਲ ਨਾਲ ਡਾਂਸ। ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ।”

 

View this post on Instagram

 

A post shared by Guru Randhawa (@gururandhawa)

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰ’ਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: bollywoodentertainment newsGuru Randhawapro punjab tvpunjabi newsshehnaaz gillShehnaaz Gill Video
Share854Tweet534Share213

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.