ਮੰਗਲਵਾਰ, ਜੂਨ 2, 2026 02:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਕੂਲਾਂ ‘ਚ ਮਾਸਕ ਪਾਉਣਾ ਸਵੈਇੱਛਾ ਉਪਰ ਨਿਰਭਰ,ਜਾਣੋ ਕਿਹੜੇ ਸ਼ਹਿਰਾਂ ‘ਚ ਆਦੇਸ਼ ਜਾਰੀ

by propunjabtv
ਅਗਸਤ 2, 2021
in ਦੇਸ਼, ਵਿਦੇਸ਼
0

ਫਲੋਰੀਡਾ ਦੇ ਗਵਰਨਰ ਡੀਸੈਂਟਿਸ ਨੇ ਇਕ ਆਦੇਸ਼ ਉਪਰ ਦਸਤਖਤ ਕਰਕੇ ਸਕੂਲਾਂ ਵਿਚ ਮਾਸਕ ਪਾਉਣ ਜਾ ਨਾ ਪਾਉਣ ਦਾ ਫੈਸਲਾ ਮਾਪਿਆਂ ਤੇ ਬੱਚਿਆਂ ਉਪਰ ਛੱਡ ਦਿੱਤਾ ਹੈ। ਗਵਰਨਰ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਉਸ ਨੇ ਇਸ ਆਦੇਸ਼ ਦੁਆਰਾ ਹੰਗਾਮੀ ਨਿਯਮ ਜਾਰੀ ਕਰਨ ਦੀ ਹਦਾਇਤ ਦਿੱਤੀ ਹੈ ਤਾਂ ਜੋ ਮਾਪਿਆਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਗਵਰਨਰ ਨੇ ਇਹ ਐਲਾਨ ਕੇਪ ਕੋਰਲ ਦੇ ਇਕ ਇਟਾਲੀਅਨ ਰੈਸਟੋਰੈਂਟ ਵਿਚ ਕੀਤਾ ਜਿਥੇ ਬਹੁਤ ਸਾਰੇ ਅਜਿਹੇ ਮਾਪੇ ਆਏ ਹੋਏ ਸਨ ਜੋ ਮਾਸਕ ਪਾਉਣ ਦਾ ਵਿਰੋਧ ਕਰ ਰਹੇ ਸਨ। ਪਿਛਲੇ ਦਿਨ ਜਾਰੀ  ਇਹ ਆਦੇਸ਼ ਤੁਰੰਤ ਲਾਗੂ ਹੋ ਗਿਆ ਹੈ ਤੇ ਇਸ ਸਬੰਧੀ ਫਲੋਰੀਡਾ ਦੇ ਸਿੱਖਿਆ ਵਿਭਾਗ ਤੇ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Tags: maskschoolsstudentswish
Share204Tweet127Share51

Related Posts

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026

ਸੁਵੇਂਦੂ ਸਰਕਾਰ ਦਾ ਵੱਡਾ ਵਿਸਥਾਰ: 13 ਵਿਧਾਇਕਾਂ ਨੂੰ ਕੈਬਨਿਟ ਮੰਤਰੀ, 19 ਰਾਜ ਮੰਤਰੀ ਨਿਯੁਕਤ ਕੀਤਾ ਗਿਆ

ਜੂਨ 1, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026
Load More

Recent News

Big Breaking: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਜਲੰਧਰ ਕਮਿਸ਼ਨਰ ਸਮੇਤ 2 SSPs ਸਮੇਤ 11 ਪੁਲਿਸ ਅਫ਼ਸਰਾਂ ਦੇ ਤਬਾਦਲੇ

ਜੂਨ 1, 2026

ਕੇਂਦਰੀ ਸਿੱਖਿਆ ਮੰਤਰਾਲੇ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

ਜੂਨ 1, 2026

ਮੁਕਤਸਰ ‘ਚ ਦਿਨ ਦਿਹਾੜੇ ਅਗਵਾ: ਫਿਰੌਤੀ ਵਜੋਂ 50,000 ਰੁਪਏ ਦੀ ਫਿਰੌਤੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

ਜੂਨ 1, 2026

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.