ਸ਼ਨੀਵਾਰ, ਜੂਨ 7, 2025 02:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਗਾਇਕ ਨਿੰਜਾ ਨੇ ਦੀਵਾਲੀ ਮੌਕੇ ਪੁੱਤਰ ਨਿਸ਼ਾਨ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ਬੀਤੇ ਦਿਨ ਦੇਸ਼ ਭਰ 'ਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਉਥੇ ਹੀ ਪੰਜਾਬੀ ਕਲਾਕਾਰਾਂ ਨੇ ਪੋਸਟਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਖ਼ਾਸ ਮੌਕੇ 'ਤੇ ਗਾਇਕ ਨਿੰਜਾ ਨੇ ਆਪਣੇ ਨਵਜੰਮੇ ਪੁੱਤਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ

by Bharat Thapa
ਅਕਤੂਬਰ 25, 2022
in ਮਨੋਰੰਜਨ
0

ਬੀਤੇ ਦਿਨ ਦੇਸ਼ ਭਰ ‘ਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਉਥੇ ਹੀ ਪੰਜਾਬੀ ਕਲਾਕਾਰਾਂ ਨੇ ਪੋਸਟਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਖ਼ਾਸ ਮੌਕੇ ‘ਤੇ ਗਾਇਕ ਨਿੰਜਾ ਨੇ ਆਪਣੇ ਨਵਜੰਮੇ ਪੁੱਤਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਨਿੰਜਾ ਦੇ ਪ੍ਰਸ਼ੰਸਕਾਂ ਵਲੋਂ ਖ਼ੂਬ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬੀ ਕਲਾਕਾਰ ਵੀ ਨਿੰਜਾ ਨੂੰ ਪੁੱਤਰ ਦੀਆਂ ਵਧਾਈਆਂ ਦੇ ਰਹੇ ਹਨ।

ਦੱਸ ਦਈਏ ਕਿ ਕੁਝ ਹਫ਼ਤੇ ਪਹਿਲਾਂ ਹੀ ਨਿੰਜਾ ਦੇ ਘਰ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੀ ਪਤਨੀ ਨੇ ਪੁੱਤਰ ਨੂੰ ਜਨਮ ਦਿੱਤਾ ਹੈ, ਜਿਸ ਦਾ ਨਾਂ ਨਿਸ਼ਾਨ ਰੱਖਿਆ ਗਿਆ ਹੈ। ਪੁੱਤਰ ਦੇ ਜਨਮ ਤੋਂ ਬਾਅਦ ਨਿੰਜਾ ਕਾਫ਼ੀ ਖੁਸ਼ ਹੈ। ਆਏ ਦਿਨ ਉਹ ਆਪਣੇ ਪੁੱਤਰ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਰਹਿੰਦੇ ਹਨ।

 

View this post on Instagram

 

A post shared by NINJA (@its_ninja)

ਬੀਤੇ ਦਿਨ ਗਾਇਕ ਨਿੰਜਾ ਦਾ ਆਉਣ ਵਾਲਾ ਗੀਤ ‘ਏਕੇ ਦੀ ਬੈਰਲ’ ਆਨਲਾਈਨ ਲੀਕ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਆਪਣੀ ਭੜਾਸ ਕੱਢੀ। ਨਿੰਜਾ ਨੇ ਸੋਸ਼ਲ ਮੀਡੀਆ ‘ਤੇ ਕਾਫ਼ੀ ਲੰਬੀ ਚੌੜੀ ਪੋਸਟ ਸ਼ੇਅਰ ਕਰਦਿਆਂ ਲਿਖਿਆ, “ਮੇਰੀ ਬੇਨਤੀ ਆ ਕਿ ਮੈਂ ਅੱਜ ਤੱਕ ਬਿਨਾਂ ਕੰਟਰੋਵਰਸੀ (ਵਿਵਾਦ) ਤੋਂ ਆਪਣਾ ਕਰੀਅਰ ਬਣਾ ਕੇ ਇੱਥੇ ਤੱਕ ਪਹੁੰਚਿਆ ਹਾਂ ਪਰ ਜਿਸ ਨੇ ਵੀ ਇਹ ਹਰਕਤ ਕੀਤੀ ਆ ਮੇਰਾ ਗਾਣਾ ਲੀਕ ਕਰਕੇ ਇਹ ਕੋਈ ਬੋਹਤੀ ਵਧੀਆ ਗੱਲ ਨਹੀਂ। ਮੈਂ ਹੱਥ ਜੋੜਦਾਂ ਹਾਂ ਕਿ ਇਨ੍ਹਾਂ ਗੱਲਾਂ ਨਾਲ ਕੋਈ ਬਹੁਤਾ ਫ਼ਰਕ ਨਹੀਂ ਪੈਂਦਾ ਪਰ ਕਿਸੇ ਦੇ ਹਾਰਡ ਵਰਕ (ਮਿਹਨਤ) ਨੂੰ ਇੰਝ ਖ਼ਰਾਬ ਨਾ ਕਰਿਆ ਕਰੋ। ਕਰਨਾ ਤਾਂ ਕਿਸੇ ਦੇ ਹਾਰਡ ਵਰਕ ਨੂੰ ਸਪੋਰਟ ਕਰੋ ਉਸ ਨੂੰ ਖ਼ਰਾਬ ਨਾ ਕਰੋ।”

ਦੱਸਣਯੋਗ ਹੈ ਕਿ ਨਿੰਜਾ ਦਾ ਗੀਤ ‘ਏਕੇ ਦੀ ਬੈਰਲ’ ਜਲਦ ਰਿਲੀਜ਼ ਹੋਣ ਵਾਲਾ ਸੀ, ਪਰ ਰਿਲੀਜ਼ਿੰਗ ਤੋਂ ਪਹਿਲਾਂ ਹੀ ਗੀਤ ਯੂਟਿਊਬ ‘ਤੇ ਆ ਗਿਆ, ਜਿਸ ਤੋਂ ਬਾਅਦ ਨਿੰਜਾ ਨੂੰ ਆਪਣਾ ਗੀਤ ਰਿਲੀਜ਼ ਕਰਨਾ ਪਿਆ। ਨਿੰਜਾ ਨੇ ਆਪਣੇ ਗਾਣੇ ਦੀ ਵੀਡੀਓ ਨੂੰ ਆਪਣੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ।

ਨਿੰਜਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ‘ਚੋਂ ਇੱਕ ਹਨ। ਨਿੰਜਾ ਨੇ ਆਪਣੇ ਹੁਣ ਤੱਕ ਦੇ ਕਰੀਅਰ ‘ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਬੀ ਹੈ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: DiwalioccasionpropunjabtvSinger Ninjason Nishanspecial pictures
Share234Tweet147Share59

Related Posts

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.