ਮੰਗਲਵਾਰ, ਅਪ੍ਰੈਲ 7, 2026 10:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

RRR Viral Video: ਜਾਪਾਨੀਆਂ ‘ਤੇ ਚੜਿਆ RRR ਦਾ ਖੁਮਾਰ, ਸੜਕ ‘ਚ ਕੁਝ ਇਸ ਤਰ੍ਹਾਂ ਮਿਲਾਈ ਤਾਲ ਕੀ ਵੀਡੀਓ ਹੋ ਰਹੀ ਵਾਇਰਲ

ਸੋਸ਼ਲ ਮੀਡੀਆ 'ਤੇ ਇੱਕ ਨਵਾਂ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦੋ ਜਾਪਾਨੀ ਨੌਜਵਾਨ ਅਤੇ ਔਰਤਾਂ ਸੜਕ ਦੇ ਵਿਚਕਾਰ ਡਾਂਸ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਹੈ।

by propunjabtv
ਅਕਤੂਬਰ 25, 2022
in ਮਨੋਰੰਜਨ
0

RRR Viral Video: ਹਰ ਦੇਸ਼ ਦਾ ਆਪਣਾ ਵੱਖਰਾ ਸੱਭਿਆਚਾਰ ਅਤੇ ਤਰੀਕੇ ਹਨ। ਇਸ ਦੇ ਨਾਲ ਹੀ ਫ਼ਿਲਮਾਂ ਵਖਰੀ ਸੱਭਿਅਤਾ ਅਤੇ ਸੱਭਿਆਚਾਰ ਨੂੰ ਦਰਸਾਉਣ ਦਾ ਮਾਧਿਅਮ ਬਣ ਜਾਂਦੀਆਂ ਹਨ। ਜਦੋਂ ਕਿਸੇ ਦੇਸ਼ ਦੀ ਫਿਲਮ ਦੂਜੇ ਦੇਸ਼ ਵਿੱਚ ਰਿਲੀਜ਼ ਹੁੰਦੀ ਹੈ ਤਾਂ ਕਈ ਵਾਰ ਅਜਿਹਾ ਹੁੰਦਾ ਹੈ ਕਿ ਦੂਜੇ ਦੇਸ਼ ਦੇ ਲੋਕ ਵੀ ਇਸ ਨੂੰ ਪਸੰਦ ਕਰਦੇ ਹਨ। ਜਦੋਂ ਭਾਰਤ ਦੀ ਗੱਲ ਆਉਂਦੀ ਹੈ, ਤਾਂ ਸ਼ਾਇਦ ਹੀ ਕੋਈ ਇਸ ਗੱਲ ਤੋਂ ਅਣਜਾਣ ਹੋਵੇਗਾ ਕਿ ਭਾਰਤੀ ਫਿਲਮਾਂ ਨੂੰ ਵਿਦੇਸ਼ੀ ਲੋਕਾਂ ਵਲੋਂ ਬਹੁਤ ਪਸੰਦ ਕੀਤਾ ਜਾਂਦਾ ਹੈ। ਫਿਰ ਗੱਲ SRK ਦੀ ਹੋਵੇ ਜਾਂ ਸਾਉਥ ਸਟਾਰਸ ਦੀ, ਲਗਪਗ ਹਰ ਭਾਰਤੀ ਫਿਲਮ ਵਿਦੇਸ਼ੀ ਲੋਕਾਂ ‘ਤੇ ਆਪਣਾ ਜਾਦੂ ਚਲਾਉਂਦੀ ਹੈ।

ਕਈ ਵਾਰ ਵਿਦੇਸ਼ੀ ਵੀ ਭਾਰਤੀ ਫਿਲਮਾਂ ਦੇ ਇੰਨੇ ਦੀਵਾਨੇ ਹੋ ਜਾਂਦੇ ਹਨ ਕਿ ਉਹ ਭਾਰਤੀ ਗੀਤਾਂ ‘ਤੇ ਗਾਉਣ ਅਤੇ ਨੱਚਣ ਵੀ ਲੱਗ ਜਾਂਦੇ ਹਨ। ਅਜਿਹਾ ਹੀ ਇੱਕ ਨਵਾਂ ਵੀਡੀਓ ਤੁਹਾਨੂੰ ਭਾਰਤੀ ਹੋਣ ‘ਤੇ ਮਾਣ ਮਹਿਸੂਸ ਕਰਵਾ ਸਕਦਾ ਹੈ।

ਜੀ ਹਾਂ, ਸੋਸ਼ਲ ਮੀਡੀਆ ‘ਤੇ ਇੱਕ ਨਵਾਂ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਦੋ ਜਾਪਾਨੀ ਨੌਜਵਾਨ ਅਤੇ ਔਰਤਾਂ ਸੜਕ ਦੇ ਵਿਚਕਾਰ ਡਾਂਸ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ਦੋਵਾਂ ਵਿਦੇਸ਼ੀਆਂ ਦੇ ਪੈਰ ਭਾਰਤੀ ਫਿਲਮ RRR ਦੇ ਮਸ਼ਹੂਰ ਸੰਗੀਤ ਟਰੈਕ ‘ਤੇ ਥਿਰਕ ਰਹੇ ਹਨ।

ਤੁਸੀਂ ਵੀ ਦੇਖੋ ਇਹ ਵਾਇਰਲ ਵੀਡੀਓ

After the interview with @AlwaysRamCharan @tarak9999 @ssrajamouli, for #RRR release in Japan,
we got so excited and made another video on the way back home😂@RRRMovie @RRR_twinmovie
#NaatuNaatu #RRRInJapan

Thank you @kaketaku85 for always having my back! pic.twitter.com/bOzax8TNcu

— まよ🇮🇳日印つなぐインフルエンサー (@MayoLoveIndia) October 20, 2022

ਭਾਰਤੀ ਫਿਲਮ RRR ਦਾ ਖੁਮਾਰ ਸਿਰ ਚੜ੍ਹ ਬੋਲ ਰਿਹਾ

ਦਰਅਸਲ ਭਾਰਤੀ ਫਿਲਮ RRR ਹਾਲ ਹੀ ਵਿੱਚ ਜਾਪਾਨ ਵਿੱਚ ਰਿਲੀਜ਼ ਹੋਈ ਹੈ। ਐਸਐਸ ਰਾਜਾਮੌਲੀ ਵਲੋਂ ਨਿਰਦੇਸ਼ਿਤ ਇਸ ਫਿਲਮ ਨੂੰ ਜਾਪਾਨ ਵਿੱਚ ਚੰਗਾ ਹੁੰਗਾਰਾ ਮਿਲ ਰਿਹਾ ਹੈ। ਚੰਗੀ ਗੱਲ ਇਹ ਹੈ ਕਿ ਇਸ ਫਿਲਮ ਨੂੰ ਇੰਨਾ ਪਸੰਦ ਕੀਤਾ ਜਾ ਰਿਹਾ ਹੈ ਕਿ ਇਸ ਨਾਲ ਜੁੜੇ ਵੀਡੀਓਜ਼ ਇੰਟਰਨੈੱਟ ‘ਤੇ ਵਾਇਰਲ ਹੋ ਰਹੇ ਹਨ।

ਨਵੀਂ ਵੀਡੀਓ ‘ਚ ਵਾਇਰਲ ਹੋ ਰਹੀ ਵੀਡੀਓ ‘ਚ ਜਾਪਾਨੀ ਨੌਜਵਾਨ ਲੜਕੇ-ਲੜਕੀਆਂ ਫਿਲਮ ਦੇ ਮਸ਼ਹੂਰ ਗੀਤ ਨਾਤੂ-ਨਾਤੂ ‘ਤੇ ਸ਼ਾਨਦਾਰ ਡਾਂਸ ਮੂਵ ਕਰਦੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਹੁਣ ਤੱਕ 58 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

iOS:🍎 https://apple.co/3F63oER

Tags: Japanies Dance on RRRNaatu NaatuNaatu Naatu Viral Videopro punjab tvpunjabi newsRRRRRR SongRRR Viral Videosocial mediaviral video
Share270Tweet169Share68

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.