ਐਤਵਾਰ, ਜੁਲਾਈ 26, 2026 04:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੀਟਨਾਸ਼ਕਾਂ ਤੇ ਖਾਦਾਂ ਦੇ ਨਵੇਂ ਲਾਇਸੈਂਸਾਂ ‘ਤੇ ਪੰਜਾਬ ਸਰਕਾਰ ਨੇ ਲਾਈ ਪੂਰਨ ਰੂਪ ‘ਤੇ ਲਾਈ ਰੋਕ

ਪੰਜਾਬ ਸਰਕਾਰ ਨੇ ਸੂਬੇ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ 'ਤੇ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਮੁੱਖ ਮੰਤਰੀ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਲਾਈ ਗਈ। ਪੰਜਾਬ ਸਰਕਾਰ ਵੱਲੋਂ ਬਾਕਾਇਦਾ ਇਸਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

by Bharat Thapa
ਅਕਤੂਬਰ 27, 2022
in Featured, Featured News, ਪੰਜਾਬ, ਰਾਜਨੀਤੀ
0
cm mann

cm mann

ਪੰਜਾਬ ਸਰਕਾਰ ਨੇ ਸੂਬੇ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ ‘ਤੇ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਮੁੱਖ ਮੰਤਰੀ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਲਾਈ ਗਈ। ਪੰਜਾਬ ਸਰਕਾਰ ਵੱਲੋਂ ਬਾਕਾਇਦਾ ਇਸਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਲਾਇਸੈਂਸ ਲੈਣ ਦੇ ਇੱਛੁਕ ਕਾਰੋਬਾਰੀ ਇਸ ਨਵੇਂ ਫ਼ੈਸਲੇ ਤੋਂ ਪ੍ਰੇਸ਼ਾਨ ਹੋ ਗਏ ਹਨ। ‘ਆਪ’ ਸਰਕਾਰ ਸੂਬੇ ਵਿਚ ਨਕਲੀ ਅਤੇ ਗੈਰ-ਮਿਆਰੀ ਖੇਤੀ ਉਤਪਾਦਾਂ ਦੀ ਵਿੱਕਰੀ ਨੂੰ ਠੱਲ੍ਹਣ ਦੇ ਮਕਸਦ ਨਾਲ ਨਵੇਂ ਕਦਮ ਉਠਾ ਰਹੀ।ਸਰਕਾਰ ਵੱਲੋਂ ਇਸ ਨੂੰ ਨਕਲੀ ਬੀਜ਼ਾਂ ਅਤੇ ਖਾਦਾਂ ਵਿਰੁੱਧ ਚੁੱਕਿਆ ਕਦਮ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਕਾਰਨ ਦੱਸੋ ਨੋਟਿਸ ‘ਤੇ ਬੋਲੇ ਜਗਮੀਤ ਬਰਾੜ ਕਿਹਾ- ’ਮੈਂ’ਤੁਸੀਂ ਕਦੇ ਪਾਰਟੀ ਖਿਲਾਫ਼ ਕੁਝ ਗ਼ਲਤ ਨਹੀਂ ਕਿਹਾ (ਵੀਡੀਓ)

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਮੂਹ ਖੇਤੀਬਾੜੀ ਅਫ਼ਸਰਾਂ ਨੂੰ ਪੱਤਰ ਜਾਰੀ ਕੀਤਾ ਹੈ ਜਿਸ ਵਿਚ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹਾ ਪੱਧਰ ’ਤੇ ਖਾਦਾਂ, ਕੀਟਨਾਸ਼ਕਾਂ ਅਤੇ ਬੀਜਾਂ ਦਾ ਕੋਈ ਨਵਾਂ ਲਾਇਸੈਂਸ ਜਾਰੀ ਨਾ ਕੀਤਾ ਜਾਵੇ। ਪੱਤਰ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਜ਼ਰੂਰੀ ਸਥਿਤੀ ਹੋਵੇ ਤਾਂ ਨਵੇਂ ਲਾਇਸੈਂਸ ਲਈ ਮੁੱਖ ਦਫ਼ਤਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।

ਇਹ ਵੀ ਪੜ੍ਹੋ- ਬਲਾਤਕਾਰੀ ਕਦੇ ਬਾਬਾ ਨਹੀਂ ਹੋ ਸਕਦਾ, ਇਹ ਡੇਰਾਵਾਦ ਨਹੀਂ ਪਖੰਡਵਾਦ : ਸੁਖਜਿੰਦਰ ਰੰਧਾਵਾ (ਵੀਡੀਓ)

ਸੰਯੁਕਤ ਡਾਇਰੈਕਟਰ ਖੇਤੀਬਾੜੀ (ਪਲਾਂਟ ਪ੍ਰੋਟੈਕਸ਼ਨ) ਰਾਜ ਕੁਮਾਰ ਨੇ ਕਿਹਾ ਕਿ ਸੂਬੇ ਵਿਚ ਪਹਿਲਾਂ ਹੀ ਬਹੁਤ ਜ਼ਿਆਦਾ ਲਾਇਸੈਂਸ ਸਨ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਵੇਰਵਿਆਂ ਅਨੁਸਾਰ ਪੰਜਾਬ ਵਿਚ ਇਸ ਵੇਲੇ ਕੀਟਨਾਸ਼ਕਾਂ ਦੇ ਕਰੀਬ 12 ਹਜ਼ਾਰ ਲਾਇਸੈਂਸ ਹਨ ਅਤੇ 375 ਸੂਬਾ ਪੱਧਰੀ ਏਜੰਸੀਆਂ ਦੇ ਲਾਇਸੈਂਸ ਹਨ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: fertilizersimposed a completenew licensespropunjabtvThe Punjab Government
Share258Tweet161Share65

Related Posts

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.