ਮੰਗਲਵਾਰ, ਮਈ 20, 2025 02:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਰਾਜਨੀਤੀ

ਪੰਜਾਬ ‘ਚ ਜਾਇਦਾਦ ਮਾਲਕਾਂ ਲਈ ਵੱਡੀ ਖੁਸ਼ਖਬਰੀ, ਹੁਣ ਇੰਨੇ ਦਿਨਾਂ ‘ਚ ਮਿਲ ਜਾਏਗੀ NOC

ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਝਾਅ ਤੇ ਇਹ ਵੀ ਫੈਸਲਾ ਲਿਆ ਗਿਆ ਕਿ ਪ੍ਰਵਾਸੀ ਭਾਰਤੀਆਂ ਅਤੇ ਹੋਰਨਾਂ ਅਜਿਹੇ ਵਿਅਕਤੀਆਂ ਜਿੰਨ੍ਹਾਂ ਕੋਲ ਸਮੇਂ ਦੀ ਘਾਟ ਹੁੰਦੀ ਹੈ,

by Bharat Thapa
ਅਕਤੂਬਰ 27, 2022
in ਰਾਜਨੀਤੀ
0

Finance Minister Harpal Cheema: ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ NOC ਪ੍ਰਕ੍ਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ।

ਇਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਝਾਅ ਤੇ ਇਹ ਵੀ ਫੈਸਲਾ ਲਿਆ ਗਿਆ ਕਿ ਪ੍ਰਵਾਸੀ ਭਾਰਤੀਆਂ ਅਤੇ ਹੋਰਨਾਂ ਅਜਿਹੇ ਵਿਅਕਤੀਆਂ ਜਿੰਨ੍ਹਾਂ ਕੋਲ ਸਮੇਂ ਦੀ ਘਾਟ ਹੁੰਦੀ ਹੈ, ਦੀ ਸਹੂਲਤ ਲਈ ਤਤਕਾਲ ਸੁਵਿਧਾ ਤਹਿਤ NOC ਪ੍ਰਕ੍ਰਿਆ ਲਈ ਸਮਾਂ 5 ਦਿਨ ਦਾ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸੁਵਿਧਾ ਤਹਿਤ ਪ੍ਰਵਾਸੀ ਭਾਰਤੀ ਜਾਂ ਉਹ ਵਿਅਕਤੀ ਜੋ ਇਸ ਸਹੂਲਤ ਨੂੰ ਜਲਦੀ ਹਾਸਿਲ ਕਰਨਾ ਚਾਹੁੰਦੇ ਹਨ ਕੁਝ ਵੱਧ ਫੀਸ ਅਦਾ ਕਰਕੇ 5 ਦਿਨਾਂ ਵਿੱਚ NOC ਹਾਸਿਲ ਕਰ ਸਕਣਗੇ।

ਇਸੇ ਦੌਰਾਨ ਕੈਬਨਿਟ ਮੰਤਰੀਆਂ ਵੱਲੋਂ NOC ਦੀ ਆਨਲਾਈਨ ਪ੍ਰਕ੍ਰਿਆ ਤੇ ਨਜਰ ਰੱਖਣ ਲਈ ਮਾਲ ਵਿਭਾਗ ਦੇ ਸਬ-ਰਜਿਸਟਰਾਰ ਨੂੰ ਲਾਗਇੰਨ ਆਈ.ਡੀ ਅਤੇ ਪਾਸਵਰਡ ਮੁਹੱਈਆ ਕਰਨ ਦਾ ਫੈਸਲਾ ਕੀਤਾ ਗਿਆ ਤਾਂ ਜੋ ਉਹ ਰਜਿਸਟਰੀ ਮੌਕੇ ਅਸਲੀ ਅਤੇ ਜਾਅਲੀ NOC ਦਾ ਪਤਾ ਲਗਾ ਸਕੇ। ਇਸ ਨਾਲ ਜਾਅਲੀ NOC ਕਾਰਨ ਹੋਈ ਰਜਿਸਟਰੀ ਦੇ ਮਾਮਲੇ ਵਿੱਚ ਸਬੰਧਤ ਅਧਿਕਾਰੀ ਦੀ ਜਿੰਮੇਵਾਰੀ ਤੈਅ ਕੀਤੀ ਜਾ ਸਕੇਗੀ ਅਤੇ ਧੋਖਾਧੜੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਮੇਂ ਸਿਰ ਅਪਰਾਧਕ ਮਾਮਲੇ ਦਰਜ ਕਰਨ ਵਿੱਚ ਵੀ ਸਹਾਇਤਾ ਮਿਲੇਗੀ।

ਇਹ ਵੀ ਪੜ੍ਹੋ: Win Crore in Lottery: ਆਪਣੀ ਹੀ ਗਲਤੀ ਨੇ ਵਿਅਕਤੀ ਨੂੰ ਬਣਾਇਆ ਕਰੋੜਪਤੀ , ਮਿਲੇ 1.2 ਕਰੋੜ ਰੁਪਏ

ਮੀਟਿੰਗ ਦੌਰਾਨ ਲੋਕਾਂ ਦੀ ਸਹੂਲਤ ਲਈ ਵਸੀਕਾ ਨਵੀਸਾਂ ਦੇ ਨਵੇਂ ਲਾਇਸੰਸ ਜਾਰੀ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਨਾਉਣ ਲਈ ਕਿਹਾ ਗਿਆ ਕਿ ਹਰੇਕ ਵਸੀਕਾ ਨਵੀਸ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਨੂੰ ਜਾਇਦਾਦ ਵਿਕਰੇਤਾ ਤੇ ਖਰੀਦਦਾਰ ਦੀ ਜਾਣਕਾਰੀ ਲਈ ਪ੍ਰਦਰਸ਼ਿਤ ਕਰੇ ਅਤੇ ਤਹਿਸੀਲਦਾਰਾਂ ਵੱਲੋਂ ਅਚਨਚੇਤ ਚੈਕਿੰਗਾਂ ਕਰਕੇ ਇਸ ਨੂੰ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਲੋਕਾਂ ਨੂੰ ਅਧਿਕਾਰਤ ਅਤੇ ਅਣ-ਅਧਿਕਾਰਤ ਰਿਹਾਇਸ਼ੀ ਕਾਲੋਨੀਆਂ ਬਾਰੇ ਜਾਣੂੰ ਕਰਵਾਉਣ ਲਈ ਸੂਬੇ ਭਰ ਦੀਆਂ ਸਾਰੀਆਂ ਅਧਿਕਾਰਤ ਕਾਲੋਨੀਆਂ ਦੀ ਸੂਚੀ ਨੂੰ ਮਾਲ, ਮਕਾਨ ਉਸਾਰੀ ਤੇ ਸਥਾਨਕ ਸਰਕਾਰਾਂ ਦੀਆਂ ਵਿਭਾਗੀ ਵੈਂਬਸਾਈਟਾਂ ‘ਤੇ ਪ੍ਰਕਾਸ਼ਤ ਕੀਤਾ ਜਾਵੇਗਾ।

ਵਿੱਤ ਮੰਤਰੀ ਨੇ ਮੀਟਿੰਗ ਵਿੱਚ ਹਾਜਰ ਮਾਲ, ਮਕਾਨ ਉਸਾਰੀ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੀ ਮੀਟਿੰਗ ਦੌਰਾਨ ਜਾਇਦਾਦ ਰਜਿਸਟਰੀ ਪ੍ਰਕ੍ਰਿਆ ਵਿੱਚ ਆਉਂਦੀਆਂ ਹੋਰਨਾਂ ਔਕੜਾਂ ਦੇ ਹੱਲ ਲਈ ਸੁਝਾਅ ਪੇਸ਼ ਕਰਨ ਤਾਂ ਜੋ ਲੋਕਾਂ ਦੀ ਸਹੂਲਤ ਅਤੇ ਰੀਅਲ ਇਸਟੇਟ ਵਿੱਚ ਤੇਜੀ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਵਿਭਾਗਾਂ ਦੀ ਕਾਰਵਾਈ ਨੂੰ ਸਰਲ ਅਤੇ ਪਾਰਦਰਸ਼ੀ ਬਨਾਉਣ ਲਈ ਵਚਨਬੱਧ ਹੈ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: aam admi partyaam admi party punjabaapfinance ministerfinance minister harpal singh cheemaharpal cheemapro punjab tvpunjab newspunjabi news
Share238Tweet149Share60

Related Posts

ਕੌਣ ਹੋਵੇਗਾ ਦਿੱਲੀ ਦਾ CM, ਅੱਜ ਸ਼ਾਮ ਹੋਵੇਗਾ ਐਲਾਨ, 7 ਵਜੇ ਹੋਵੇਗੀ ਵਿਧਾਇਕ ਦਲ ਦੀ ਬੈਠਕ

ਫਰਵਰੀ 19, 2025

ਚੋਣ ਕਮਿਸ਼ਨ ਨੂੰ ਮਿਲਿਆ ਨਵਾਂ ਚੀਫ, ਦੇਖੋ ਕਿਸਨੂੰ ਮਿਲੀ ਵੱਡੀ ਜਿੰਮੇਵਾਰੀ, ਪੜ੍ਹੋ ਪੂਰੀ ਖਬਰ

ਫਰਵਰੀ 18, 2025

ਕਾਂਗਰਸ ਵੱਲੋਂ ‘ਪਿਆਰੀ ਦੀਦੀ ਯੋਜਨਾ’ ਦਾ ਐਲਾਨ, ਔਰਤਾਂ ਨੂੰ ਮਿਲਣਗੇ 2500 ਰੁਪਏ ਹਰ ਮਹੀਨੇ

ਜਨਵਰੀ 6, 2025

Farmer’s protest news: ਕਿਸਾਨ ਅੰਦੋਲਨ ‘ਚ ਬੈਠੇ ਪ੍ਰਦਰਸ਼ਨਕਾਰੀ ਅੱਜ 3ਵਜੇ ਕਰਨਗੇ ਉੱਚ ਪੱਧਰ ਕਮੇਟੀ ਨਾਲ ਮੁਲਾਕਾਤ

ਜਨਵਰੀ 6, 2025

ਧੂਮਧਾਮ ਨਾਲ ਮਨਾਇਆ ਜਾ ਰਿਹਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 358ਵਾਂ ਪ੍ਰਕਾਸ਼ ਪੁਰਬ

ਜਨਵਰੀ 6, 2025

ਨਸ਼ਿਆਂ ‘ਤੇ ਠੱਲ ਪਾਉਣ ਲਈ ਪੰਜਾਬ ਸਰਕਾਰ ਬਣਾ ਰਹੀ ਇਹ ਨਵੀਂ ਨੀਤੀ

ਜਨਵਰੀ 6, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.