ਮੰਗਲਵਾਰ, ਜੂਨ 3, 2025 05:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਰਤੀ ਮਹਿਲਾ ਕ੍ਰਿਕਟ ਖਿਡਾਰੀਆਂ ਲਈ ਆਏ ਵੱਡੇ ਫੈਸਲੇ ‘ਤੇ ਇਨ੍ਹਾਂ ਸਿਤਾਰਿਆਂ ਨੇ ਜਤਾਈ ਖੁਸ਼ੀ

ਭਾਰਤੀ ਕ੍ਰਿਕਟ ਬੋਰਡ ਨੇ ਮਹਿਲਾ ਅਤੇ ਪੁਰਸ਼ ਕ੍ਰਿਕਟਰਾਂ ਨੂੰ ਲੈ ਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ, ਜਿਸ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਦਰਅਸਲ, ਔਰਤਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਅਤੇ ਬੀਸੀਸੀਆਈ ਨੇ ਵੀ ਮਹਿਲਾ ਕ੍ਰਿਕਟਰਾਂ ਦੀ ਫੀਸ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਬਾਲੀਵੁੱਡ ਸਿਤਾਰਿਆਂ ਨੇ ਵੀ ਖੁਸ਼ੀ ਜਤਾਈ ਹੈ।

by Bharat Thapa
ਅਕਤੂਬਰ 28, 2022
in Featured, Featured News, ਖੇਡ
0

BCCI Pay Equal: ਭਾਰਤੀ ਕ੍ਰਿਕਟ ਬੋਰਡ ਨੇ ਮਹਿਲਾ ਅਤੇ ਪੁਰਸ਼ ਕ੍ਰਿਕਟਰਾਂ ਨੂੰ ਲੈ ਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ, ਜਿਸ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਦਰਅਸਲ, ਔਰਤਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਅਤੇ ਬੀਸੀਸੀਆਈ ਨੇ ਵੀ ਮਹਿਲਾ ਕ੍ਰਿਕਟਰਾਂ ਦੀ ਫੀਸ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਬਾਲੀਵੁੱਡ ਸਿਤਾਰਿਆਂ ਨੇ ਵੀ ਖੁਸ਼ੀ ਜਤਾਈ ਹੈ।

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਕਪਤਾਨ-ਕੋਚ ਨੇ ਪ੍ਰਗਟਾਈ ਖੁਸ਼ੀ:- ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਕੋਚ ਰਮੇਸ਼ ਪੋਵਾਰ ਨੇ ਵੀ BCCI ਦੇ ਫੈਸਲੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

Truly a red letter day for Women’s Cricket in India with pay parity announced for women and men. Thank you @BCCI and @JayShah

— Harmanpreet Kaur (@ImHarmanpreet) October 27, 2022

ਅਨੁਸ਼ਕਾ ਸ਼ਰਮਾ ਨੇ ਫੈਸਲੇ ਦਾ ਕੀਤਾ ਸਮਰਥਨ- ਅਨੁਸ਼ਕਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਅਨੁਸ਼ਕਾ ਸ਼ਰਮਾ ਨੇ ਬੀਸੀਸੀਆਈ ਸਕੱਤਰ ਜੈ ਸ਼ਾਹ ਦੇ ਟਵੀਟ ਦਾ ਸਕਰੀਨ ਸ਼ਾਟ ਵੀ ਸ਼ੇਅਰ ਕੀਤਾ ਹੈ ਅਤੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

ਸ਼ਾਹਰੁਖ ਖਾਨ ਨੇ ਜਤਾਈ ਖੁਸ਼ੀ- ਸ਼ਾਹਰੁਖ ਖਾਨ ਨੇ ਬੀਸੀਸੀਆਈ ਸਕੱਤਰ ਜੈ ਸ਼ਾਹ ਦੇ ਟਵੀਟ ਨੂੰ ਰੀਟਵੀਟ ਕੀਤਾ ਹੈ ਅਤੇ ਲਿਖਿਆ ਹੈ, ‘ਕੀ ਸ਼ਾਨਦਾਰ ਫਰੰਟ ਫੁੱਟ ਸ਼ਾਟ ਹੈ। ਅਜਿਹੇ ਸਾਰੇ ਲੋਕਾਂ ਲਈ ਖੇਡ ਇੱਕੋ ਜਿਹੀ ਹੋਵੇਗੀ, ਉਮੀਦ ਹੈ ਕਿ ਇਹ ਕਦਮ ਦੂਜਿਆਂ ਲਈ ਰਾਹ ਖੋਲ੍ਹੇਗਾ।

What a good front foot shot. Sports being such an equaliser ( in more ways than one ) hoping it will pave the way for others to follow. https://t.co/Ko1pZpWm8z

— Shah Rukh Khan (@iamsrk) October 27, 2022

ਖਿਲਾੜੀ ਕੁਮਾਰ ਨੇ ਜਤਾਈ ਖੁਸ਼ੀ- ਅਕਸ਼ੇ ਕੁਮਾਰ ਨੇ ਆਪਣੇ ਟਵਿਟਰ ‘ਤੇ ਇਕ ਟਵੀਟ ਕੀਤਾ ਹੈ ਜੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਟਵੀਟ ‘ਚ ਉਨ੍ਹਾਂ ਨੇ ਲਿਖਿਆ, ‘ਇਹ ਪੜ੍ਹ ਕੇ ਦਿਲ ਖੁਸ਼ ਹੋਇਆ, ਬੀਸੀਸੀਆਈ ਜੈ ਸ਼ਾਹ, ਇਹ ਬਹੁਤ ਵਧੀਆ ਫੈਸਲਾ ਹੈ। ਇਸ ਨਾਲ ਔਰਤਾਂ ਕ੍ਰਿਕਟ ਨੂੰ ਹੋਰ ਪੇਸ਼ੇਵਰ ਕਰੀਅਰ ਵਜੋਂ ਚੁਣਨਗੀਆਂ।

दिल ख़ुश हो गया यह पढ़ कर. छा गए @BCCI @JayShah ! It’s an absolutely brilliant decision, will go a long way in making our women players take up professional cricket. 👏🏻👏🏻👏🏻 https://t.co/4CyoESa0D2

— Akshay Kumar (@akshaykumar) October 27, 2022

ਬੀਸੀਸੀਆਈ ਦੇ ਇਸ ਫੈਸਲੇ ਬਾਰੇ ਤੁਸੀਂ ਕੀ ਸੋਚਦੇ ਹੋ ਕਮੈਂਟ ਕਰਕੇ ਦਿਓ ਆਪਣੀ ਰਾਏ।

Tags: BCCI Pay Equalbig decisionexpressed happinessIndian women cricket playerspropunjabtv
Share210Tweet131Share53

Related Posts

ਫ਼ਰਿੱਜ ਤੇ ਕੰਧ ਵਿਚਕਾਰ ਹੋਣੀ ਚਾਹੀਦੀ ਹੈ ਕਿੰਨੀ ਦੂਰੀ, ਗਰਮੀਆਂ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਜੂਨ 2, 2025

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਜੂਨ 2, 2025

ਬੈਂਕ ਖਾਤਾ ਹੈ ਖਾਲੀ ਫਿਰ ਵੀ ਇੰਝ ATM ਕਾਰਡ ਰਾਹੀਂ ਕਢਵਾ ਸਕਦੇ ਹੋ ਪੈਸੇ

ਜੂਨ 2, 2025

IPL 2025: ਮੈਚ ਜਿੱਤਣ ਤੋਂ ਬਾਅਦ ਕਪਤਾਨ ਸ਼੍ਰੇਅਸ ਅਈਅਰ ਨੇ ਕਿਸਨੂੰ ਲਗਾਈ ਫਟਕਾਰ, ਹੱਥ ਮਿਲਾਉਣ ਤੋਂ ਵੀ ਕੀਤਾ ਮਨਾ

ਜੂਨ 2, 2025
Load More

Recent News

ਫ਼ਰਿੱਜ ਤੇ ਕੰਧ ਵਿਚਕਾਰ ਹੋਣੀ ਚਾਹੀਦੀ ਹੈ ਕਿੰਨੀ ਦੂਰੀ, ਗਰਮੀਆਂ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਜੂਨ 2, 2025

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਜੂਨ 2, 2025

ਬੈਂਕ ਖਾਤਾ ਹੈ ਖਾਲੀ ਫਿਰ ਵੀ ਇੰਝ ATM ਕਾਰਡ ਰਾਹੀਂ ਕਢਵਾ ਸਕਦੇ ਹੋ ਪੈਸੇ

ਜੂਨ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.