ਵੀਰਵਾਰ, ਜਨਵਰੀ 15, 2026 02:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨੌਕਰ ਨੇ ਮਾਲਕਣ ਨੂੰ ਖੁਆਇਆ ਲਾਜਵਾਬ ਮੀਟ, ਮਾਲਕਣ ਨੇ ਕਰਵਾ ਲਿਆ ਵਿਆਹ !

ਕਿਹਾ ਜਾਂਦਾ ਹੈ ਕਿ ਆਦਮੀ ਦੇ ਦਿਲ ਦਾ ਰਸਤਾ ਉਸ ਦੇ ਪੇਟ ਤੋਂ ਹੋ ਕੇ ਲੰਘਦਾ ਹੈ। ਇਹੋ ਜਿਹੀ ਇੱਕ ਮਿਸਾਲ ਪਾਕਿਸਤਾਨ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਜੋੜੇ ਨੇ ਇਸ ਕਹਾਵਤ ਨੂੰ ਸੱਚ ਕਰ ਦਿਖਾਇਆ ਹੈ। ਦੋਵਾਂ ਦੀ ਲਵ ਸਟੋਰੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ

by Bharat Thapa
ਅਕਤੂਬਰ 28, 2022
in Featured, Featured News, ਅਜ਼ਬ-ਗਜ਼ਬ
0

ਕਿਹਾ ਜਾਂਦਾ ਹੈ ਕਿ ਆਦਮੀ ਦੇ ਦਿਲ ਦਾ ਰਸਤਾ ਉਸ ਦੇ ਪੇਟ ਤੋਂ ਹੋ ਕੇ ਲੰਘਦਾ ਹੈ। ਇਹੋ ਜਿਹੀ ਇੱਕ ਮਿਸਾਲ ਪਾਕਿਸਤਾਨ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਜੋੜੇ ਨੇ ਇਸ ਕਹਾਵਤ ਨੂੰ ਸੱਚ ਕਰ ਦਿਖਾਇਆ ਹੈ। ਦੋਵਾਂ ਦੀ ਲਵ ਸਟੋਰੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਇਕ ਰਿਪੋਰਟ ਮੁਤਾਬਕ ਦੋਵਾਂ ਵਿਚਾਲੇ 33 ਸਾਲ ਦਾ ਫਰਕ ਹੈ। ਆਲੀਆ ਦੀ ਉਮਰ 22 ਸਾਲ ਅਤੇ ਰਫੀਕ ਦੀ ਉਮਰ 55 ਸਾਲ ਹੈ। ਦੋਵਾਂ ਵਿਚ ਪਿਆਰ ਹੋ ਗਿਆ ਅਤੇ ਫਿਰ ਦੋਹਾਂ ਨੇ ਵਿਆਹ ਕਰਵਾ ਲਿਆ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੀ ਪਹਿਲੀ ਮੁਲਾਕਾਤ ਰਿਕਸ਼ਾ ‘ਚ ਹੋਈ ਸੀ।

ਇਹ ਵੀ ਪੜ੍ਹੋ- ਚੰਡੀਗੜ੍ਹ ਵਿੱਚ ਸਮਾਰਟ CCTV ਕੈਮਰੇ ਲਗਾਉਣ ਦੇ 8 ਮਹੀਨਿਆਂ ਦੇ ਅੰਦਰ ਕੱਟੇ ਗਏ 3 ਲੱਖ ਤੋਂ ਵੱਧ ਟ੍ਰੈਫਿਕ ਚਲਾਨ

ਉਦੋਂ ਆਲੀਆ ਰਫੀਕ ਨੂੰ ਚੰਗੀ ਤਰ੍ਹਾਂ ਨਹੀਂ ਜਾਣਦੀ ਸੀ। ਪਹਿਲੀ ਮੁਲਾਕਾਤ ‘ਚ ਹੀ ਦੋਵਾਂ ‘ਚ ਲੜਾਈ ਹੋ ਗਈ ਸੀ। ਮਾਮਲਾ ਇੰਨਾ ਵਧ ਗਿਆ ਕਿ ਆਲੀਆ ਨੇ ਰਫੀਕ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਰਫੀਕ ਨੇ ਆਲੀਆ ਨੂੰ ਆਪਣੇ ਹੱਥ ਦਾ ਬਣਾਇਆ ਹੋਇਆ ਮਟਨ ਖੁਆਇਆ ਜਿਸ ਨੇ ਸਾਰੀ ਕਹਾਣੀ ਨੂੰ ਉਲਟਾ ਦਿੱਤਾ।

ਪਾਕਿਸਤਾਨੀ ਯੂਟਿਊਬਰ ਸਈਦ ਬਾਸਿਤ ਅਲੀ ਨੇ ਇਸ ਜੋੜੇ ਦੀ ਕਹਾਣੀ ਸਾਂਝੀ ਕੀਤੀ ਹੈ। ਰਫੀਕ ਦਾ ਕਹਿਣਾ ਹੈ ਕਿ ਉਹ ਆਲੀਆ ਨੂੰ ਰਿਕਸ਼ਾ ‘ਚ ਮਿਲਿਆ ਸੀ। ਇਸ ਦੌਰਾਨ ਲੜਾਈ ਹੋਈ ਅਤੇ ਆਲੀਆ ਨੇ ਉਸ ਨੂੰ ਥੱਪੜ ਵੀ ਮਾਰ ਦਿੱਤਾ। ਆਲੀਆ ਦੇ ਰਿਕਸ਼ੇ ਤੋਂ ਉਤਰਨ ਤੋਂ ਬਾਅਦ ਰਫੀਕ ਨੇ ਉਸਦਾ ਪਿੱਛਾ ਕੀਤਾ ਅਤੇ ਉਹ ਉਸਦੇ ਘਰ ਪਹੁੰਚ ਗਿਆ। ਰਫੀਕ ਕਈ ਦਿਨਾਂ ਤੱਕ ਆਲੀਆ ਦੇ ਘਰ ਜਾਂਦਾ ਰਿਹਾ ਪਰ ਕੋਈ ਗੱਲ ਨਹੀਂ ਬਣੀ ਫਿਰ ਇੱਕ ਦਿਨ ਰਫੀਕ ਨੇ ਆਲੀਆ ਨਾਲ ਕੰਮ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਮੈਂ ਖਾਣਾ ਚੰਗੀ ਤਰ੍ਹਾਂ ਪਕਾ ਲੈਂਦਾ ਹਾਂ ਅਤੇ ਬਾਕੀ ਕੰਮ ਵੀ ਕਰ ਲੈਂਦਾ ਹਾਂ।

ਇਹ ਵੀ ਪੜ੍ਹੋ- ਧਾਰਮਿਕ ਸਮਾਗਮ ‘ਚ ਪਹੁੰਚੇ ਅਮ੍ਰਿਤਪਾਲ ਸਿੰਘ ਮੌਜੂਦਾ ਸਰਕਾਰਾਂ ਅਤੇ ਵਿਰੋਧ ਕਰਨ ਵਾਲਿਆਂ ‘ਤੇ ਬਰਸੇ

ਇਸ ਤੋਂ ਬਾਅਦ ਰਫੀਕ ਨੂੰ ਆਲੀਆ ਦੇ ਘਰ ਨੌਕਰੀ ਮਿਲ ਗਈ। ਆਲੀਆ ਦੇ ਕਹਿਣ ‘ਤੇ ਰਫੀਕ ਨੇ ਪਹਿਲੇ ਹੀ ਦਿਨ ਸਪੈਸ਼ਲ ਮਟਨ ਹਾਂਡੀ ਬਣਾਈ। ਆਲੀਆ ਨੂੰ ਇਹ ਪਕਵਾਨ ਇੰਨਾ ਪਸੰਦ ਆਇਆ ਕਿ ਉਸ ਨੂੰ ਰਫੀਕ ਨਾਲ ਪਿਆਰ ਹੋ ਗਿਆ। ਆਲੀਆ ਦਾ ਕਹਿਣਾ ਹੈ ਕਿ ਰਫੀਕ ਵਰਗਾ ਖਾਣਾ ਹੋਰ ਕੋਈ ਨਹੀਂ ਬਣਾ ਸਕਦਾ। ਰਫੀਕ ਘਰ ਦਾ ਕੰਮ ਦੇਖਦਾ ਹੈ ਅਤੇ ਆਲੀਆ ਆਨਲਾਈਨ ਕਾਰੋਬਾਰ ਕਰਦੀ ਹੈ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: delicious meatmistress got marriedpakistanpropunjabtvThe servant
Share324Tweet203Share81

Related Posts

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026
Load More

Recent News

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.