Kylie Jenner ਦੀ ਕਾਤਲ ਲੁੱਕ ਨੇ ਵਧਾਇਆ ਇੰਸਟਾਗ੍ਰਾਮ ਦਾ ਪਾਰਾ
ਕਾਇਲੀ ਆਪਣੀਆਂ ਇਨ੍ਹਾਂ ਤਸਵੀਰਾਂ 'ਚ ਕਾਫੀ ਹੌਟ ਤੇ ਬੋਲਡ ਨਜ਼ਰ ਆ ਰਹੀ ਹੈ
Kylie Jenner ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ
ਅਮਰੀਕਾ ਦੀ ਮਸ਼ਹੂਰ ਮਾਡਲਸ 'ਚੋਂ ਇਕ ਕਾਇਲੀ ਜੇਨਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ
Kylie Jennerਆਪਣੇ ਪ੍ਰਸ਼ੰਸਕਾਂ ਲਈ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਬਲੈਕ ਡਰੈੱਸ 'ਚ ਨਜ਼ਰ ਆ ਰਹੀ ਹੈ
ਇਸ ਤਸਵੀਰ 'ਚ ਕਾਇਲੀ ਜੇਨਰ ਆਪਣੀਆਂ ਅੱਖਾਂ ਨਾਲ ਪ੍ਰਸ਼ੰਸਕਾਂ 'ਤੇ ਜਾਦੂ ਕਰਦੀ ਨਜ਼ਰ ਆ ਰਹੀ ਹੈ
ਤਸਵੀਰ 'ਚ ਕਾਇਲੀ ਜੇਨਰ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ
ਕਾਇਲੀ ਜੇਨਰ ਖੁੱਲ੍ਹੇ ਵਾਲਾਂ 'ਚ ਨਜ਼ਰ ਆ ਰਹੀ ਹੈ। ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ
SEE MORE