ਸ਼ੁੱਕਰਵਾਰ, ਜੁਲਾਈ 17, 2026 04:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ਼੍ਰੋਮਣੀ ਅਕਾਲੀ ਦਲ ‘ਚ ਕਈ ਸਿਆਸੀ ਲੀਡਰ ਹੋਏ ਸ਼ਾਮਿਲ,ਮਿਲੀ ਵੱਡੀ ਤਾਕਤ

by propunjabtv
ਅਗਸਤ 4, 2021
in ਦੇਸ਼, ਪੰਜਾਬ, ਰਾਜਨੀਤੀ
0

ਬੀਤੇ ਦਿਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ  2022 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾ 13 ਵੱਡੇ ਦਾਅਵੇ ਕੀਤੇ ਗਏ | ਅੱਜ ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ‘ਚ ਵੱਡੀ ਸਿਆਸੀ ਤਾਕਤ ਮਿਲੀ ਹੈ | ਜਦੋਂ ਕਈ ਸਿਆਸੀ ਲੀਡਰਾਂ ਨੇ ਹੋਰ ਪਾਰਟੀਆਂ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫ਼ੜ ਲਿਆ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਹੁੰਗਾਰਾ ਮਿਲੇਗਾ।

ਇਸ ਦੌਰਾਨ ਬਲਵਿੰਦਰ ਸੈਫਦੀਪੁਰ , ਗੁਰਿੰਦਰਪਾਲ ਸਿੰਘ ਬੱਬੀ ,ਧਰਮਿੰਦਰ ਸਿੰਘ , ਸੂਚਾ ਸਿੰਘ ,ਗੁਰਪ੍ਰੀਤ ਸਿੰਘ ,ਹਰਵਿੰਦਰ ਸਿੰਘ , ਮਨਜੀਤ ਸਿੰਘ , ਰਵੀ ਕੁਮਾਰ ਕਾਹਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਇਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੋਲਦਿਆਂ ਕਾਂਗਰਸ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਸੂਬੇ ‘ਚ ਰੇਤ ਮਾਫ਼ੀਆ , ਗੰਨ ਮਾਫ਼ੀਆ ,ਸ਼ਰਾਬ ਮਾਫੀਆ ਦਾ ਬੋਲਬਾਲਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਰੇ ਕਾਂਗਰਸੀ ਰਾਹੁਲ ਗਾਂਧੀ ਦੇ ਹੇਠਾਂ ਲੱਗੇ ਹੋਏ ਹਨ।

ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਮਾਫੀਆ ਚਲਾ ਰਿਹਾ ਸੀ ਅਤੇ ਹੁਣ ਸਿੱਧੂ ਚਲਾ ਰਿਹਾ ਹੈ। ਕੋਰੋਨਾ ਕਾਲ ‘ਚ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ‘ਚ ਪੰਜਾਬ ਸਰਕਾਰ ਫੈਲ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡਾ ਏਜੰਡਾ ਸਿਰਫ਼ ਕਿਸਾਨੀ ਦਾ ਏਜੰਡਾ ਹੈ।

Tags: press confrenceShromni akali dalsukhbir badal
Share204Tweet128Share51

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਜੁਲਾਈ 16, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.