ਐਤਵਾਰ, ਫਰਵਰੀ 1, 2026 08:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Sidhu Moosewala Father Balkaur Singh: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਦੇਸ਼ ਛੱਡਣ ਦਾ ਐਲਾਨ, ਸਰਕਾਰ ਨੂੰ ਦਿੱਤਾ 25 ਨਵੰਬਰ ਤਕ ਦਾ ਅਲਟੀਮੇਟਮ

Sidhu Moosewala Case: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਦੇਸ਼ ਛੱਡਣ ਦਾ ਐਲਾਨ, ਸਰਕਾਰ ਨੂੰ ਦਿੱਤਾ 25 ਨਵੰਬਰ ਤਕ ਦਾ ਅਲਟੀਮੇਟਮ

by propunjabtv
ਅਕਤੂਬਰ 30, 2022
in Featured, Featured News, ਪੰਜਾਬ
0

Sidhu Moosewala Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਇਸ ਦੀ ਚਰਚਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਇਸ ਵਾਰ ਫਿਰ ਇਸ ਚਰਚਾ ‘ਚ ਨਵਾਂ ਮੋੜ ਆਇਆ ਹੈ। ਦਰਅਸਲ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਦੇ ਬਿਆਨ ਤੋਂ ਬਾਅਦ ਇਹ ਨਵਾਂ ਮੋੜ ਆਇਆ ਹੈ। ਮੂਸੇਵਾਲਾ ਦੇ ਪਿਤਾ ਨੇ ਆਪਣੇ ਬਿਆਨ ਵਿੱਚ ਐਫਆਈਆਰ (FIR) ਵਾਪਸ ਲੈਣ ਦੇ ਨਾਲ-ਨਾਲ ਭਾਰਤ ਛੱਡਣ ਦੀ ਗੱਲ ਕਹੀ ਹੈ।

ਦੱਸ ਦਈਏ ਕਿ ਇਸ ਸਬੰਧੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬ ਪੁਲਿਸ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਇੱਕ ਮਹੀਨੇ ਵਿੱਚ ਇਨਸਾਫ਼ ਚਾਹੀਦਾ ਨਹੀਂ ਤਾਂ ਉਹ ਦੇਸ਼ ਛੱਡ ਕੇ ਚਲੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿਹਾ ਕਿ ਪੁੱਤਰ ਦੇ ਕਤਲ ਦੀ ਐਫਆਈਆਰ ਵੀ ਵਾਪਸ ਲੈ ਲਈ ਜਾਵੇਗੀ।

ਸੁਣੋ ਕੀ ਬੋਲੇ ਬਲਕੌਰ ਸਿੱਧੂ

ਮੂੰਹਬੋਲੀ ਭੈਣ ਤੋਂ ਵੀ ਕੀਤੀ ਗਈ ਪੁੱਛਗਿੱਛ

ਇਸ ਤੋਂ ਪਹਿਲਾਂ ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਉਸ ਦੀ ਭੈਣ ਅਫਸਾਨਾ ਖ਼ਾਨ ਤੋਂ ਪੁੱਛਗਿੱਛ ਕੀਤੀ ਗਈ ਸੀ। ਇਸ ਦੌਰਾਨ NIA ਨੇ ਸਿੱਧੂ ਮੂਸੇਵਾਲਾ ਤੋਂ ਅਫਸਾਨਾ ਖ਼ਾਨ ਨਾਲ ਜੁੜੇ ਕਈ ਸਵਾਲ ਪੁੱਛੇ ਸੀ। ਜਿਸ ਬਾਰੇ ਅਫਸਾਨਾ ਨੇ ਖੁਦ ਇੰਸਟਾਗ੍ਰਾਮ ‘ਤੇ ਦੱਸਿਆ ਸੀ।

ਅਫਸਾਨਾ ਖ਼ਾਨ ਦੀ ਮੰਨੀਏ ਤਾਂ NIA ਨੇ ‘ਧੱਕਾ’ ਗਾਣੇ ਲਈ ਉਸ ਨਾਲ ਸੰਪਰਕ ਕੀਤਾ ਸੀ। ਤੁਹਾਡੇ ਪਰਿਵਾਰ ਵਿੱਚ ਕੌਣ-ਕੌਣ ਹੈ, ਤੁਸੀਂ ਕਿੱਥੇ ਸ਼ੋਅ ਕੀਤੇ, ਤੁਸੀਂ ਕਿੰਨੇ ਗੀਤ ਗਾਏ ਤੇ ਉਹ ਕਿਹੜੇ ਪ੍ਰੋਜੈਕਟ ਲੈ ਕੇ ਆ ਰਹੇ ਹਨ? ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਅਫਸਾਨਾ ਨੇ ਦੱਸਿਆ ਸੀ ਕਿ ਉਸ ਨੇ ਸਿੱਧੂ ਮੂਸੇਵਾਲਾ ਨਾਲ ਆਪਣੀ ਚੈਟਿੰਗ ਵੀ NIA ਨੂੰ ਦਿਖਾਈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਿੱਧੂ ਮੂਸੇਵਾਲਾ ਨੂੰ ਨਿਆਂ ਜ਼ਰੂਰ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਗੈਂਗਸਟਰਾਂ ਬਾਰੇ ਕੋਈ ਸਵਾਲ ਨਹੀਂ ਪੁੱਛਿਆ ਗਿਆ। ਕੁਝ ਲੋਕ ਅਜਿਹੀਆਂ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ।

ਇਹ ਵੀ ਪੜ੍ਹੋ: Stubble Burning: ਪਰਾਲੀ ਸਾੜਣ ਦੇ ਮਾਮਲਿਆਂ ‘ਚ ਖੁਲ੍ਹੀ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ੍ਹ, ਡੇਢ ਮਹੀਨੇ ‘ਚ 12 ਹਜ਼ਾਰ ਥਾਂ ਸੜੀ ਨਾੜ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: balkaur singhpro punjab tvpunjab newspunjabi singersidhu moosewala murder caseSidhu Moosewala's father
Share423Tweet265Share106

Related Posts

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਟੁੱਟਣ ਵਾਲੀ ਹੈ 75 ਸਾਲ ਪੁਰਾਣੀ ਪਰੰਪਰਾ; ਵਿੱਤ ਮੰਤਰੀ ਦੀ ਇਹ ‘ਨਵੀਂ ਯੋਜਨਾ’ ਬਦਲ ਦੇਵੇਗੀ ਦੇਸ਼ ਦੀ ਤਸਵੀਰ !

ਫਰਵਰੀ 1, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.