ਸ਼ਨੀਵਾਰ, ਅਕਤੂਬਰ 31, 2026 06:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪ੍ਰੋ ਪੰਜਾਬ ਟੀਵੀ ‘ਤੇ Exclusive ਇੰਟਰਵਿਊ ‘ਚ ਦੱਸਿਆ ਕੀ ਸੀ ਦੇਸ਼ ਛੱਡਣ ਵਾਲੇ ਬਿਆਨ ਦਾ ਮਤਲਬ!ਜੱਗੂ ਭਗਵਾਨਪੁਰੀਆ ਕਿਸ ਨਾਲ ਕਰਦਾ ਅਜੇ ਵੀ ਗੱਲਬਾਤ

Sidhu Moosewala Murder: ਸਿੱਧੂ ਮੂਸੇਵਾਲਾ (SIdhu Moosewal) ਦੇ ਪਿਤਾ ਜੀ ਬਲਕੌਰ ਸਿੰਘ  ਨੇ ਪ੍ਰੋ-ਪੰਜਾਬ ਟੀਵੀ 'ਤੇ ਐਕਸਕਿਲੂਸਿਵ ਇੰਟਰਵਿਊ 'ਚ ਦੱਸਿਆ ਕਿ ਮੈਂ ਅੱਜ ਆਪਣੇ ਬਿਆਨ ਰਾਹੀਂ ਸਰਕਾਰ ਨੂੰ ਇੱਕ ਉਲਾਂਭਾ ਦਿੱਤਾ ਹੈ।

by Bharat Thapa
ਅਕਤੂਬਰ 30, 2022
in Featured, ਪੰਜਾਬ
0
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪ੍ਰੋ ਪੰਜਾਬ ਟੀਵੀ ‘ਤੇ Exclusive ਇੰਟਰਵਿਊ 'ਚ ਦੱਸਿਆ ਕੀ ਸੀ ਦੇਸ਼ ਛੱਡਣ ਵਾਲੇ ਬਿਆਨ ਦਾ ਮਤਲਬ!ਜੱਗੂ ਭਗਵਾਨਪੁਰੀਆ ਕਿਸ ਨਾਲ ਕਰਦਾ ਅਜੇ ਵੀ ਗੱਲਬਾਤ

Sidhu Moosewala Murder: ਸਿੱਧੂ ਮੂਸੇਵਾਲਾ (SIdhu Moosewal) ਦੇ ਪਿਤਾ ਜੀ ਬਲਕੌਰ ਸਿੰਘ  ਨੇ ਪ੍ਰੋ-ਪੰਜਾਬ ਟੀਵੀ ‘ਤੇ ਐਕਸਕਿਲੂਸਿਵ ਇੰਟਰਵਿਊ ‘ਚ ਦੱਸਿਆ ਕਿ ਮੈਂ ਅੱਜ ਆਪਣੇ ਬਿਆਨ ਰਾਹੀਂ ਸਰਕਾਰ ਨੂੰ ਇੱਕ ਉਲਾਂਭਾ ਦਿੱਤਾ ਹੈ।ਸਿੱਧੂ ਮੂਸੇਵਾਲਾ ਦੇ ਪਿਤਾ ਜੀ ਦਾ ਕਹਿਣਾ ਹੈ ਕਿ ਲਾਰੇਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੇ ਇੱਕ ਥੱਪੜ ਤੱਕ ਨਹੀਂ ਮਾਰਿਆ।ਉਨ੍ਹਾਂ ਦਾ ਕਹਿਣਾ ਹੈ ਕਿ ਜੱਗੂ ਭਗਵਾਨਪੁਰੀਆ ਦਾ ਕਹਿਣਾ ਹੈ ਕਿ ਜੱਗੂ ਅਮਰੀਕਾ ‘ਚ ਫੋਨ ਕਰਕੇ ਕਹਿੰਦਾ ਹੈ ਕਿ ਸਿੱਧੂ ਨੂੰ ਮਾਰਿਆ ਨਾ ਮੈਂ ਹੈ ਇਸਦੀ ਹਾਈਪ ਕੋਈ ਹੋਰ ਲੈ ਲਿਆ ਹੈ।

ਇਹ ਵੀ ਪੜ੍ਹੋ : Sidhu Moosewala Father Balkaur Singh: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਦੇਸ਼ ਛੱਡਣ ਦਾ ਐਲਾਨ, ਸਰਕਾਰ ਨੂੰ ਦਿੱਤਾ 25 ਨਵੰਬਰ ਤਕ ਦਾ ਅਲਟੀਮੇਟਮ

ਮਰਹੂਮ ਮੂਸੇਵਾਲਾ ਦੇ ਪਿਤਾ ਜੀ ਦਾ ਕਹਿਣਾ ਹੈ ਕਿ ਜੱਗੂ ਫੋਨ ਤੋਂ ਬਿਨ੍ਹਾਂ ਇੱਕ ਮਿੰਟ ਵੀ ਫੋਨ ਤੋਂ ਬਿਨ੍ਹਾਂ ਨਹੀਂ ਸਾਰਦਾ।ਮੂਸੇਵਾਲਾ ਦੇ ਪਿਤਾ ਬਲਾਕੌਰ ਸਿੰਘ ਦਾ ਕਹਿਣਾ ਹੈ ਕਿ ਮੈਂ ਸਰਕਾਰ ਨੂੰ ਉਲਾਂਭਾ ਦਿੰਦਿਆਂ ਕਿਹਾ ਕਿ ਜੇਕਰ ਤੁਹਾਡੇ ਸਿਸਟਮ ‘ਚ, ਸੰਵਿਧਾਨ ਦੇ ਕਾਨੂੰਨਾਂ ‘ਚ ਜੇ ਸਾਨੂੰ ਜਸਟਿਸ ਨਹੀਂ ਮਿਲਦਾ ਤਾਂ ਅਸੀਂ ਇੱਥੇ ਰਹਿ ਕੇ ਕੀ ਕਰਨਾ ਸਾਨੂੰ ਸਾਡੀ ਐਫਆਈਆਰ ਮੋੜ ਦਿਓ।ਅਸੀਂ ਕਿਤੇ ਹੋਰ ਜਾ ਕੇ ਆਪਣਾ ਦਿਹਾੜੀ-ਦੱਪਾ ਕਰਕੇ ਗੁਜ਼ਾਰਾ ਕਰ ਲਵਾਂਗੇ।

ਉਨ੍ਹਾਂ ਦਾ ਕਹਿਣਾ ਹੈ ਕਿ 5 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਾਡੀ ਕੋਈ ਗੱਲ ਸਿਰੇ ਨਹੀਂ ਲੱਗਦੀ ਤਾਂ ਮੈਂ ਆਵਦੀ ਐਫਆਈਆਰ ਚੱਕ ਲਓਗਾ।ਉਨ੍ਹਾਂ ਦਾ ਕਹਿਣਾ ਹੈ ਕਿ ਮੇਰਾ ਸਰਕਾਰ ਨੂੰ ਇਹ ਕਹਿਣਾ ਸੀ ਕਿ ਜੇਕਰ ਤੁਸੀਂ ਇੱਕ ਡਰ ਮੁਕਤ, ਭੈਅ ਮੁਕਤ ਸਮਾਜ ਨਹੀਂ ਸਿਰਜ ਸਕਦੇ ।ਬਲਾਕੌਰ ਸਿੰਘ ਦਾ ਇਹ ਵੀ ਕਹਿਣਾ ਹੈ ਕਿ ਜੱਗੂ ਵਰਗਿਆਂ ਸ਼ੂਟਰਾਂ ਨੂੰ ਇਨ੍ਹਾਂ ਨੇ ਰਿਮਾਂਡ ਤੇ ਨਹੀਂ ਸੇਵਾ ਕਰਨ ਨੂੰ ਲਿਆਂਦਾ, ਜੱਗੂ ਦੇ ਕੋਲ ਸੀਆਈਏ ਕਸਟੱਡੀ ‘ਚ ਵੀ ਫੋਨ ਰਹਿੰਦਾ ਹੈ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਇਸ ਦੀ ਚਰਚਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਇਸ ਵਾਰ ਫਿਰ ਇਸ ਚਰਚਾ ‘ਚ ਨਵਾਂ ਮੋੜ ਆਇਆ ਹੈ। ਦਰਅਸਲ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਦੇ ਬਿਆਨ ਤੋਂ ਬਾਅਦ ਇਹ ਨਵਾਂ ਮੋੜ ਆਇਆ ਹੈ। ਮੂਸੇਵਾਲਾ ਦੇ ਪਿਤਾ ਨੇ ਆਪਣੇ ਬਿਆਨ ਵਿੱਚ ਐਫਆਈਆਰ (FIR) ਵਾਪਸ ਲੈਣ ਦੇ ਨਾਲ-ਨਾਲ ਭਾਰਤ ਛੱਡਣ ਦੀ ਗੱਲ ਕਹੀ ਹੈ।

ਦੱਸ ਦਈਏ ਕਿ ਇਸ ਸਬੰਧੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬ ਪੁਲਿਸ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਇੱਕ ਮਹੀਨੇ ਵਿੱਚ ਇਨਸਾਫ਼ ਚਾਹੀਦਾ ਨਹੀਂ ਤਾਂ ਉਹ ਦੇਸ਼ ਛੱਡ ਕੇ ਚਲੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿਹਾ ਕਿ ਪੁੱਤਰ ਦੇ ਕਤਲ ਦੀ ਐਫਆਈਆਰ ਵੀ ਵਾਪਸ ਲੈ ਲਈ ਜਾਵੇਗੀ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: Blakaur singhlatest newsMoosewala murder casepro punjab tvPunjabiNewssidhu moosewalasidhumoosewala murder
Share316Tweet198Share79

Related Posts

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.