ਸੋਮਵਾਰ, ਫਰਵਰੀ 16, 2026 06:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਕਾਰ ਨਾਲ ਟਕਰਾਉਣ ਮਗਰੋਂ ਵਿਅਕਤੀ ਨਾਲ ਹੋਇਆ ਕੁਝ ਅਜਿਹਾ, ਵੀਡੀਓ ਵੇਖ ਨਹੀਂ ਰੁੱਕੇਗਾ ਤੁਹਾਡਾ ਹਾਸਾ, ਵੇਖੋ Viral Video

ਵਾਇਰਲ ਹੋ ਰਿਹਾ ਇਹ ਵੀਡੀਓ ਸੱਚਮੁੱਚ ਹੈਰਾਨੀਜਨਕ ਹੈ। ਵੀਡੀਓ 'ਚ ਇਕ ਬਾਈਕ ਸਵਾਰ ਕਾਰ ਨਾਲ ਟਕਰਾ ਕੇ ਅਚਾਨਕ ਉਸ ਦੀ ਛੱਤ 'ਤੇ ਪਹੁੰਚ ਜਾਂਦਾ ਹੈ।

by Bharat Thapa
ਅਕਤੂਬਰ 31, 2022
in ਅਜ਼ਬ-ਗਜ਼ਬ
0

Viral Video: ਸੋਸ਼ਲ ਮੀਡੀਆ ‘ਤੇ ਸੜਕ ਹਾਦਸਿਆਂ ਦੀਆਂ ਕਈ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਨ੍ਹਾਂ ‘ਚੋਂ ਕੁਝ ਵੀਡੀਓ ਹਲਚਲ ਪੈਦਾ ਕਰਦੀਆਂ ਹਨ, ਜਦੋਂ ਕਿ ਕੁਝ ‘ਚ ਕਿਵੇਂ ਨਾ ਕਿਵੇਂ ਜਾਨ ਵਚ ਵੀ ਜਾਂਦੀ ਹੈ। ਇਸ ਦਾ ਅੰਦਾਜ਼ਾ ਹਾਲ ਹੀ ‘ਚ ਵਾਇਰਲ ਹੋਈ ਵੀਡੀਓ ਤੋਂ ਲਗਾਇਆ ਜਾ ਸਕਦਾ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਸੱਚਮੁੱਚ ਹੈਰਾਨੀਜਨਕ ਹੈ। ਵੀਡੀਓ ‘ਚ ਇਕ ਬਾਈਕ ਸਵਾਰ ਕਾਰ ਨਾਲ ਟਕਰਾ ਕੇ ਅਚਾਨਕ ਉਸ ਦੀ ਛੱਤ ‘ਤੇ ਪਹੁੰਚ ਜਾਂਦਾ ਹੈ। ਵੀਡੀਓ ਦੇਖਣ ‘ਚ ਫਿਲਮੀ ਲੱਗ ਰਹੀ ਹੈ ਪਰ ਵੀਡੀਓ ‘ਚ ਵਿਅਕਤੀ ਨੂੰ ਬਚ ਕੇ ਨਿਕਲਦੇ ਦੇਖਿਆ ਜਾ ਸਕਦਾ ਹੈ।

राशिफल में लिखा था आज टू व्हीलर से फोर व्हीलर की सवारी की जा सकती है… pic.twitter.com/c1DZ3gv7jO

— सुनील पंवार (@Sunilpanwar2507) October 20, 2022

ਇਸ ਵੀਡੀਓ ਨੂੰ ਦੇਖ ਕੇ ਸਮਝਿਆ ਜਾ ਸਕਦਾ ਹੈ ਕਿ ਕਾਰ ਨੂੰ ਸਪੀਡ ‘ਚ ਚਲਾਉਣ ਦਾ ਕੀ ਨਤੀਜਾ ਹੋ ਸਕਦਾ ਹੈ। ਵੀਡੀਓ ‘ਚ ਨਜ਼ਰ ਆਏ ਵਿਅਕਤੀ ਦੀ ਲਾਪਰਵਾਹੀ ਉਸ ਨੂੰ ਮਹਿੰਗੀ ਪੈ ਸਕਦੀ ਹੈ। ਵੀਡੀਓ ‘ਚ ਵਿਅਕਤੀ ਨੂੰ ਬਚ ਕੇ ਭੱਜਦੇ ਹੋਏ ਦੇਖਿਆ ਜਾ ਸਕਦਾ ਹੈ ਪਰ ਕਿਸਮਤ ਹਰ ਵਾਰ ਸਾਥ ਨਹੀਂ ਦਿੰਦੀ, ਇਸ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ ਅਤੇ ਆਪਣੀ ਅਤੇ ਦੂਜਿਆਂ ਦੀ ਜਾਨ ਦਾ ਵੀ ਖਿਆਲ ਰੱਖੋ।

ਇਹ ਵੀ ਪੜ੍ਹੋ : Virat Kohli Leaked Video: ਕੋਹਲੀ ਦੇ ਕਮਰੇ ਦੀ ਵੀਡੀਓ ਲੀਕ ਕਰਨ ਵਾਲੇ ‘ਤੇ ਸਖ਼ਤ ਕਾਰਵਾਈ, ਨੌਕਰੀ ਤੋਂ ਕੱਢੇ ਗਏ

ਵੀਡੀਓ ਦੀ ਸ਼ੁਰੂਆਤ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਸਫੇਦ ਕਾਰ ਕਾਲੇ ਰੰਗ ਦੀ ਕਾਰ ਦੇ ਪਿੱਛੇ ਹੌਲੀ-ਹੌਲੀ ਜਾ ਰਹੀ ਹੈ। ਇਸ ਦੌਰਾਨ ਇਕ ਤੇਜ਼ ਰਫਤਾਰ ਬਾਈਕ ਸਵਾਰ ਚਿੱਟੇ ਰੰਗ ਦੀ ਕਾਰ ਦੇ ਪਿੱਛੇ ਜਾ ਟਕਰਾਇਆ ਅਤੇ ਦੇਖਦੇ ਹੀ ਦੇਖਦੇ ਉਹ ਹਵਾ ‘ਚ ਉੱਛਲਦੇ ਹੋਏ ਕਾਰ ਦੀ ਛੱਤ ‘ਤੇ ਪਹੁੰਚ ਗਿਆ। ਇਹ ਵੀਡੀਓ ਸੱਚਮੁੱਚ ਕਿਸੇ ਫਿਲਮੀ ਸੀਨ ਤੋਂ ਘੱਟ ਨਹੀਂ ਹੈ।

ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਸ਼ੇਅਰ ਕੀਤੀ ਗਈ ਹੈ, ਜਿਸ ਨੂੰ ਦੇਖ ਕੇ ਲੋਕਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ । ਇਸ ਵੀਡੀਓ ਨੂੰ ਕਾਫੀ ਦੇਖਿਆ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ 10 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਵੀਡੀਓ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਇਸ ‘ਤੇ ਤਰ੍ਹਾਂ-ਤਰ੍ਹਾਂ ਦੇ ਅਜੀਬੋ-ਗਰੀਬ ਪ੍ਰਤੀਕਰਮ ਦੇ ਰਹੇ ਹਨ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: bikerbiker hit the carpro punjab tvroad accidentssuddenly reaches its roofvideo is really amazingvideo looks like a movieviral video
Share280Tweet175Share70

Related Posts

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025
Load More

Recent News

2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ : BJP ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਫਰਵਰੀ 15, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਰ ਦੇ ਕਪਾਟ, ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਕੀਤਾ ਗਿਆ ਐਲਾਨ

ਫਰਵਰੀ 15, 2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਕਾਨੂੰਨ ਆਪਣਾ ਕੰਮ ਕਰੇਗਾ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 15, 2026

ਨਸ਼ਾ ਤਸਕਰ ਜਾਂ ਤਾਂ ਪੰਜਾਬ ‘ਚੋਂ ਭੱਜ ਰਹੇ ਹਨ ਜਾਂ ਜੇਲ੍ਹਾਂ ‘ਚ ਜਾ ਰਹੇ ਹਨ, ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਇੱਕ ਕਾਫ਼ਲਾ ਬਣ ਗਿਆ ਹੈ: ਹਰਪਾਲ ਚੀਮਾ

ਫਰਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.