ਬੁੱਧਵਾਰ, ਅਗਸਤ 6, 2025 03:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,12,46,266 ਮੀਟਰਕ ਟਨ ਝੋਨੇ ਦੀ ਆਮਦ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,09,61,735 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ

by Bharat Thapa
ਅਕਤੂਬਰ 31, 2022
in ਪੰਜਾਬ
0
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,12,46,266 ਮੀਟਰਕ ਟਨ ਝੋਨੇ ਦੀ ਆਮਦ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,12,46,266 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,09,61,735 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 18,660 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਲੇਮ ਟਾਬਰੀ (ਨੇੜੇ ਜਲੰਧਰ ਬਾਈਪਾਸ) ਲੁਧਿਆਣਾ ਅਤੇ ਸਮਰਾਲਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜਾ ਲੈਣ ਮੌਕੇ ਕੀਤਾ।

ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਲੁਧਿਆਣਾ (ਪੂਰਬੀ) ਸ੍ਰੀ ਦਲਜੀਤ ਸਿੰਘ ਗਰੇਵਾਲ, ਵਿਧਾਇਕ ਲੁਧਿਆਣਾ (ਉੱਤਰੀ) ਸ੍ਰੀ ਮਦਨ ਲਾਲ ਬੱਗਾ, ਵਿਧਾਇਕ ਸਾਹਨੇਵਾਲ ਸ੍ਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਪਾਇਲ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਸ ਵੀ ਸ਼ਾਮਲ ਸਨ।

ਕੈਬਨਿਟ ਮੰਤਰੀ ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨ ਆਪਣੀ ਫਸਲ ਵੇਚ ਕੇ 12 ਘੰਟਿਆਂ ਦੇ ਅੰਦਰ-ਅੰਦਰ ਆਪਣੇ ਘਰ ਚਲਾ ਜਾਂਦਾ ਹੈ ਜਦਕਿ ਪੁਰਾਣੀਆਂ ਸਰਕਾਰਾਂ ਦੇ ਸਮੇ ਕਿਸਾਨ ਕਈ-ਕਈ ਦਿਨ ਮੰਡੀਆਂ ਵਿੱਚ ਰੁਲਦਾ ਰਹਿੰਦਾ ਸੀ। ਉਹਨਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਚੱਲ ਰਹੇ ਝੋਨੇ ਦੇ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸ ਦੀ ਲਿਫਟਿੰਗ ਨੂੰ ਯਕੀਨੀ ਬਣਾਏਗੀ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕਿਸਾਨਾਂ ਤੋਂ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ ਅਤੇ ਝੋਨੇ ਦੀ ਢੋਆ ਢੋਆਈ ਅਤੇ ਸਟੋਰੇਜ਼ ਵਿੱਚ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਸ੍ਰੀ ਧਾਲੀਵਾਲ ਨੂੰ ਪਾਰਲੀ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਲ ਦਿੰਦਿਆ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਪਰਾਲੀ ਜਾਲਣ ਦੇ ਮਾਮਲੇ ਘੱਟ ਆਏ ਹਨ। ਉਹਨਾਂ ਕਿਹਾ ਕਿ ਸਰਕਾਰ ਤੇ ਆਰਥਿਕ ਸੰਕਟ ਹੋਣ ਦੇ ਬਾਵਜੂਦ ਵੀ ਅਸੀਂ ਕਿਸਾਨਾਂ ਦੀ ਮੱਦਦ ਲਈ ਹਰ ਸੰਭਵ ਕੋਸਿ਼ਸ਼ ਕਰ ਰਹੇ ਹਾਂ। ਅਸੀਂ ਤਾਂ ਚਾਹੁੰਦੇ ਸੀ ਕਿ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪਰਾਲੀ ਨਾ ਸਾੜਨ ਦਾ ਮੁਆਵਜਾ ਦਿੱਤਾ ਜਾਵੇ ਪਰ ਕੇਂਦਰ ਦੀ ਸਰਕਾਰ ਨਹੀਂ ਮੰਨੀ। ਉਹਨਾਂ ਕਿਹਾ ਕਿ ਅਗਲੇ ਸਾਲ ਤੱਕ ਪਰਾਲੀ ਦੀ ਸਮੱਸਿਆ 85 ਪ੍ਰਤੀਸ਼ਤ ਤੱਕ ਠੀਕ ਹੋ ਜਾਵੇਗੀ।

Tags: kuldeep dhaliwallatest newspro punjab tvPunjab Agriculture Minister
Share222Tweet139Share56

Related Posts

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

ਫਰਜੀ ਐਨਕਾਊਂਟਰ ਕੇਸ ‘ਚ ਅੱਜ ਮਿਲੇਗੀ ਦੋਸ਼ੀਆਂ ਨੂੰ ਸਜ਼ਾ

ਅਗਸਤ 4, 2025

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.