ਸ਼ਨੀਵਾਰ, ਮਾਰਚ 14, 2026 06:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪ੍ਰੀ ਵੈਡਿੰਗ ਦੌਰਾਨ ਸਬੰਧ ਬਣਾਉਣ ਤੋਂ ਬਾਅਦ ਵਿਆਹ ਕਰਾਉਣ ਤੋਂ ਮੁਕਰਿਆ ਮੁੰਡਾ, ਕੁੜੀ ਨੇ ਚੁੱਕਿਆ ਖੌਫ਼ਨਾਕ ਕਦਮ

by Bharat Thapa
ਅਕਤੂਬਰ 31, 2022
in ਪੰਜਾਬ
0
ਪ੍ਰੀ ਵੈਡਿੰਗ ਦੌਰਾਨ ਸਬੰਧ ਬਣਾਉਣ ਤੋਂ ਬਾਅਦ ਵਿਆਹ ਕਰਾਉਣ ਤੋਂ ਮੁਕਰਿਆ ਮੁੰਡਾ, ਕੁੜੀ ਨੇ ਚੁੱਕਿਆ ਖੌਫ਼ਨਾਕ ਕਦਮ

ਇੱਕ ਬੇਹੱਦ ਹੀ ਸ਼ਰਮਨਾਕ ਤੇ ਦੁਖਦਾਇਕ ਖਬਰ ਸਾਹਮਣੇ ਆਈ ਜਿਸ ‘ਚ ਵਿਆਹ ਤੋਂ ਪਹਿਲਾਂ ਕੁੜੀ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ।ਦੱਸ ਦੇਈਏ ਕਿ ਵਿਆਹ ਤੋਂ ਪਹਿਲਾਂ ਮੁੰਡਾ ਕੁੜੀ ਪ੍ਰੀ ਵੈਡਿੰਗ ਲਈ ਕਸ਼ਮੀਰ ਗਏ ਜਿੱਥੇ ਉਨ੍ਹਾਂ ਦੇ ਸਰੀਰਕ ਸਬੰਧ ਬਣੇ, ਪਿੱਛੋਂ ਮੁੰਡਾ ਕੁੜੀ ਦੇ ਚਰਿੱਤਰ ‘ਤੇ ਸਵਾਲ ਚੁੱਕਦਾ ਹੈ ਤੇ ਵਿਆਹ ਤੋਂ ਇਨਕਾਰ ਕਰ ਦਿੰਦਾ ਹੈ।ਜਿਸ ਦੇ ਚਲਦਿਆਂ ਕੁੜੀ ਆਪਣੀ ਜਾਨ ਦੇ ਦਿੰਦੀ ਹੈ।

ਜਾਣਕਾਰੀ ਮੁਤਾਬਕਤਿੰਨ ਮਹੀਨੇ ਪਹਿਲਾਂ ਕੁੜੀ-ਮੁੰਡੇ ਦੀ ਮੰਗਣੀ ਹੋਈ ਸੀ। ਇਸ ਦੌਰਾਨ ਉਹ ਪ੍ਰੀਵੈਡ ਸ਼ੂਟ ਲਈ ਕਸ਼ਮੀਰ ਗਏ ਅਤੇ ਉੱਥੇ ਦੋਹਾਂ ਵਿਚਾਲੇ ਸ਼ਰੀਰਕ ਸੰਬੰਧ ਵੀ ਬਣੇ। ਵਾਪਸ ਆਉਣ ਤੋਂ ਬਾਅਦ ਮੁੰਡੇ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਤਾਂ ਕੁੜੀ ਨੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।

ਪੀੜਤ ਕੁੜੀ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ 20 ਸਾਲ ਦੀ ਕੁੜੀ ਦੀ ਜੁਲਾਈ ਵਿੱਚ ਗਿਲ ਪਿੰਡ ਦੇ ਸੁਖਦੇਵ ਸਿੰਘ ਨਾਲ ਸਗਾਈ ਹੋਈ ਸੀ। ਇਸ ਤੋਂ ਬਾਅਦ ਸਾਰਾ ਕੁਝ ਠੀਕ ਚੱਲ ਰਿਹਾ ਸੀ। ਨਵੰਬਰ ਮਹੀਨੇ ਦੀ 26 ਤਰਕੀ ਨੂੰ ਵਿਆਹ ਹੋਣਾ ਸੀ।

ਸੁਖਦੇਵ ਨੇ ਕਿਹਾ ਕਿ ਵਿਆਹ ਤੋਂ ਪਹਿਲਾਂ ਕਸ਼ਮੀਰ ਜਾ ਕੇ ਪ੍ਰੀ ਵੈਡਿੰਗ ਸ਼ੂਟ ਕਰਾਉਣਾ ਹੈ। ਕੁੜੀ-ਮੁੰਡਾ ਇੱਕ ਅਕਤੂਬਰ ਤੋਂ 3 ਅਕਤੂਬਰ ਤੱਕ ਕਸ਼ਮੀਰ ਰਹੇ। ਵਾਪਸ ਆਉਣ ਤੋਂ ਬਾਅਦ ਮੁੰਡੇ ਨੇ ਕੁੜੀ ਨੂੰ ਮੈਸੇਜ ਕਰਕੇ ਵਿਆਹ ਤੋਂ ਇਨਕਾਰ ਕਰ ਦਿੱਤਾ। ਉਸ ਨੇ ਕਿਹਾ ਕਿ ਲੜਕੀ ਦਾ ਕਰੈਕਟਰ ਠੀਕ ਨਹੀਂ ਹੈ। ਅਕਤੂਬਰ ਦੀ 21 ਤਰੀਕ ਨੂੰ ਮੁੰਡੇ ਦੇ ਘਰ ਗਏ ਤਾਂ ਉਸ ਦੇ ਪਰਿਵਾਰ ਨੇ ਬੇਇਜ਼ਤੀ ਕੀਤੀ। ਦੱਸ ਦੇਈਏ ਕਿ ਕੁੜੀ ਆਪਣੇ ਪਿਤਾ ਤੇ ਪਰਿਵਾਰ ਦੀ ਬੇਜ਼ਤੀ ਸਹਿਣ ਨਾਲ ਕਰਦੀ ਹੋਈ ਉਸ ਨੇ ਆਪਣੀ ਜਾਨ ਦੇ ਦਿੱਤੀ।ਪਿਓ ਦੀ ਬੇਇਜ਼ਤੀ ਤੋਂ ਪ੍ਰੇਸ਼ਾਨ ਹੋ ਕੁੜੀ ਨੇ ਉਸੇ ਰਾਤ ਨੂੰ ਨਹਿਰ ‘ਚ ਛਾਲ ਮਾਰ ਦਿੱਤੀ। ਦੋ ਦਿਨ ਬਾਅਦ ਕੁੜੀ ਦੀ ਲਾਸ਼ ਬਰਾਮਦ ਹੋਈ।

ਏਐਸਆਈ ਰਾਜ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਖਿਲਾਫ 306 ਦਾ ਪਰਚਾ ਦਰਜ ਕਰ ਲਿਆ ਗਿਆ ਹੈ। ਅਰੋਪੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Punjab Government: ਹੁਣ ਪੰਜਾਬ ‘ਚ ਸਟਾਂਪ ਪੇਪਰ ਨਹੀਂ ਹੋਣਾ ਪਵੇਗਾ ਖੱਜਲ ਖੁਆਰ, ਘਰ ਬੈਠੇ ਇੰਝ ਹਾਸਲ ਕਰ ਸਕੋਗੇ Stamp Paper

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newsferozpurlatest newspro punjab tvpunjab
Share436Tweet272Share109

Related Posts

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ : ਮੁੱਖ ਮੰਤਰੀ ਭਗਵੰਤ ਮਾਨ

ਮਾਰਚ 13, 2026

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026
Load More

Recent News

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.