ਸੋਮਵਾਰ, ਅਪ੍ਰੈਲ 20, 2026 11:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Petrol Diesel Price Today: ਪੈਟਰੋਲ ਦੀ ਕੀਮਤ ‘ਚ ਹੋਣੀ ਸੀ 40 ਪੈਸੇ ਪ੍ਰਤੀ ਲੀਟਰ ਦੀ ਕਟੌਤੀ, ਪਰ ਤੇਲ ਕੰਪਨੀ ਨੇ ਲਿਆ ਇਹ ਐਲਾਨ

Petrol-Diesel Price 01 Nov 2022: ਨਵੰਬਰ ਦੇ ਪਹਿਲੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਣਾ ਸੀ ਅਤੇ ਖ਼ਬਰਾਂ ਸੀ ਕਿ ਇਸ ਮੋਰਚੇ 'ਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਪਰ ਅਜਿਹਾ ਕੁਝ ਨਹੀਂ ਹੋਇਆ।

by propunjabtv
ਨਵੰਬਰ 1, 2022
in ਕਾਰੋਬਾਰ
0

Petrol-Diesel Price Today 1st November: ਦੇਸ਼ ਭਰ ‘ਚ ਅੱਜ ਯਾਨੀ 1 ਨਵੰਬਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ 40 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਹੋਣ ਦੀ ਉਮੀਦ ਸੀ ਪਰ ਭਾਰਤੀ ਤੇਲ ਕੰਪਨੀਆਂ ਨੇ ਮੰਗਲਵਾਰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਕੀਤਾ। ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੀ ਅਧਿਕਾਰਤ ਵੈੱਬਸਾਈਟ iocl.com ਦੇ ਤਾਜ਼ਾ ਅਪਡੇਟ ਮੁਤਾਬਕ ਸਾਰੇ ਮਹਾਨਗਰਾਂ ਤੋਂ ਵੱਖ-ਵੱਖ ਸੂਬਿਆਂ ‘ਚ ਤੇਲ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਕਾਇਮ ਹਨ।

ਮਹਾਨਗਰਾਂ ਦੀ ਗੱਲ ਕਰੀਏ ਤਾਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮੰਗਲਵਾਰ 1 ਨਵੰਬਰ ਨੂੰ ਵੀ ਇੱਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 89.62 ਰੁਪਏ ਹੈ। ਚੇਨਈ ‘ਚ ਇੱਕ ਲੀਟਰ ਪੈਟਰੋਲ ਦੀ ਕੀਮਤ 102.63 ਰੁਪਏ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਗਈ ਹੈ।

ਇਸ ਦੇ ਨਾਲ ਹੀ ਕੋਲਕਾਤਾ ‘ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

ਦੂਜੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਨੋਇਡਾ

ਪੈਟਰੋਲ – 96.57 ਰੁਪਏ ਪ੍ਰਤੀ ਲੀਟਰ
ਡੀਜ਼ਲ – 89.96 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ
ਪੈਟਰੋਲ – 96.20 ਰੁਪਏ ਪ੍ਰਤੀ ਲੀਟਰ
ਡੀਜ਼ਲ – 84.26 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ
ਪੈਟਰੋਲ – 97.18 ਰੁਪਏ ਪ੍ਰਤੀ ਲੀਟਰ
ਡੀਜ਼ਲ – 90.05 ਰੁਪਏ ਪ੍ਰਤੀ ਲੀਟਰ

ਲੰਬੇ ਸਮੇਂ ਤੋਂ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਵਿਚਕਾਰ ਭਾਰਤ ‘ਚ ਪੈਟਰੋਲ-ਡੀਜ਼ਲ ਸਸਤਾ ਹੋਣ ਦੀ ਉਮੀਦ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚਾ ਤੇਲ 95 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਹੈ। ਅਜਿਹੇ ‘ਚ ਜਨਤਾ ਨੂੰ ਪੈਟਰੋਲ ਅਤੇ ਡੀਜ਼ਲ ਸਸਤੇ ਹੋਣ ਦੀ ਉਮੀਦ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Crude Oildieseldiesel ratesFuel PricesFuel Prices in IndiaFuel Prices TodayInternational MarketpetrolPetrol and dieselpetrol and diesel pricesPetrol and Diesel Prices in Indiapetrol pricepro punjab tvpunjabi news
Share218Tweet137Share55

Related Posts

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਇੰਡੀਗੋ ਨੇ ਯਾਤਰੀਆਂ ਨੂੰ ਜਾਰੀ ਕੀਤਾ ਅਲਰਟ, ਖ਼ਰਾਬ ਮੌਸਮ ਕਾਰਨ ਕਈ ਉਡਾਣਾਂ ਪ੍ਰਭਾਵਿਤ

ਅਪ੍ਰੈਲ 18, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026
Load More

Recent News

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਪ੍ਰੈਲ 20, 2026

ਪੰਜਾਬ ਸਰਕਾਰ ਵੱਲੋਂ 728.48 ਕਰੋੜ ਰੁਪਏ ਜਾਰੀ, ਇਨ੍ਹਾਂ ਪਰਿਵਾਰਾਂ ਨੂੰ ਸਿੱਧਾ ਲਾਭ

ਅਪ੍ਰੈਲ 20, 2026

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026

ਜਾਪਾਨ ਵਿੱਚ 7.5 ਤੀਬਰਤਾ ਦਾ ਭੂਚਾਲ; ਕੰਬ ਗਈ ਧਰਤੀ , ਸੁਨਾਮੀ ਦੀ ਚੇਤਾਵਨੀ ਜਾਰੀ

ਅਪ੍ਰੈਲ 20, 2026

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.