ਮੰਗਲਵਾਰ, ਜੁਲਾਈ 21, 2026 09:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Sensex Opening Bell: ਦੀਵਾਲੀ ਤੋਂ ਬਾਅਦ ਸ਼ੇਅਰ ਬਾਜ਼ਾਰ ‘ਚ ਪਰਤੀ ਰੌਣਕ, ਹਰੇ ਨਿਸ਼ਾਨ ‘ਤੇ ਖੁੱਲ੍ਹਿਆ ਬਾਜ਼ਾਰ, ਸੈਂਸੈਕਸ-ਨਿਫਟੀ ਉੱਛਲੇ

Sensex Opening Bell: ਸੈਂਸੈਕਸ 290 ਅੰਕਾਂ ਦੀ ਮਜ਼ਬੂਤੀ ਨਾਲ 61,037 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਹੈ, ਜਦੋਂ ਕਿ ਨਿਫਟੀ 92.35 ਅੰਕਾਂ ਦੇ ਵਾਧੇ ਨਾਲ 18104 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਹੈ।

by propunjabtv
ਨਵੰਬਰ 1, 2022
in ਕਾਰੋਬਾਰ
0
Share Market

Share Market

Stock Markets 01 Nov 2022: ਮੰਗਲਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ ਵੀ ਹਰੇ ਨਿਸ਼ਾਨ ‘ਤੇ ਖੁੱਲ੍ਹਿਆ। ਮੌਜੂਦਾ ਸਮੇਂ ‘ਚ ਸੈਂਸੈਕਸ 290 ਅੰਕਾਂ ਦੀ ਮਜ਼ਬੂਤੀ ਨਾਲ 61,037 ‘ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ ਨਿਫਟੀ 92.35 ਅੰਕਾਂ ਦੇ ਵਾਧੇ ਨਾਲ 18104 ਅੰਕਾਂ ‘ਤੇ ਕਾਰੋਬਾਰ ਕਰ ਰਿਹਾ ਹੈ। ਗਲੋਬਲ ਬਾਜ਼ਾਰਾਂ ‘ਚ ਸਕਾਰਾਤਮਕ ਸੰਕੇਤਾਂ ਨਾਲ ਮੰਗਲਵਾਰ ਨੂੰ ਭਾਰਤੀ ਬਾਜ਼ਾਰ ਮਜ਼ਬੂਤ ​​ਰਹਿਣ ਦੀ ਸੰਭਾਵਨਾ ਹੈ।

ਫੈਡਰਲ ਰਿਜ਼ਰਵ ਦੀ ਅਹਿਮ ਬੈਠਕ ਸ਼ੁਰੂ ਹੋ ਗਈ ਹੈ। ਜਿਸ ਤੋਂ ਬਾਅਦ 2 ਨਵੰਬਰ ਨੂੰ ਵਿਆਜ ਦਰਾਂ ਦਾ ਐਲਾਨ ਕੀਤਾ ਜਾਵੇਗਾ। ਮੰਗਲਵਾਰ ਨੂੰ ਬਾਜ਼ਾਰ ਦੇ ਸ਼ੁਰੂਆਤੀ ਸੈਸ਼ਨ ਵਿੱਚ Nykaa ਦੇ ਸ਼ੇਅਰ 4% ਤੱਕ ਉਛਾਲ ਗਏ ਹਨ, ਜਦੋਂ ਕਿ ਟਾਟਾ ਸਟੀਲ ਦੇ ਸ਼ੇਅਰ 2% ਡਿੱਗ ਗਏ ਹਨ।

ਇਹ ਵੀ ਪੜ੍ਹੋ: ਯੂਗਾਂਡਾ ‘ਚ ਪੁਲਿਸ ਕਾਂਸਟੇਬਲ ਨੇ ਭਾਰਤੀ ਵਪਾਰੀ ਨੂੰ ਗੋਲੀ ਮਾਰ ਕੀਤਾ ਕਤਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Indian Stock Marketlatest newsNifty openspro punjab tvSensexShare marketShare Market NewsstStock market
Share207Tweet130Share52

Related Posts

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.