ਸ਼ਨੀਵਾਰ, ਮਈ 23, 2026 11:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Day: ਪੰਜਾਬ ਦਿਵਸ ਮੌਕੇ CM ਮਾਨ ਉੱਘੇ ਲੇਖਕਾਂ ਨੂੰ ਕਰਨਗੇ ਸਨਮਾਨਿਤ

by Gurjeet Kaur
ਨਵੰਬਰ 1, 2022
in ਪੰਜਾਬ
0

Punjab Cm Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦਿਵਸ ਮੌਕੇ ਉੱਘੇ ਲੇਖਕਾਂ ਦਾ ਸਨਮਾਨ ਕਰਨਗੇ ਪੰਜਾਬ ਦਿਵਸ ਮੌਕੇ ਭਾਸ਼ਾ ਵਿਭਾਗ ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿੱਚ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਭਗਵੰਤ ਮਾਨ ਸਰਵੋਤਮ ਸਾਹਿਤਕ ਪੁਸਤਕਾਂ-2018 ਤੇ 2019 ਦੇ ਲੇਖਕਾਂ ਦਾ ਸਨਮਾਨ ਕਰਨਗੇ। ਇਸ ਸਮਾਗਮ ਵਿੱਚ ਉਚੇਰੀ ਸਿੱਖਿਆ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋ ਰਹੇ ਹਨ।

ਹਾਸਲ ਜਾਣਕਾਰੀ ਅਨੁਸਾਰ ਸਮਾਗਮ ਦੌਰਾਨ 2018 ਵਿੱਚ ਛਪੀਆਂ ਪੁਸਤਕਾਂ ਲਈ ਸਤਪਾਲ ਭੀਖੀ, ਰਾਮ ਮੂਰਤ ਸਿੰਘ, ਗੁਰਮੁਖ ਸਿੰਘ, ਖੋਜੀ ਕਾਫ਼ਰ, ਸੰਤਵੀਰ, ਸੁਲੱਖਣ ਸਰਹੱਦੀ, ਰਾਕੇਸ਼ ਕੁਮਾਰ, ਰਾਜਿੰਦਰ ਸਿੰਘ, ਜਗਜੀਤ ਸਿੰਘ ਲੱਡਾ ਅਤੇ 2019 ਵਿੱਚ ਛਾਪੀਆਂ ਪੁਸਤਕਾਂ ਲਈ ਸੁਲੱਖਣ ਸਰਹੱਦੀ, ਡਾ. ਓਮ ਪ੍ਰਕਾਸ਼ ਵਸ਼ਿਸ਼ਟ, ਪ੍ਰੀਤ ਮਹਿੰਦਰ ਸਿੰਘ, ਡਾ. ਧਨਵੰਤ ਕੌਰ, ਪਵਿੱਤਰ ਕੌਰ ਮਾਟੀ, ਡਾ. ਗੁਰਮਿੰਦਰ ਸਿੱਧੂ, ਸੁਖਦੇਵ ਸਿੰਘ, ਸੁਖਮਿੰਦਰ ਸਿੰਘ ਤੇ ਡਾ. ਸੁਦਰਸ਼ਨ ਗਾਸੋ ਦਾ ਸਨਮਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  OrganicFarming: ਇਸ ਕਿਸਾਨ ਦੇ ਖੇਤਾਂ ‘ਚ ਵੱਸਦਾ ਰੱਬ, 20 ਕਿੱਲਿਆਂ ‘ਚ ਵਸਾਈ ਕੁਦਰਤ ਨਾਲ ਕਈ ਬੀਮਾਰੀਆਂ ਦਾ ਇਲਾਜ, ਰੱਬ ਦੇ ਦਰਸ਼ਨ ਕਰਨੇ ਹਨ ਤਾਂ ਦੇਖੋ ਵੀਡੀਓ

ਭਾਸ਼ਾ ਵਿਭਾਗ ਦੀ ਸੰਯੁਕਤ ਡਾਇਰੈਕਟਰ ਵੀਰਪਾਲ ਕੌਰ ਨੇ ਦੱਸਿਆ ਕਿ ਇਸ ਸਮਾਗਮ ਲਈ 500 ਡੈਲੀਗੇਟਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਦੱਸ ਦਈਏ ਕਿ ਸਥਾਨਕ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਇਸ ਵਾਰ ਪੰਜਾਬ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰ ਰਹੇ ਹਨ।

ਹਾਸਲ ਜਾਣਕਾਰੀ ਅਨੁਸਾਰ ਪਿਛਲੇ ਵੀਹ ਵਰ੍ਹਿਆਂ ਦੌਰਾਨ ਪੰਜਾਬ ਦਿਵਸ ਦੇ ਸਮਾਗਮਾਂ ਵਿੱਚ ਪੰਜਾਬ ਦੇ ਤਤਕਾਲੀ ਮੱਖ ਮੰਤਰੀਆਂ ਦੀ ਗ਼ੈਰ ਹਾਜ਼ਰੀ ਹੀ ਰਹੀ ਹੈ। ਦੱਸ ਦਈਏ ਕਿ 2002 ਵਿੱਚ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਸ਼ਾ ਵਿਭਾਗ ਵਿੱਚ ਕਰਵਾਏ ਪੰਜਾਬ ਦਿਵਸ ਦੇ ਸਮਾਗਮ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਦੇ ਸਮਾਗਮਾਂ ਵਿੱਚ ਜ਼ਿਆਦਾਤਰ ਸਿੱਖਿਆ ਮੰਤਰੀ ਜਾਂ ਹੋਰ ਮੰਤਰੀ ਹੀ ਸ਼ਾਮਲ ਹੁੰਦੇ ਰਹੇ ਹਨ।

ਇਹ ਵੀ ਪੜ੍ਹੋ : Punjab Gangster: ਗੈਂਗਸਟਰਾਂ ਨੂੰ ਪੰਜਾਬ ਪੁਲਿਸ ਦਾ ਘੇਰਾ ਖੇਤਾਂ ‘ਚ ਲੁਕੇ ਗੈਂਗਸਟਰ

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER

 

 

Tags: aapBhagwant Mannpro punjab tvPunjab CM
Share218Tweet136Share54

Related Posts

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 23, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.