ਸ਼ਨੀਵਾਰ, ਮਈ 10, 2025 02:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

GST Collection: ਅਕਤੂਬਰ ਵਿੱਚ ਟੈਕਸ ਨਾਲ ਸਰਕਾਰ ਨੇ ਭਰੇ ਖ਼ਜਾਨੇ, ਜੀਐਸਟੀ ਕੁਲੈਕਸ਼ਨ 1.5 ਲੱਖ ਕਰੋੜ ਰੁਪਏ ਤੋਂ ਪਾਰ

GST collection Data: ਅਕਤੂਬਰ 2022 ਦੇ ਮਹੀਨੇ 'ਚ ਇਕੱਤਰ ਕੀਤਾ ਗਿਆ ਕੁੱਲ GST ਮਾਲੀਆ ਹੁਣ ਤੱਕ ਦਾ ਦੂਜਾ ਸਭ ਤੋਂ ਵੱਡਾ ਮਹੀਨਾਵਾਰ ਕਲੈਕਸ਼ਨ ਹੈ।

by propunjabtv
ਨਵੰਬਰ 1, 2022
in Featured News, ਕਾਰੋਬਾਰ
0

GST collection 2022: ਸਰਕਾਰ ਵੱਲੋਂ ਅਕਤੂਬਰ ਮਹੀਨੇ ‘ਚ ਜੀਐਸਟੀ ਕੁਲੈਕਸ਼ਨ ਦੇ ਅੰਕੜੇ ਜਾਰੀ ਕੀਤੇ ਗਏ ਹਨ। ਪਿਛਲੇ ਮਹੀਨੇ ਜੀਐਸਟੀ ਕੁਲੈਕਸ਼ਨ 1.51 ਲੱਖ ਕਰੋੜ ਰੁਪਏ ਰਿਹਾ, ਜੋ ਦੇਸ਼ ਵਿੱਚ ਵਸਤੂ ਅਤੇ ਸੇਵਾ ਟੈਕਸ ਲਾਗੂ ਹੋਣ ਤੋਂ ਬਾਅਦ ਦੂਜਾ ਸਭ ਤੋਂ ਵੱਧ ਕੁਲੈਕਸ਼ਨ ਹੈ।

ਵਿੱਤ ਮੰਤਰਾਲੇ ਨੇ ਕਿਹਾ ਕਿ ਅਕਤੂਬਰ 2022 ਵਿੱਚ ਕੁੱਲ ਜੀਐਸਟੀ ਕੁਲੈਕਸ਼ਨ 1,51,718 ਕਰੋੜ ਰੁਪਏ ਸੀ। ਅਕਤੂਬਰ ਵਿੱਚ ਕੇਂਦਰੀ ਗੁੱਡ ਸਰਵਿਸਿਜ਼ ਟੈਕਸ (ਸੀਜੀਐਸਟੀ) ਦਾ ਅੰਕੜਾ 26,039 ਕਰੋੜ ਰੁਪਏ ਸੀ। ਇਸ ਦੇ ਨਾਲ ਹੀ, ਸਟੇਟ ਗੁੱਡ ਸਰਵਿਸਿਜ਼ ਟੈਕਸ ਭਾਵ SGST ₹33,396 ਕਰੋੜ, IGST ₹81,778 ਕਰੋੜ ਅਤੇ ਸੈੱਸ ₹10,505 ਕਰੋੜ ਸੀ।

👉 ₹1,51,718 crore gross GST revenue collected for October 2022

👉 2nd highest collection ever, next only to the collection in April 2022

👉 Monthly GST revenues more than ₹1.4 lakh crore for 8 months in a row

Read more ➡️ https://t.co/Bg6Qm1Rgua pic.twitter.com/4Fda1IlAk9

— Ministry of Finance (@FinMinIndia) November 1, 2022

ਜੀਐਸਟੀ ਨਾਲ ਭਰਿਆ ਜਾ ਰਿਹਾ ਸਰਕਾਰੀ ਖਜ਼ਾਨਾ

ਦੇਸ਼ ‘ਚ ਗੁਡਸ ਐਂਡ ਸਰਵਿਸ ਟੈਕਸ ਲਾਗੂ ਹੋਣ ਤੋਂ ਬਾਅਦ ਸਰਕਾਰੀ ਖਜ਼ਾਨੇ ‘ਚ ਹਰ ਮਹੀਨੇ ਚੰਗੀ ਰਕਮ ਆ ਰਹੀ ਹੈ। ਜੀਐਸਟੀ ਮਾਲੀਏ ਵਿੱਚ ਵਾਧਾ ਇਸ ਗੱਲ ਦਾ ਸੰਕੇਤ ਹੈ ਕਿ ਆਰਥਿਕਤਾ ਮੁੜ ਲੀਹ ‘ਤੇ ਆ ਰਹੀ ਹੈ ਅਤੇ ਸਰਕਾਰ ਜੀਐਸਟੀ ਤੋਂ ਚੰਗੀ ਕਮਾਈ ਕਰ ਰਹੀ ਹੈ।

ਇਹ ਵੀ ਪੜ੍ਹੋ: Murdered at Sukhna Lake: ਜਲੰਧਰ ਦੀ ਲੜਕੀ ਦਾ ਕਾਤਲ ਨਿਕਲਿਆ ਪੁਲਿਸ ਮੁਲਾਜ਼ਮ ਦਾ ਬੇਟਾ, ਚੰਡੀਗੜ੍ਹ ਪੁਲਿਸ ਅੱਜ ਅਦਾਲਤ ‘ਚ ਕਰੇਗੀ ਪੇਸ਼

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: business newsgoods and services taxGSTGST CollectionGST revenuepro punjab tvpunjabi news
Share210Tweet132Share53

Related Posts

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਚੰਡੀਗੜ੍ਹ ‘ਚ ਬਲੈਕ ਆਊਟ ਲਈ ਪ੍ਰਸ਼ਾਸ਼ਨ ਨੇ ਕਸੀ ਤਿਆਰੀ, ਨਗਰ ਨਿਗਮ ਦੀ ਮੀਟਿੰਗ ਚ ਹੋਇਆ ਫੈਸਲਾ

ਮਈ 10, 2025

ਪਾਕਿਸਤਾਨ ਭਾਰਤੀ ਸੈਨਾ ਦੇ ਠਿਕਾਣਿਆਂ ਨੂੰ ਹਮਲਾ ਕਰ ਤਬਾਅ ਕਰਨ ਦੀਆਂ ਫੈਲਾ ਰਿਹਾ ਝੂਠੀਆਂ ਖਬਰਾਂ, ਜਾਣੋ ਕਰਨਲ ਸੋਫ਼ੀਆ ਦਾ ਕੀ ਕਹਿਣਾ

ਮਈ 10, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025
Load More

Recent News

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਚੰਡੀਗੜ੍ਹ ‘ਚ ਬਲੈਕ ਆਊਟ ਲਈ ਪ੍ਰਸ਼ਾਸ਼ਨ ਨੇ ਕਸੀ ਤਿਆਰੀ, ਨਗਰ ਨਿਗਮ ਦੀ ਮੀਟਿੰਗ ਚ ਹੋਇਆ ਫੈਸਲਾ

ਮਈ 10, 2025

ਪਾਕਿਸਤਾਨ ਭਾਰਤੀ ਸੈਨਾ ਦੇ ਠਿਕਾਣਿਆਂ ਨੂੰ ਹਮਲਾ ਕਰ ਤਬਾਅ ਕਰਨ ਦੀਆਂ ਫੈਲਾ ਰਿਹਾ ਝੂਠੀਆਂ ਖਬਰਾਂ, ਜਾਣੋ ਕਰਨਲ ਸੋਫ਼ੀਆ ਦਾ ਕੀ ਕਹਿਣਾ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.