ਮੰਗਲਵਾਰ, ਜੁਲਾਈ 28, 2026 10:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Afsana khan ਦੇ ਗੀਤ ‘Qafira’ ‘ਚ ਮਾਹਿਰਾ ਸ਼ਰਮਾ ਅਤੇ ਪਾਰਸ ਛਾਬੜਾ ਦੀ ਜ਼ਬਰਦਸਤ ਕੈਮਿਸਟਰੀ

Mahira Sharma and Paras Chhabra song Qafira: ਪੰਜਾਬੀ ਗਾਇਕਾ ਅਤੇ ਬਿੱਗ ਬੌਸ 14 ਦੀ ਪ੍ਰਤੀਯੋਗੀ (Afsana Khan) ਦਾ ਗੀਤ 'Qafira' ਰਿਲੀਜ਼ ਹੋ ਗਿਆ ਹੈ।

by Bharat Thapa
ਨਵੰਬਰ 1, 2022
in ਮਨੋਰੰਜਨ
0

Mahira Sharma and Paras Chhabra song Qafira: ਪੰਜਾਬੀ ਗਾਇਕਾ ਅਤੇ ਬਿੱਗ ਬੌਸ 14 ਦੀ ਪ੍ਰਤੀਯੋਗੀ (Afsana Khan) ਦਾ ਗੀਤ ‘Qafira’ ਰਿਲੀਜ਼ ਹੋ ਗਿਆ ਹੈ। ਅਫਸਾਨਾ ਖਾਨ ਦੇ ਇਸ ਗੀਤ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਪੰਜਾਬੀ ਗੀਤ ‘Qafira’ ਯੂਟਿਊਬ ਚੈਨਲ ‘Gem Tunes Punjabi ‘ਤੇ ਰਿਲੀਜ਼ ਹੋ ਗਿਆ ਹੈ। ਇਸ ਗੀਤ ਦੀ ਵੀਡੀਓ ‘ਚ ਮਾਹਿਰਾ ਸ਼ਰਮਾ ਅਤੇ ਪਾਰਸ ਛਾਬੜਾ ਦੀ ਕੈਮਿਸਟਰੀ ਨੂੰ ਵੀ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਅਫਸਾਨਾ ਖਾਨ ਦਾ ਇਹ ਗੀਤ ਯੂਟਿਊਬ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਫਿਲਹਾਲ ਇਸ ਗੀਤ ਨੂੰ ਰਿਲੀਜ਼ ਹੋਏ ਜ਼ਿਆਦਾ ਸਮਾਂ ਨਹੀਂ ਹੋਇਆ ਹੈ ਅਤੇ ਹੁਣ ਤੱਕ ਇਸ ਗੀਤ ਨੂੰ 10 ਲੱਖ ਤੋਂ ਵੱਧ ਲੋਕ ਸੁਣ ਚੁੱਕੇ ਹਨ।

ਮਾਹਿਰਾ ਅਤੇ ਪਾਰਸ ਦਾ ਦਮਦਾਰ ਪ੍ਰਦਰਸ਼ਨ

ਇਸ ਗੀਤ ‘ਚ ਮਾਹਿਰਾ ਸ਼ਰਮਾ ਅਤੇ ਪਾਰਸ ਛਾਬੜਾ ਦੀ ਅਦਾਕਾਰੀ ਦੀ ਲੋਕ ਤਾਰੀਫ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਮਾਹਿਰਾ ਅਤੇ ਪਾਰਸ ਨੇ ਇਸ ਵੀਡੀਓ ‘ਚ ਸ਼ਾਨਦਾਰ ਐਕਸਪ੍ਰੈਸ਼ਨ ਦਿਖਾਇਆ ਹੈ। ਇਸ ਦੇ ਨਾਲ ਹੀ ਅਫਸਾਨਾ ਦੇ ਇਸ ਗੀਤ ਦੇ ਬੋਲ ਨੂੰ ਵੀ ਲੋਕ ਕਾਫੀ ਪਸੰਦ ਕਰ ਰਹੇ ਹਨ।

ਅਫਸਾਨਾ ਖਾਨ ਅਤੇ ਸਾਜ ਨੇ ਗਾਇਆ ਹੈ ਅਤੇ ਮਨੀ ਸ਼ੇਰਗਿੱਲ ਨੇ ਇਸ ਨੂੰ ਨਿਰਦੇਸ਼ਿਤ ਕੀਤਾ ਹੈ। ਦੱਸ ਦਈਏ ਕਿ ਪਾਰਸ ਅਤੇ ਮਾਹਿਰਾ ਪਹਿਲੀ ਵਾਰ ਸਕਰੀਨ ‘ਤੇ ਇਕੱਠੇ ਨਜ਼ਰ ਆ ਰਹੇ ਹਨ। ਗੀਤ ਦੇ ਬੋਲ ਪ੍ਰੀਤ ਸੁੱਖ ਅਤੇ ਰਾਓ ਇੰਦਰਜੀਤ ਸਿੰਘ ਨੇ ਤਿਆਰ ਕੀਤੇ ਹਨ।

ਮਾਹਿਰਾ ਸ਼ਰਮਾ ਇੱਕ ਭਾਰਤੀ ਮਾਡਲ ਹੈ ਜੋ ਹਮੇਸ਼ਾ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ। ਉਹ ਆਪਣੇ ਫੈਨਸ ‘ਚ ਵਧੇਰੇ ਸਰਗਰਮ ਹੋਣ ਕਰਕੇ ਉਨ੍ਹਾਂ ਦੀ ਪਸੰਦ ਦਾ ਕਾਰਨ ਬਣਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Afsana Khanentertainment newslatest newspro punjab tvpunjabi newspunjabi singerPunjabi songs
Share207Tweet129Share52

Related Posts

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026
Load More

Recent News

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.