ਬੁੱਧਵਾਰ, ਅਪ੍ਰੈਲ 15, 2026 08:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

‘ਕਾਲਾ ਚਸ਼ਮਾ’ ‘ਤੇ ਸਾਧਗੁਰੂ ਨੇ ਕੀਤਾ Dance, ਵੀਡੀਓ ਹੋਇਆ ਵਾਇਰਲ

Sidharth Malhotra ਦੇ ਬਹੁਤ ਸਾਰੇ ਪ੍ਰਸ਼ੰਸਕ ਹਨ ਜੋ ਓਹਨਾ ਨੂੰ ਪਿਆਰ ਕਰਦੇ ਹਨ ਅਭਿਨੇਤਾ ਨੂੰ ਆਖਰੀ ਵਾਰ ਅਜੈ ਦੇਵਗਨ ਦੇ ਨਾਲ ਥੈਂਕ ਗੌਡ ਵਿੱਚ ਦੇਖਿਆ ਗਿਆ ਸੀ

by Bharat Thapa
ਨਵੰਬਰ 1, 2022
in ਮਨੋਰੰਜਨ
0

Viral Dance Video on Instagram: Sidharth Malhotra ਦੇ ਬਹੁਤ ਸਾਰੇ ਪ੍ਰਸ਼ੰਸਕ ਹਨ ਜੋ ਓਹਨਾ ਨੂੰ ਪਿਆਰ ਕਰਦੇ ਹਨ ਅਤੇ ਓਹਨਾ ਦੀਆਂ ਫ਼ਿਲਮਾਂ ਲਈ ਉਤਾਵਲੇ ਰਹਿੰਦੇ ਹਨ । ਅਭਿਨੇਤਾ ਨੂੰ ਆਖਰੀ ਵਾਰ ਅਜੈ ਦੇਵਗਨ ਦੇ ਨਾਲ ਥੈਂਕ ਗੌਡ ਵਿੱਚ ਦੇਖਿਆ ਗਿਆ ਸੀ, ਹਾਲਾਂਕਿ ਇਹ ਫਿਲਮ ਬਾਕਸ ਆਫਿਸ ‘ਤੇ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਸੀ।

ਹੁਣ ਸਿਧਾਰਥ ਮਲਹੋਤਰਾ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਸਿਧਾਰਥ ਅਧਿਆਤਮਕ ਗੁਰੂ ਸਾਧਗੁਰੂ ਨਾਲ ਨਜ਼ਰ ਆ ਰਹੇ ਹਨ। ਦੋਵਾਂ ਨੇ ਇਸ ਮੁਲਾਕਾਤ ‘ਚ ਮਸ਼ਹੂਰ ਗੀਤ ਕਾਲਾ ਚਸ਼ਮਾ ‘ਤੇ ਇਕੱਠੇ ਡਾਂਸ ਵੀ ਕੀਤਾ।ਹਾਲ ਹੀ ‘ਚ ਅਭਿਨੇਤਾ ਨੇ ਈਸ਼ਾ ਫਾਊਂਡੇਸ਼ਨ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਸਾਧਗੁਰੂ ਜੱਗੀ ਵਾਸੂਦੇਵ ਨਾਲ ਮੁਲਾਕਾਤ ਕੀਤੀ।

 

View this post on Instagram

 

A post shared by Sidharth Malhotra (@sidmalhotra)

ਇਹ ਵੀ ਪੜ੍ਹੋ : World Vegan Day 2022: ਅੱਜ ਦੇ ਦਿਨ ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਸ਼ਾਕਾਹਾਰੀ ਦਿਵਸ, ਜਾਣੋ ਇਸ ਦਾ ਇਤਿਹਾਸ ਅਤੇ ਮਹੱਤਵ

ਇੰਸਟਾਗ੍ਰਾਮ ਰੀਲਜ਼ ‘ਤੇ ਪੋਸਟ ਕੀਤੀ ਗਈ ਇੱਕ ਵਾਇਰਲ ਵੀਡੀਓ ਵਿੱਚ ਸਿਧਾਰਥ ਅਤੇ ਸਦਗੁਰੂ ਦੋਵਾਂ ਨੂੰ ਕਾਲਾ ਚਸ਼ਮਾ ‘ਤੇ ਡਾਂਸ ਕਰਦੇ ਦੇਖਿਆ ਜਾ ਸਕਦਾ ਹੈ। ਸਿਧਾਰਥ ਸਾਧਗੁਰੂ ਨਾਲ ਨੱਚ ਕੇ ਬਹੁਤ ਖੁਸ਼ ਦਿਖਾਈ ਦੇ ਰਿਹਾ ਹੈ।

ਅਧਿਆਤਮਿਕ ਗੁਰੂ ਸਦਗੁਰੂ ਬਾਰੇ ਗੱਲ ਕਰੀਏ ਤਾ ਓਹਨਾ ਦਾ ਜਨਮ ਜਗਦੀਸ਼ ਵਾਸੂਦੇਵ ਦੇ ਰੂਪ ਵਿੱਚ ਹੋਇਆ ਸੀ। ਪਦਮ ਵਿਭੂਸ਼ਣ ਪੁਰਸਕਾਰ ਜੇਤੂ ਰਾਜਗੁਰੂ ਦੇ ਭਾਰਤ ਵਿੱਚ ਅਨੁਯਾਈ ਹਨ ਜਿਨ੍ਹਾਂ ਵਿੱਚ ਕੰਗਨਾ ਰਣੌਤ, ਉਪਾਸਨਾ ਕੋਨੀਡੇਲਾ, ਰਾਕੁਲ ਪ੍ਰੀਤ ਸਿੰਘ ਅਤੇ ਸਮੰਥਾ ਰੂਥ ਪ੍ਰਭੂ ਸ਼ਾਮਲ ਹਨ

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: Bollywood actorbollywood starinstagram videopro punjab tvsadhguru dance on kala chashma songsadhguru dance videosadhguru viral videosidharth malhotraSidharth Malhotra and sadhguru danceviral video
Share240Tweet150Share60

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026

ਜੇਡੀਯੂ ਨੇਤਾ ਦੁਆਰਾ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਅਪ੍ਰੈਲ 14, 2026

ਤੁਰਕੀ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ ,16 ਜ਼ਖਮੀ; ਅੱਗੇ ਜੋ ਹੋਇਆ ਕਰ ਦੇਵੇਗਾ ਹੈਰਾਨ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.