ਐਤਵਾਰ, ਜੂਨ 8, 2025 07:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

HBD Shah Rukh Khan: ਜਨਮਦਿਨ ਤੋਂ ਪਹਿਲਾਂ SRK ਦੀ ਲਗਜ਼ਰੀ ਮਰਸੀਡੀਜ਼ ਨਾਲ ਹੋਇਆ ਹਾਦਸਾ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ

King Khan SRK: ਬਾਲੀਵੁੱਡ ਦੇ ਦਿੱਗਜ ਐਕਟਰ ਸ਼ਾਹਰੁਖ ਖ਼ਾਨ 2 ਨਵੰਬਰ ਨੂੰ ਆਪਣਾ 57ਵਾਂ ਜਨਮਦਿਨ ਮਨਾ ਰਹੇ ਹਨ। ਇਸ ਦੇ ਨਾਲ ਹੀ ਕਿੰਗ ਖ਼ਾਨ ਨੂੰ ਆਪਣੇ ਜਨਮਦਿਨ ਤੋਂ ਇੱਕ ਦਿਨ ਪਹਿਲਾਂ ਮੁਸੀਬਤ ਦਾ ਸਾਹਮਣਾ ਕਰਨਾ ਪਿਆ।

by propunjabtv
ਨਵੰਬਰ 2, 2022
in ਮਨੋਰੰਜਨ
0

Shah Rukh Khan Birthday: ਬਾਲੀਵੁੱਡ ਦੇ ਦਿੱਗਜ ਐਕਟਰ ਸ਼ਾਹਰੁਖ ਖ਼ਾਨ 2 ਨਵੰਬਰ ਨੂੰ ਆਪਣਾ 57ਵਾਂ ਜਨਮਦਿਨ ਮਨਾ ਰਹੇ ਹਨ। ਇੱਕ ਪਾਸੇ ਉਹ ਆਪਣੇ ਜਨਮਦਿਨ ਦੀਆਂ ਤਿਆਰੀਆਂ ‘ਚ ਬਿਜ਼ੀ ਸੀ ਤੇ ਦੂਜੇ ਪਾਸੇ ਕਿੰਗ ਖ਼ਾਨ ਨੂੰ ਜਨਮਦਿਨ ਤੋਂ ਇੱਕ ਦਿਨ ਪਹਿਲਾਂ ਮੁਸੀਬਤ ਦਾ ਸਾਹਮਣਾ ਕਰਨਾ ਪਿਆ। ਦੱਸ ਦਈਏ ਕਿ ਸ਼ਾਹਰੁਖ ਖ਼ਾਨ ਦੀ ਲਗਜ਼ਰੀ ਮਰਸਡੀਜ਼ ਕਾਰ ਨੂੰ ਟੋਅ ਕੀਤਾ ਗਿਆ। ਹਾਲਾਂਕਿ ਕਾਰ ਨੂੰ ਕਿਸ ਕਾਰਨ ਚੁੱਕਿਆ ਗਿਆ, ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮਸ਼ਹੂਰ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ।

ਇਸ ਵੀਡੀਓ ‘ਚ ਸਫੇਦ ਰੰਗ ਦੀ ਲਗਜ਼ਰੀ ਮਰਸਡੀਜ਼ ਕਾਰ ਦਿਖਾਈ ਦੇ ਰਹੀ ਹੈ। ਵੀਡੀਓ ‘ਚ ਇਸ ਕਾਰ ਨੂੰ ਸੜਕ ‘ਤੇ ਟੋਅ ਕੀਤਾ ਜਾ ਰਿਹਾ ਹੈ। ਫੋਟੋਗ੍ਰਾਫਰ ਨੇ ਦਾਅਵਾ ਕੀਤਾ ਹੈ ਕਿ ਇਹ ਮਰਸਡੀਜ਼ ਕਾਰ ਸ਼ਾਹਰੁਖ ਖ਼ਾਨ ਦੀ ਹੈ। ਕਿੰਗ ਖ਼ਾਨ ਦੀ ਕਾਰ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

 

View this post on Instagram

 

A post shared by Viral Bhayani (@viralbhayani)

ਕਈ ਫੈਨਸ ਅਤੇ ਸੋਸ਼ਲ ਮੀਡੀਆ ਯੂਜ਼ਰਸ ਵੀਡੀਓ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ, ‘ਵੱਡੇ ਲੋਕਾਂ ਨਾਲ ਵੀ ਅਜਿਹਾ ਹੁੰਦਾ।’ ਇੱਕ ਹੋਰ ਨੇ ਲਿਖਿਆ, ‘ਨਿਯਮ ਸਾਰਿਆਂ ਲਈ ਹਨ।’ ਤੀਜੇ ਫੈਨ ਨੇ ਕਮੈਂਟ ‘ਚ ਲਿਖਿਆ, ‘ਸਮੇਂ ‘ਤੇ ਕਿਸ਼ਤ ਭਰੋ।’

ਇਨ੍ਹਾਂ ਤੋਂ ਇਲਾਵਾ ਕਈ ਹੋਰ ਸੋਸ਼ਲ ਮੀਡੀਆ ਯੂਜ਼ਰਸ ਨੇ ਸ਼ਾਹਰੁਖ ਖ਼ਨ ਦੀ ਕਾਰ ਵਾਲੀ ਵੀਡੀਓ ‘ਤੇ ਕਮੈਂਟ ਕੀਤੇ ਹਨ। ਸ਼ਾਹਰੁਖ ਖ਼ਨ ਦੇ ਜਨਮਦਿਨ ਦੀ ਗੱਲ ਕਰੀਏ ਤਾਂ ਇਸ ਵਾਰ ਫਿਲਮ ਪਠਾਨ ਦਾ ਟੀਜ਼ਰ ਉਨ੍ਹਾਂ ਦੇ ਜਨਮਦਿਨ ‘ਤੇ ਰਿਲੀਜ਼ ਹੋਣ ਦੀ ਉਮੀਦ ਹੈ। ਇੱਕ ਵੈੱਬਸਾਈਟ ਦੀ ਖ਼ਬਰ ਮੁਤਾਬਕ ਫਿਲਮ ਪਠਾਨ ਦਾ ਟੀਜ਼ਰ ਸ਼ਾਹਰੁਖ ਖ਼ਾਨ ਦੇ ਜਨਮਦਿਨ ‘ਤੇ ਸਵੇਰੇ ਰਿਲੀਜ਼ ਕੀਤਾ ਜਾਵੇਗਾ।

ਵੈੱਬਸਾਈਟ ਦੇ ਕਰੀਬੀ ਸੂਤਰਾਂ ਮੁਤਾਬਕ ਸ਼ਾਹਰੁਖ ਖ਼ਾਨ 2 ਨਵੰਬਰ ਨੂੰ ਸਵੇਰੇ 10.30 ਤੋਂ 11.30 ਵਜੇ ਦਰਮਿਆਨ ਆਪਣੀ ਫਿਲਮ ਦਾ ਟੀਜ਼ਰ ਰਿਲੀਜ਼ ਕਰ ਸਕਦੇ ਹਨ। ਸੂਤਰਾਂ ਨੇ ਇਹ ਵੀ ਦੱਸਿਆ ਹੈ ਕਿ ਫਿਲਮ ਪਠਾਨ ਦਾ ਟੀਜ਼ਰ ਹਿੰਦੀ, ਤਾਮਿਲ ਅਤੇ ਤੇਲਗੂ ਭਾਸ਼ਾਵਾਂ ‘ਚ ਰਿਲੀਜ਼ ਕੀਤਾ ਜਾਵੇਗਾ। ਹਾਲਾਂਕਿ ਫਿਲਮ ਦੇ ਟੀਜ਼ਰ ਨੂੰ ਲੈ ਕੇ ਸ਼ਾਹਰੁਖ ਖ਼ਾਨ ਅਤੇ ਪਠਾਨ ਦੇ ਨਿਰਮਾਤਾਵਾਂ ਵਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: CBSE 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ‘ਤੇ ਆਇਆ ਨਵਾਂ ਅਪਡੇਟ, ਇੱਥੇ ਜਾਣੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsPathaan release datePathaan teaserPathaan teaser releasepro punjab tvpunjbai newsShah Rukh KhanShah rukh khan birthdayShah rukh khan Mercedes carShah rukh khan pathaanSRK
Share206Tweet129Share52

Related Posts

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.