ਬੁੱਧਵਾਰ, ਜੁਲਾਈ 23, 2025 03:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

US Jobs Data: ਇਸ ਦੇਸ਼ ‘ਚ ਨੌਕਰੀ ਹੀ ਨੌਕਰੀ, ਹੁਣ ਹਰ ਆਦਮੀ ਦੇ ਹਿੱਸੇ ਦੋ ਨੌਕਰੀਆਂ!

US Jobs Data: ਫੋਰਬਸ ਦੀ ਇੱਕ ਤਾਜ਼ਾ ਰਿਪੋਰਟ 'ਚ JOLTS ਸਰਵੇਖਣ ਦੇ ਹਵਾਲੇ ਤੋਂ ਕਿਹਾ ਗਿਆ ਕਿ ਅਮਰੀਕਾ ਵਿੱਚ ਕੁੱਲ 10.72 ਮਿਲੀਅਨ ਨੌਕਰੀਆਂ ਉਪਲਬਧ ਹਨ। ਇਸ ਵਿਚ ਕਿਹਾ ਗਿਆ ਹੈ ਕਿ ਇਹ ਅੰਕੜਾ ਸਤੰਬਰ 2022 ਦੇ ਆਖਰੀ ਦਿਨ ਤੱਕ ਸਾਹਮਣੇ ਆਇਆ ਹੈ।

by propunjabtv
ਨਵੰਬਰ 2, 2022
in Featured News, ਵਿਦੇਸ਼
0

US Jobs: ਜੇਕਰ ਵਿਦੇਸ਼ ‘ਚ ਨੌਕਰੀ ਕਰਨ ਦੀ ਇੱਛਾ ਹੈ ਤਾਂ ਇਹ ਖ਼ਬਰ ਤੁਹਾਨੂੰ ਰਾਹਤ ਦੇਣ ਵਾਲੀ ਹੈ। ਪਹਿਲਾਂ ਕੋਰੋਨਾ ਅਤੇ ਫਿਰ ਮੰਦੀ ਦੇ ਖ਼ਤਰੇ ਕਾਰਨ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਨੌਕਰੀਆਂ ‘ਚ ਖ਼ਤਰੇ ਦੀਆਂ ਖ਼ਬਰਾਂ ਆ ਰਹੀਆਂ ਸੀ, ਪਰ ਹੁਣ ਇਹ ਦੇਸ਼ ਤੇਜ਼ੀ ਨਾਲ ਨੌਕਰੀਆਂ ਵੰਡਣ ਦਾ ਕੰਮ ਕਰ ਰਿਹਾ ਹੈ। US Jobs Data ‘ਤੇ ਝਾਤ ਮਾਰਿਏ ਤਾਂ ਅਮਰੀਕਾ ਵਿੱਚ ਹਰ ਆਦਮੀ ਲਈ ਦੋ ਨੌਕਰੀਆਂ ਹਨ।

ਰੁਜ਼ਗਾਰ ਦੇ ਮੌਕਿਆਂ ਵਿੱਚ ਵਾਧਾ

ਫੋਰਬਸ ਦੀ ਇੱਕ ਤਾਜ਼ਾ ਰਿਪੋਰਟ ‘ਚ JOLTS ਸਰਵੇਖਣ ਦੇ ਹਵਾਲੇ ਤੋਂ ਕਿਹਾ ਗਿਆ ਕਿ ਅਮਰੀਕਾ ਵਿੱਚ ਕੁੱਲ 10.72 ਮਿਲੀਅਨ ਨੌਕਰੀਆਂ ਉਪਲਬਧ ਹਨ। ਇਸ ਵਿਚ ਕਿਹਾ ਗਿਆ ਹੈ ਕਿ ਇਹ ਅੰਕੜਾ ਸਤੰਬਰ 2022 ਦੇ ਆਖਰੀ ਦਿਨ ਤੱਕ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਰਿਪੋਰਟ ‘ਚ ਦੱਸਿਆ ਗਿਆ ਸੀ ਕਿ ਦੇਸ਼ ਦੇ ਵੱਖ-ਵੱਖ ਖੇਤਰਾਂ ‘ਚ 4,37,000 ਨੌਕਰੀਆਂ ਵਧੀਆਂ ਹਨ। ਮਹਿੰਗਾਈ ਦੇ ਖ਼ਤਰੇ ਨੂੰ ਘੱਟ ਕਰਨ ਲਈ ਅਮਰੀਕੀ ਫੈਡਰਲ ਰਿਜ਼ਰਵ ਵਲੋਂ ਵਿਆਜ ਦਰਾਂ ਵਿੱਚ ਲਗਾਤਾਰ ਵਾਧੇ ਦੇ ਵਿਚਕਾਰ ਇਹ ਰਾਹਤ ਦੀ ਖ਼ਬਰ ਹੈ।

ਬੇਰੁਜ਼ਗਾਰੀ ਦੀ ਦਰ ‘ਚ ਗਿਰਾਵਟ

ਸਤੰਬਰ ਤੋਂ ਹੀ ਅਮਰੀਕਾ ਵਿੱਚ ਨੌਕਰੀਆਂ ਦੇ ਮੌਕੇ ਦੇਖਣ ਨੂੰ ਮਿਲ ਰਹੇ ਹਨ। ਮੰਗ ਵਧਣ ਕਾਰਨ, ਭਰਤੀ ਦੀ ਭਾਵਨਾ ਮਜ਼ਬੂਤ ​​ਹੋਈ ਹੈ ਅਤੇ ਰੁਜ਼ਗਾਰ ਦੇ ਮੌਕੇ ਵਧ ਰਹੇ ਹਨ। ਹਾਲਾਂਕਿ ਸਤੰਬਰ ਮਹੀਨੇ ਵਿੱਚ ਵੱਖ-ਵੱਖ ਸੈਕਟਰਾਂ ਵਿੱਚ ਸਿਰਫ਼ 2,63,000 ਲੋਕਾਂ ਨੂੰ ਨੌਕਰੀਆਂ ਮਿਲੀਆਂ। ਲੇਬਰ ਵਿਭਾਗ ਮੁਤਾਬਕ ਅਪ੍ਰੈਲ ਤੋਂ ਬਾਅਦ ਇਹ ਮਾਮੂਲੀ ਵਾਧਾ ਹੈ, ਜਦਕਿ ਅਗਸਤ ‘ਚ 3,15,000 ਦਾ ਵਾਧਾ ਹੋਇਆ। ਬੇਰੋਜ਼ਗਾਰੀ ਦੀ ਦਰ 3.5% ਤੱਕ ਡਿੱਗ ਗਈ ਅਤੇ ਔਸਤ ਪ੍ਰਤੀ ਘੰਟਾਵਾਰ ਕਮਾਈ ਵਿੱਚ ਜ਼ੋਰਦਾਰ ਵਾਧਾ ਹੋਇਆ ਹੈ।

ਹੁਣ ਰਿਪੋਰਟ ‘ਚ ਸਤੰਬਰ ਦੇ ਅੰਤ ‘ਚ ਇਕੱਠੇ ਕੀਤੇ ਗਏ ਅੰਕੜਿਆਂ ਦੇ ਆਧਾਰ ‘ਤੇ ਕਿਹਾ ਗਿਆ ਹੈ ਕਿ ਦੇਸ਼ ‘ਚ ਹਰ ਬੇਰੁਜ਼ਗਾਰ ਹਿੱਸੇ ਲਈ ਲਗਭਗ 1.9 ਨੌਕਰੀਆਂ ਆ ਰਹੀਆਂ ਹਨ। ਇੰਨਾ ਹੀ ਨਹੀਂ ਰਿਪੋਰਟ ‘ਚ ਕਿਹਾ ਗਿਆ ਹੈ ਕਿ ਤਨਖਾਹ ‘ਚ ਵਾਧਾ ਵੀ ਜ਼ਿਆਦਾ ਰਹਿ ਸਕਦਾ ਹੈ।

ਇਨ੍ਹਾਂ ਸੈਕਟਰਾਂ ਵਿੱਚ ਸਭ ਤੋਂ ਵੱਧ ਮੌਕੇ

ਰਿਪੋਰਟ ਮੁਤਾਬਕ ਜਿੱਥੇ ਪਿਛਲੇ ਮਹੀਨੇ ਨੌਕਰੀਆਂ ਦੇ ਮੌਕਿਆਂ ‘ਚ ਵਾਧਾ ਹੋਇਆ ਹੈ, ਉੱਥੇ ਹੀ ਆਪਣੀ ਮਰਜ਼ੀ ਨਾਲ ਨੌਕਰੀ ਛੱਡਣ ਵਾਲੇ ਕਾਮਿਆਂ ਦੀ ਪ੍ਰਤੀਸ਼ਤਤਾ ਵੀ ਵਧੀ ਹੈ। ਇਹ 2.7 ਫੀਸਦੀ ਰਿਹਾ ਹੈ। ਹੋਸਪਟੈਲਟੀ ਅਤੇ ਭੋਜਨ ਸੇਵਾਵਾਂ ਜਿਵੇਂ ਕਿ ਬਾਰ, ਰੈਸਟੋਰੈਂਟ ਅਤੇ ਹੋਟਲਾਂ ਨੇ ਨਵੀਆਂ ਨੌਕਰੀਆਂ ਵਿੱਚ ਸਭ ਤੋਂ ਵੱਧ ਵਾਧਾ ਦੇਖਿਆ ਹੈ।

ਵਧਦੀ ਮੰਗ ਕਾਰਨ ਤਨਖਾਹ ਵਿੱਚ ਵਾਧਾ

ਯੂਐਸ ਫੈੱਡ ਰਿਜ਼ਰਵ ਦੇ ਸਖ਼ਤ ਕਦਮਾਂ ਦੇ ਬਾਵਜੂਦ, ਦੇਸ਼ ਵਿੱਚ ਨੌਕਰੀਆਂ ਦੇ ਖੁੱਲਣ ਦੇ ਇਸ ਅੰਕੜੇ ਨੂੰ ਵੇਖਦੇ ਹੋਏ, ਇਹ ਕਿਹਾ ਜਾ ਸਕਦਾ ਹੈ ਕਿ ਅਮਰੀਕੀ ਨੌਕਰੀ ਬਾਜ਼ਾਰ ਅਜੇ ਵੀ ਮਜ਼ਬੂਤ ​​​​ਹੈ।ਹਰ ਬੇਰੁਜ਼ਗਾਰ ਵਿਅਕਤੀ ਲਈ 1.9 ਨੌਕਰੀਆਂ ਉਪਲਬਧ ਹਨ ਚੰਗੀ ਖ਼ਬਰ ਇਹ ਹੈ ਕਿ ਵਧਦੀ ਮੰਗ ਨੇ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਹੈ, ਕਿਉਂਕਿ ਰੁਜ਼ਗਾਰਦਾਤਾ ਪ੍ਰਤਿਭਾ ਲੱਭਣ ਲਈ ਮੁਕਾਬਲਾ ਕਰ ਰਹੇ ਹਨ।

ਹਾਲਾਂਕਿ, JOLTS ਰਿਪੋਰਟ ਵਿੱਚ ਦੱਸੇ ਗਏ ਨੌਕਰੀ ਦੇ ਮੌਕਿਆਂ ਦੀ ਗਿਣਤੀ ਦਾ ਮਤਲਬ ਇਹ ਨਹੀਂ ਹੈ ਕਿ ਉਹ ਨੌਕਰੀ ਦੀਆਂ ਲੋੜਾਂ ਅਤੇ ਨਵੇਂ ਨੌਕਰੀ ਲੱਭਣ ਵਾਲਿਆਂ ਦੀਆਂ ਲੋੜਾਂ ਲਈ ਢੁਕਵੇਂ ਹਨ। ਇਹ ਉਪਲਬਧ ਨੌਕਰੀਆਂ ਘੱਟ ਤਨਖਾਹ ਵਾਲੀਆਂ ਹੋ ਸਕਦੀਆਂ ਹਨ ਜਾਂ ਉਹ ਹੋ ਸਕਦੀਆਂ ਹਨ ਜੋ ਚੰਗੀਆਂ ਨੌਕਰੀਆਂ ਦੀ ਤਲਾਸ਼ ਕਰਨ ਵਾਲੇ ਲੋਕ ਨਹੀਂ ਚਾਹੁੰਦੇ।

ਇਹ ਵੀ ਪੜ੍ਹੋ: HBD Shah Rukh Khan: ਜਨਮਦਿਨ ਤੋਂ ਪਹਿਲਾਂ SRK ਦੀ ਲਗਜ਼ਰੀ ਮਰਸੀਡੀਜ਼ ਨਾਲ ਹੋਇਆ ਹਾਦਸਾ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: demand for labourfinancial marketinterest rateInternatinal Newspro punjab tvpunjabi newsunemployed workerUnited States Federal ReserveUS job openingsUS jobs
Share213Tweet133Share53

Related Posts

ਤੁਹਾਡੇ ਵੀ ਫਰਿੱਜ ‘ਚ ਬਣ ਗਿਆ ਹੈ ਬਰਫ਼ ਦਾ ਪਹਾੜ, ਇਸ ਤਰਾਂ ਕਰੋ ਇਸ ਸਮੱਸਿਆ ਦਾ ਹੱਲ

ਜੁਲਾਈ 22, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

UPI ਦੇ ਬਦਲੇ ਇਹ ਖ਼ਾਸ ਨਿਯਮ, UPI ਦੀ ਵਰਤੋਂ ਤੋਂ ਪਹਿਲਾਂ ਜਰੂਰ ਪੜੋ ਇਹ ਖ਼ਬਰ

ਜੁਲਾਈ 22, 2025

Weather Update: ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 22, 2025
Load More

Recent News

ਤੁਹਾਡੇ ਵੀ ਫਰਿੱਜ ‘ਚ ਬਣ ਗਿਆ ਹੈ ਬਰਫ਼ ਦਾ ਪਹਾੜ, ਇਸ ਤਰਾਂ ਕਰੋ ਇਸ ਸਮੱਸਿਆ ਦਾ ਹੱਲ

ਜੁਲਾਈ 22, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

UPI ਦੇ ਬਦਲੇ ਇਹ ਖ਼ਾਸ ਨਿਯਮ, UPI ਦੀ ਵਰਤੋਂ ਤੋਂ ਪਹਿਲਾਂ ਜਰੂਰ ਪੜੋ ਇਹ ਖ਼ਬਰ

ਜੁਲਾਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.