ਵੀਰਵਾਰ, ਸਤੰਬਰ 17, 2026 10:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਪਾਲ ਚੀਮਾ ਨੇ ਨਵਜੋਤ ਸਿੰਘ ਸਿੱਧੂ ‘ਤੇ ਸਾਧਿਆ ਨਿਸ਼ਾਨਾ ਕਿਹਾ,ਹੁਣ ਉਨ੍ਹਾਂ ਦਾ ਦਿਲ ਵੀ ‘ਨਸ਼ਾ ਮਾਫੀਆ’ ਲਈ ਧੜਕਦਾ

by propunjabtv
ਅਗਸਤ 5, 2021
in ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਆਏ ਦਿਨ ਕਾਂਗਰਸੀਆਂ ਅਤੇ ਅਕਾਲੀਆਂ ਵਿਰੁੱਧ ਨਿਸ਼ਾਨੇ ਸਾਧਦੇ ਰਹਿੰਦੇ ਹਨ।ਬੀਤੇ ਦਿਨ ਉਨਾਂ੍ਹ ਨੇ ਸੁਖਬੀਰ ਸਿੰਘ ਬਾਦਲ ਦੇ 13 ਨੁਕਤਿਆਂ ‘ਤੇ ਸਵਾਲ ਚੁੱਕੇ ਸਨ ਤਾਂ ਅੱਜ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ।

ਪੰਜਾਬ ‘ਚ ਹਰ ਤਰ੍ਹਾਂ ਦਾ ਮਾਫੀਆ ਮਸ਼ਹੂਰ ਹੈ,ਜਿਵੇਂ ਕਿ ਰੇਤ, ਨਸ਼ਾ, ਸ਼ਰਾਬ,ਗੁੰਡਾਗਰਦੀ, ਆਦਿ।ਪੰਜਾਬ ‘ਚ ਨਸ਼ਾ ਮਾਫੀਆ ਬਿਨ੍ਹਾਂ ਕਿਸੇ ਡਰ-ਭੈਅ ਦੇ ਦਿਨੋਂ-ਦਿਨ ਵਧ ਰਿਹਾ ਹੈ, ਕਿਉਂਕਿ ਉਨ੍ਹਾਂ ਨੂੰ ਕਾਂਗਰਸੀ ਆਗੂਆਂ ਦੀ ਸ਼ਹਿ ਮਿਲੀ ਹੈ।ਹਰਪਾਲ ਚੀਮਾ ਦਾ ਕਹਿਣਾ ਹੈ ਕਿ ਜਿਹੜੇ ਨਸ਼ਾ ਸਮੱਗਲਰਾਂ ਨੂੰ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਪ੍ਰਾਪਤ ਸੀ, ਹੁਣ ਉਨਾਂ੍ਹ ਨਸ਼ਾ ਸਮੱਗਲਰਾਂ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਦਿਲ ਵੀ ਧੜਕਣ ਲੱਗਾ ਹੈ।


ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੱਧੂ ਦਾ ਦਿਲ ਹੁਣ ਨਜ਼ਾਇਜ ਸ਼ਰਾਬ ਬਣਾਉਣ ਅਤੇ ਤਸਕਰੀ ਕਾਂਡ ਦੇ ਦੋਸ਼ੀ ਕਾਂਗਰਸੀ ਆਗੂਆਂ ਲਈ ਧੜਕਣ ਲੱਗਾ ਹੈ, ਜਦਕਿ ਪਹਿਲਾਂ ਨਵਜੋਤ ਸਿੱਧੂ ਸੂਬੇ ‘ਚ ਨਸ਼ਾ ਸਮੱਗਲਰਾਂ ਵਿਰੁੱਧ ਕੋਈ ਕਾਰਵਾਈ ਨਾ ਹੋਣ ਦੀਆਂ ਦੁਹਾਈਆਂ ਪਾਉਂਦੇ ਹੁੰਦੇ ਸਨ।ਉਨ੍ਹਾਂ ਸਵਾਲ ਕੀਤਾ,’ਨਸ਼ਾ ਮਾਫੀਆ ਕੋਲੋ ਜੋ ਹਿੱਸਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਰਿਹਾ ਸੀ, ਕੀ ਉਹ ਹਿੱਸਾ ਹੁਣ ਨਵਜੋਤ ਸਿੱਧੂ ਲੈ ਰਹੇ ਹਨ?ਨਵਜੋਤ ਸਿੱਧੂ ਨੂੰ ਸਪੱਸ਼ਟ ਕਰਨਾ ਚਾਹੀਦਾ ਕਿ ਉਨਾਂ੍ਹ ਦੇ ਨਸ਼ਾ ਤਸਕਰੀ ਅਤੇ ਸ਼ਰਾਬ ਮਾਮਲਿਆਂ ਬਾਰੇ ਬਿਆਨ ਸੱਚ ਸਨ ਜਾਂ ਹੁਣ ਵਾਲੇ ਕੰਮ ਠੀਕ ਹਨ।

Tags: harpal cheemaNavjot Singh Sidhuon drug mafiatargets
Share201Tweet126Share50

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.