ਵੀਰਵਾਰ, ਨਵੰਬਰ 26, 2026 06:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Petrol Price Today: ਕੱਚੇ ਤੇਲ ਦੇ ਭਾਅ ‘ਚ ਉਛਾਲ, ਵੱਧ ਸਕਦੇ ਹਨ ਪੈਟਰੋਲ-ਡੀਜ਼ਲ ਦੇ ਭਾਅ?

by Gurjeet Kaur
ਨਵੰਬਰ 5, 2022
in ਦੇਸ਼
0
Petrol Price

Petrol Price Today: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਪਰ ਭਾਰਤ ‘ਚ ਪਿਛਲੇ ਕਾਫੀ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ (Petrol Price   ) ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਕੇਂਦਰ ਸਰਕਾਰ ਨੇ 22 ਮਈ ਨੂੰ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਉਦੋਂ ਤੋਂ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਗਈ ਹੈ।

ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਉਛਾਲ ਨਾਲ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 98 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਹੈ। ਇਸ ਦੇ ਨਾਲ ਹੀ ਭਾਰਤੀ ਤੇਲ ਕੰਪਨੀਆਂ ਮੁਤਾਬਕ ਅੱਜ (ਸ਼ਨੀਵਾਰ) 5 ਨਵੰਬਰ ਨੂੰ ਵੀ ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ਤੋਂ ਮੁੰਬਈ ਅਤੇ ਕੋਲਕਾਤਾ ਤੋਂ ਚੇਨਈ ਤੱਕ ਸਾਰੇ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ (ਸ਼ਨੀਵਾਰ) ਵੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਦੂਜੇ ਪਾਸੇ ਜੇਕਰ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ। ਇਸ ਤੋਂ ਇਲਾਵਾ ਚੇਨਈ ‘ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ‘ਤੇ ਬਰਕਰਾਰ ਹੈ। ਇਸ ਦੇ ਨਾਲ ਹੀ ਕੋਲਕਾਤਾ ‘ਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

ਇਹ ਵੀ ਪੜ੍ਹੋ : ਸ਼ਿਵ ਸੈਨਾ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਦੀ ਜਿੰਮੇਵਾਰੀ ਇਸ ਵੱਡੇ ਗੈਂਗਸਟਰ ਨੇ ਲਈ, ਪੋਸਟ ਪਾ ਦੱਸਿਆ..

Tags: latest newspetrol diesel hikepetrol diesel hike punjabPetrol Price Todaypro punjab tv
Share229Tweet143Share57

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.