ਬੁੱਧਵਾਰ, ਮਈ 27, 2026 10:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sudhir Suri: ਸਖ਼ਤ ਸੁਰੱਖਿਆ ਹੇਠ ਹੋ ਰਿਹਾ ਸੁਧੀਰ ਸੂਰੀ ਦਾ ਪੋਸਟਮਾਰਟਮ, ਸਮਰਥਕਾਂ ਕਰ ਰਹੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ, Video

by Gurjeet Kaur
ਨਵੰਬਰ 5, 2022
in ਪੰਜਾਬ
0

ਸੁਧੀਰ ਸੂਰੀ ਦਾ ਮ੍ਰਿਤਕ ਸਰੀਰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਚ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ। ਜਿਥੇ ਤਿੰਨ ਮਾਹਰ ਡਾਕਟਰਾਂ ਦੀ ਟੀਮ ਵਲੋਂ ਉਸ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਪੋਸਟਮਾਰਟਮ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਨੂੰ ਚਾਰ ਗੋਲੀਆਂ ਲੱਗੀਆਂ ਸਨ। ਜਿਸ ਵਿੱਚੋਂ ਇਕ ਗੋਲੀ ਮੋਢੇ ਤੇ ਇਕ ਗੋਲੀ ਢਿੱਡ ਵਿੱਚ ਲੱਗੀ ਹੈ ਅਤੇ ਦੋ ਗੋਲੀਆਂ ਛਾਤੀ ਦੇ ਕੋਲ ਲੱਗੀਆਂ ਹਨ।

ਮੈਡੀਕਲ ਕਾਲਜ ਦੇ ਬਾਹਰ ਪੁਲਿਸ ਵਲੋਂ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਮੌਕੇ ‘ਤੇ ਹੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਅਰੂਣ ਪਾਲ ਸਿੰਘ ਵੀ ਪਹੁੰਚ ਚੁੱਕੇ ਹਨ। ਮੈਡੀਕਲ ਕਾਲਜ ਦੇ ਬਾਹਰ ਭਾਰੀ ਮਾਤਰਾ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਦੇਖਦੇ ਹੋਏ ਸ਼ਿਵ ਸੈਨਾ ਟਕਸਾਲੀ ਦੇ ਪੰਜਾਬ ਪ੍ਰਧਾਨ ਕੌਸ਼ਲ ਸ਼ਰਮਾ, ਰਾਸ਼ਟਰੀ ਯੂਥ ਪ੍ਰਧਾਨ ਹਰਦੀਪ ਹੈਪੀ, ਹਿੰਦੂ ਨੇਤਾ ਵਿਕਰਮ ਗੰਦੋਤਰਾ ਤੇ ਹੋਰ ਨੇਤਾਵਾਂ ਨੇ ਪੁਲਿਸ ਦੀ ਢਿੱਲੀ ਕਾਰਵਾਈ ‘ਤੇ ਦੋਸ਼ ਲਗਾਇਆ ਕਿ ਪੁਲਿਸ ਦੀ ਮੌਜੂਦਗੀ ਵਿਚ ਹੀ ਸੂਰੀ ‘ਤੇ ਜਾਨਲੇਵਾ ਹਮਲਾ ਹੋਇਆ ਹੈ।

Tags: latest newspostmartemSudhir SuriSudhir Suri murder
Share260Tweet163Share65

Related Posts

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਮਈ 27, 2026

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਮਈ 27, 2026

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026
Load More

Recent News

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਤੇਜ਼ ਹਵਾ, ਭਾਰੀ ਮੀਂਹ ਤੇ ਗਰਜ, 15 ਤੋਂ ਵੱਧ ਰਾਜਾਂ ‘ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਮਈ 27, 2026

ਹਿਮਾਚਲ ਦੇ ਕਸੌਲੀ ‘ਚ ਲੱਗੀ ਜੰਗਲ ਅੱਗ, ਪਹੁੰਚੀ ਸੀਆਰਆਈ ਅਤੇ ਕਸੌਲੀ ਕਲੱਬ ਤੱਕ, ਫੌਜ ਨੇ ਹੈਲੀਕਾਪਟਰਾਂ ਨਾਲ ਚਾਰਜ ਸੰਭਾਲਿਆ

ਮਈ 27, 2026

ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ: ਘਰੇਲੂ ਉਡਾਣਾਂ ਵਿੱਚ 22% ਤੱਕ ਦੀ ਕਟੌਤੀ

ਮਈ 27, 2026

‘ਘੁਸਪੈਠ ਇੱਕ ਵੱਡੀ ਚੁਣੌਤੀ’: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ-ਕੁਦਰਤੀ ਜਨਸੰਖਿਆ ਤਬਦੀਲੀਆਂ ਦੀ ਜਾਂਚ ਲਈ ਪੈਨਲ ਬਣਾਉਣ ਦਾ ਕੀਤਾ ਐਲਾਨ

ਮਈ 27, 2026

ਮਹੀਨਿਆਂ ਬਾਅਦ ਈਰਾਨੀ ਜੇਲ੍ਹ ਤੋਂ ਰਿਹਾਅ ਹੋਏ 10 ਭਾਰਤੀ ਮਲਾਹ

ਮਈ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.