ਸ਼ੁੱਕਰਵਾਰ, ਜੂਨ 20, 2025 03:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੁਲਿਸ ਵੱਲੋਂ ਨਜ਼ਰਬੰਦ ਕਰਨ ਪਿੱਛੋ ਅੰਮ੍ਰਿਤਪਾਲ ਸਿੰਘ ਹੋਏ ਲਾਈਵ (ਵੀਡੀਓ)

Sudhir Suri murder case: ਸੂਧੀਰ ਸੂਰੀ ਕਤਲ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਪਿੰਡ ਸਿੰਘਾਵਾਲਾ ਪਿੰਡ ਮੋਗਾ ਵਿਖੇ ਘਰ ‘ਚ ਨਜ਼ਰਬੰਦ ਕੀਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਲਾਈਵ ਹੋ ਉਥੇ ਦੀ ਪੂਰੀ ਘਟਨਾ

by Bharat Thapa
ਨਵੰਬਰ 5, 2022
in Featured, Featured News, ਪੰਜਾਬ, ਵੀਡੀਓ
0

Sudhir Suri murder case: ਸੂਧੀਰ ਸੂਰੀ ਕਤਲ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਪਿੰਡ ਸਿੰਘਾਵਾਲਾ ਪਿੰਡ ਮੋਗਾ ਵਿਖੇ ਘਰ ‘ਚ ਨਜ਼ਰਬੰਦ ਕੀਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਲਾਈਵ ਹੋ ਉਥੇ ਦੀ ਪੂਰੀ ਘਟਨਾ ਬਿਆਨ ਕੀਤੀ ਹੈ। ਉਨ੍ਹਾ ਕਿਹਾ ਹੈ ਕਿ ਹਰ ਇਕ ਮਾਮਲੇ ਨਾਲ ਪੰਜਾਬ ਦੇ ਸਿੱਖਾਂ ਨੂੰ ਹੀ ਕਿਉਂ ਜੋੜਿਆ ਜਾਂਦਾ ਹੈ ਸਿੱਖਾਂ ਦੇ ਹੀ ਕਿਉਂ ਗੁਰੂ ਘਰਾਂ ਨੂੰ ਹੀ ਕਿਉਂ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਾਡੇ ਸਮਾਗਮ ‘ਤੇ ਜਾਣ ‘ਤੇ ਰੋਕ ਲਗਾਈ ਜਾ ਰਹੀ ਹੈ।

ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸੂਰੀ ਦੇ ਸਮਰਥਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਪ੍ਰਦਰਸ਼ਨ ਦੌਰਾਨ ਰੇਲਵੇ ਟ੍ਰੈਕ ਵੀ ਜਾਮ ਕੀਤੇ ਗਏ ਹਨ।

ਇਸ ਘਟਨਾ ‘ਤੇ ਸੂਧੀਰ ਸੂਰੀ ਦੇ ਬੇਟੇ ਮਾਨਿਕ ਸੂਰੀ ਵੱਲੋਂ ਤਿੱਖੀ ਪ੍ਰਤੀਕ੍ਰਿਰਿਆ ਦਿੱਤੀ ਗਈ ਹੈ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਹੁਣ ਵੀ ਧਮਕੀਆਂ (ਥ੍ਰੈੱਟ) ਭਰੀਆਂ ਫੋਨ ਕਾਲਸ ਆ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾ ਦੇ ਪਿਤਾ ਨੂੰ ਟ੍ਰੈਪ ਲਗਾਕੇ ਮੰਦਿਰ ਬੁਲਾਇਆ ਗਿਆ ਸੀ ਤਾਂ ਕਿ ਉਨ੍ਹਾਂ ਦਾ ਕਤਲ ਕੀਤਾ ਜਾ ਸਕੇ।

ਬੇਟੇ ਮਾਨਿਕ ਨੇ ਅੱਗੇ ਦੱਸਿਆ ਕਿ ਮੈਨੂੰ ਹੁਣ ਵੀ ਥ੍ਰੈੱਟ ਭਰੀਆਂ ਕਾਲਾਂ ਆ ਰਹੀਆਂ ਹਨ ਅੱਜ ਆਈ ਕਾਲ ‘ਚ ਧਮਕੀ ਦੇਣ ਵਾਲਿਆਂ ਨੇ ਮੇਰੇ ਤੋਂ ਪੁੱਛਿਆ ਕਿ ਸੂਰੀ ਦਾ ਸੰਸਕਾਰ ਹੋ ਗਿਆ ਹੈ ਜਦੋਂ ਮੈ ਕਿਹਾ ਹੋ ਗਿਆ ਹੈ ਤਾਂ ਉਹ ਕਹਿਣ ਲੱਗਾ ਮੈਂ ਉਸਨੂੰ ਪਹਿਲਾਂ ਸਮਝਾਇਆ ਸੀ ਪਰ ਉਹ ਨਹੀਂ ਸਮਝਿਆ। ਮੇਰਾ ਉਨ੍ਹਾਂ ਨੂੰ ਜਵਾਬ ਸੀ ਕਿ ਤੁਸੀਂ ਹੁਣ ਮੈਨੂੰ ਕਿਉਂ ਕਾਲ ਕਰ ਰਹੇ ਹੋ ਤੁਸੀਂ ਜੋ ਕਰਨਾ ਸੀ ਉਹ ਕਰ ਲਿਆ ਹੁਣ ਤੁਸੀਂ ਮੈਨੂੰ ਕਾਲ ਕਰ ਤੰਗ ਕਿਉਂ ਕਰ ਰਹੇ ਹੋ। ਇਸਤੋਂ ਬਾਅਦ ਵੀ ਮੈਨੂੰ ਕਾਲ ਆ ਰਹੇ ਹਨ ਤੇ ਧਮਕੀਆਂ ਦਿੰਦਿਆਂ ਅਗਲਾ ਨੰਬਰ ਮੇਰੇ ਪਰਿਵਾਰ ਦਾ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਮੈਂ ਇਹ ਥ੍ਰੈੱਟ ਭਰਿਆ ਨੰਬਰ ਡੀ.ਸੀ.ਪੀ. ਤੇ ਏ.ਸੀ.ਪੀ. ਨੂੰ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਪੋਸਟਮਾਰਟਮ ਦੌਰਾਨ ਮੈਨੂੰ ਧਮਕੀਆਂ ਦੀਆਂ ਕਾਲਾਂ ਆਈਆਂ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: after detained policeAmritpal Singh livepropunjabtvpunjab newsSudhir Suri murder case
Share293Tweet183Share73

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

Healthy Summer Tips: ਗਰਮੀਆਂ ‘ਚ ਹਾਈਡ੍ਰੇਟ ਰਹਿਣ ਲਈ ਪੀਣੇ ਸ਼ੁਰੂ ਕਰੋ ਇਹ ਜੂਸ, ਸਿਹਤ ਲਈ ਹਨ ਵਧੇਰੇ ਫਾਇਦੇਮੰਦ

ਜੂਨ 19, 2025

Health Tips: ਸਰੀਰ ਬਿਮਾਰੀਆਂ ਤੋਂ ਰਹੇਗਾ ਦੂਰ, ਰੋਜ਼ਾਨਾ ਜ਼ਰੂਰ ਕਰੋ ਇਹ ਕੰਮ

ਜੂਨ 19, 2025

ਪੰਜਾਬ ਯੂਨੀਵਰਿਸਟੀ ਨੇ ਦਾਖਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਖ਼ਾਸ ਸ਼ਰਤਾਂ

ਜੂਨ 19, 2025

Flight Emergency Landing: ਹੁਣ ਇਸ ਏਅਰ ਲਾਈਨ ਦੀਆਂ ਦੋ ਫਲਾਈਟਾਂ ‘ਚ ਆਈ ਤਕਨੀਕੀ ਖਰਾਬੀ, ਕਰਵਾਈ ਐਮਰਜੈਂਸੀ ਲੈਂਡਿੰਗ

ਜੂਨ 19, 2025

US Student Visa: ਹੁਣ ਇਹ ਖਾਸ ਸ਼ਰਤ ‘ਤੇ ਮਿਲੇਗਾ ਅਮਰੀਕਾ ਦਾ Student Visa

ਜੂਨ 19, 2025
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

Healthy Summer Tips: ਗਰਮੀਆਂ ‘ਚ ਹਾਈਡ੍ਰੇਟ ਰਹਿਣ ਲਈ ਪੀਣੇ ਸ਼ੁਰੂ ਕਰੋ ਇਹ ਜੂਸ, ਸਿਹਤ ਲਈ ਹਨ ਵਧੇਰੇ ਫਾਇਦੇਮੰਦ

ਜੂਨ 19, 2025

Health Tips: ਸਰੀਰ ਬਿਮਾਰੀਆਂ ਤੋਂ ਰਹੇਗਾ ਦੂਰ, ਰੋਜ਼ਾਨਾ ਜ਼ਰੂਰ ਕਰੋ ਇਹ ਕੰਮ

ਜੂਨ 19, 2025

ਪੰਜਾਬ ਯੂਨੀਵਰਿਸਟੀ ਨੇ ਦਾਖਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਖ਼ਾਸ ਸ਼ਰਤਾਂ

ਜੂਨ 19, 2025

Flight Emergency Landing: ਹੁਣ ਇਸ ਏਅਰ ਲਾਈਨ ਦੀਆਂ ਦੋ ਫਲਾਈਟਾਂ ‘ਚ ਆਈ ਤਕਨੀਕੀ ਖਰਾਬੀ, ਕਰਵਾਈ ਐਮਰਜੈਂਸੀ ਲੈਂਡਿੰਗ

ਜੂਨ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.